Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬੋਰ-ਵੈੱਲ ਵਿੱਚ ਡਿੱਗੇ 6 ਸਾਲਾ ਰਿਤਿਕ ਦੀ ਜਾਨ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚਾਈ ਜਾ ਸਕੀ

May 22, 2022 11:54 PM

ਹੁਸ਼ਿਆਰਪੁਰ, 22 ਮਈ, (ਪੋਸਟ ਬਿਊਰੋ)- ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ 8 ਘੰਟੇ ਬਾਅਦ ਕੱਢ ਲਿਆ ਗਿਆ ਅਤੇ ਐਂਬੂਲੈਂਸ ਰਾਹੀਂ ਹੁਸ਼ਿਆਰਪੁਰ ਹਸਪਤਾਲਵੀ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ, ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰਦਿੱਤਾ।
ਇਸ ਸਬੰਧ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ਉੱਤੇ ਕੋਸ਼ਿਸ਼ਾਂ ਕੀਤੀਆਂ, ਪਰ ਉਹਜਿ਼ੰਦਗੀ ਦੀ ਜੰਗ ਹਾਰ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਸ ਘਟਨਾ ਬਾਰੇ ਬਹੁਤ ਚਿੰਤਤ ਸਨ ਤੇ ਲਗਾਤਾਰ ਹਲਕੇ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫੰਡ ਵਿੱਚੋਂ ਬੱਚੇ ਦੇ ਪਰਿਵਾਰ ਨੂੰ ਸਹਾਇਤਾ ਵਜੋਂ 2 ਲੱਖ ਰੁਪਏ ਦਿੱਤੇ ਜਾਣਗੇ।
ਵਰਨਣ ਯੋਗ ਹੈ ਕਿ ਸਵੇਰ ਤੋਂ 100 ਫੁੱਟ ਡੂੰਘੇ ਬੋਰਵੈੱਲ ਵਿੱਚਫਸੇ ਬੱਚੇ ਨੂੰ ਬਚਾਉਣ ਲਈਜਿ਼ਲਾ ਪ੍ਰਸ਼ਾਸਨ ਅਤੇ ਆਰਮੀ ਦੇ ਨਾਲ ਆਫਤ ਰਿਲੀਫ ਫੋਰਸ(ਐੱਨ ਡੀ ਆਰ ਐੱਫ਼ ਵੱਲੋਂ ਲਗਾਤਾਰ ਕੋਸਿ਼ਸ਼ ਜਾਰੀ ਸਨ ਅਤੇ ਕਰੀਬ 8 ਘੰਟੇ ਬਾਅਦ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢ ਲਿਆ ਅਤੇ ਇਲਾਜ ਲਈ ਹੁਸਿ਼ਆਰਪੁਰ ਦੇ ਹਸਪਤਾਲ ਲਿਜਾਇਆ ਗਿਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਫ਼ੌਜ ਅਤੇ ਐੱਨ ਡੀ ਆਰ ਐੱਫ਼ ਵੱਲੋਂ ਬੱਚੇ ਨੂੰ ਬਚਾਉਣ ਦੀਆਂ ਕੋਸਿ਼ਸ਼ਾਂ ਵਿੱਚ ਉਹ ਜਵਾਨ ਵੀ ਸ਼ਾਮਲ ਸੀ, ਜਿਸ ਨੇ ਸਾਲ 2019 ਵਿੱਚ ਮੋਗਾ ਜਿ਼ਲੇ ਵਿੱਚ ਫ਼ਤਿਹਵੀਰ ਸਿੰਘ ਨੂੰ ਬੋਰਵੈੱਲ ਵਿੱਚੋਂ ਕੱਢਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ