Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਸਕਿੱਲਡ ਟਰੇਡਜ਼ ਵਿੱਚ ਵਧੇਰੇ ਵਰਕਰਾਂ ਨੂੰ ਕੰਮ ਦਿਵਾਏਗੀ ਮੁੜ ਚੁਣੀ ਗਈ ਫੋਰਡ ਸਰਕਾਰ

May 23, 2022 12:06 AM

ਨਾਇਗਰਾ, 22 ਮਈ (ਪੋਸਟ ਬਿਊਰੋ) : ਅੱਜ ਇੱਥੇ ਡੱਗ ਫੋਰਡ ਨੇ ਐਲਾਨ ਕੀਤਾ ਕਿ ਸਕਿੱਲਡ ਟਰੇਡਜ਼ ਵਿੱਚ ਚੰਗੀਆਂ ਨੌਕਰੀਆਂ ਵਿੱਚ ਵਧੇਰੇ ਵਰਕਰਜ਼ ਨੂੰ ਪਾਉਣ ਲਈ ਅਗਲੇ ਤਿੰਨ ਸਾਲਾਂ ਵਿੱਚ ਪੀਸੀ ਸਰਕਾਰ ਇੱਕ ਬਿਲੀਅਨ ਡਾਲਰ ਦਾ ਨਿਵੇਸ਼ ਕਰੇਗੀ।

ਡੱਗ ਫੋਰਡ ਨੇ ਆਖਿਆ ਕਿ ਡੈਲ ਡੂਕਾ-ਵਿੰਨ ਦੇ ਲਿਬਰਲਾਂ ਨੇ ਅਜਿਹਾ ਭੰਬਲਭੂਸੇ ਵਾਲਾ ਸਿਸਟਮ ਤਿਆਰ ਕੀਤਾ ਕਿ ਓਨਟਾਰੀਓ ਦੇ 1·2 ਮਿਲੀਅਨ ਸਕਿੱਲਡ ਟਰੇਡਜ਼ ਵਰਕਰਜ਼ ਨੂੰ ਨੌਕਰੀਆਂ ਦੀ ਤਲਾਸ਼ ਵਿੱਚ ਪ੍ਰੋਵਿੰਸ ਤੋਂ ਬਾਹਰ ਜਾਣਾ ਪਿਆ।ਉਨ੍ਹਾਂ ਆਖਿਆ ਕਿ ਹੌਰਵਥ ਤੇ ਐਨਡੀਪੀ ਨੇ ਵਿਚਾਰਧਾਰਕ ਕਾਰਕੁੰਨਾਂ ਦੇ ਪੱਖ ਵਿੱਚ ਬਲੂ ਕਾਲਰ ਵਰਕਰਾਂ ਨੂੰ ਛੱਡ ਦਿੱਤਾ।

ਡੈਲ ਡੂਕਾ-ਵਿੰਨ ਦੇ ਲਿਬਰਲਾਂ ਦੀ ਅਗਵਾਈ ਵਿੱਚ 2013 ਤੇ 2018 ਦਰਮਿਆਨ ਓਨਟਾਰੀਓ 75000 ਰਜਿਸਟਰਡ ਅਪਰੈਂਟਿਸਿਜ਼ ਤੋਂ ਹੱਥ ਧੁਆ ਬੈਠਿਆ। ਪਰ ਡੱਗ ਫੋਰਡ ਦੀ ਯੋਗ ਅਗਵਾਈ ਤੇ ਮਦਦ ਨਾਲ ਲੋਕਾਂ ਨੇ ਇੱਕ ਵਾਰੀ ਫਿਰ ਸਕਿੱਲਡ ਟਰੇਡਜ਼ ਵਿੱਚ ਦਾਖਲ ਹੋਣਾ ਸ਼ੁਰੂ ਕੀਤਾ ਹੈ। ਇਸ ਦਾ ਪਤਾ ਓਨਟਾਰੀਓ ਦੀ ਪੀਸੀ ਪਾਰਟੀ ਨੂੰ ਵੱਧ ਤੋਂ ਵੱਧ ਯੂਨੀਅਨਾਂ ਦੇ ਮਿਲ ਰਹੇ ਸਮਰਥਨ ਤੋਂ ਚੱਲਦਾ ਹੈ। ਪੀਸੀ ਪਾਰਟੀ ਨੂੰ ਸਮਰਥਨ ਦੇਣ ਵਾਲਿਆਂ ਵਿੱਚ ਹੇਠ ਲਿਖੀਆਂ ਯੂਨੀਅਨਾਂ ਸ਼ਾਮਲ ਹਨ : ‘

· ਲਿਊਨਾ

· ਦ ਓਨਟਾਰੀਓ ਪਾਈਪ ਟਰੇਡਜ਼ ਕਾਊਂਸਲ

· ਦ ਇੰਟਰਨੈਸ਼ਨਲ ਬ੍ਰਦਰਹੁੱਡ ਆਫ ਬੁਆਇਲਰਮੇਕਰਜ਼

· ਦ ਇੰਟਰਨੈਸ਼ਨਲ ਬ੍ਰਦਰਹੁੱਡ ਆਫ ਇਲੈਕਟ੍ਰੀਕਲ ਵਰਕਰਜ਼ ਕੰਸਟ੍ਰਕਸ਼ਨ ਕਾਊਂਸਲ ਆਫ ਓਨਟਾਰੀਓ

· ਦ ਇੰਟਰਨੈਸ਼ਨਲ ਯੂਨੀਅਨ ਆਫ ਪੇਂਟਰਜ਼ ਐਂਡ ਅਲਾਈਡ ਟਰੇਡਜ਼

· ਦ ਇੰਟਰਨੈਸ਼ਨਲ ਐਸੋਸਿਏਸ਼ਨ ਆਫ ਸ਼ੀਟ ਮੈਟਲ, ਏਅਰ, ਰੇਲ ਐਂਡ ਟਰਾਂਸਪੋਰਟੇਸ਼ਨ ਵਰਕਰਜ਼ ਲੋਕਲ 285

 

ਲੰਮੇਂ ਸਮੇਂ ਤੱਕ ਅਣਗੌਲੇ ਰਹਿਣ ਤੋਂ ਬਾਅਦ ਪੀਸੀ ਪਾਰਟੀ ਇਨ੍ਹਾਂ ਮਿਹਨਤੀ ਵਰਕਰਜ਼ ਨੂੰ ਚੰਗੇ ਸਕਿੱਲਡ ਟਰੇਡਜ਼ ਵਿੱਚ ਚੰਗੀਆਂ ਨੌਕਰੀਆਂ ਦਿਵਾਏਗੀ ਤਾਂ ਕਿ ਉਹ ਵੱਡੇ ਪੇਅਚੈੱਕ ਹਾਸਲ ਕਰ ਸਕਣ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ