Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਤੋਂ ਬਾਅਦ 18 ਸਾਲਾ ਲੜਕਾ ਹਿਰਾਸਤ ਵਿੱਚ

May 23, 2022 09:13 AM

ਸਕਾਰਬਰੋ, 23 ਮਈ (ਪੋਸਟ ਬਿਊਰੋ) : ਸੋਮਵਾਰ ਨੂੰ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ 18 ਸਾਲਾ ਲੜਕੇ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਸ ਏਰੀਆ ਵਿੱਚ ਛੁਰੇਬਾਜ਼ੀ ਦੀ ਰਿਪੋਰਟ ਦੇ ਕੇ ਸਵੇਰੇ 6:00 ਵਜੇ ਪੁਲਿਸ ਅਧਿਕਾਰੀਆਂ ਨੂੰ ਸਟੀਲਜ਼ ਐਵਨਿਊ ਈਸਟ ਤੇ ਐਸਕੌਟ ਸਟਰੀਟ ਉੱਤੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਉਸ ਵਿਅਕਤੀ ਨੂੰ ਚਾਕੂ ਮਾਰਿਆ ਗਿਆ। ਉਸ ਵਿਅਕਤੀ ਨੂੰ ਐਮਰਜੰਸੀ ਰੰਨ ਰਾਹੀਂ ਗੰਭੀਰ ਹਸਪਤਾਲ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਮੌਕੇ ਤੋਂ ਹੀ ਇੱਕ 18 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ