Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਪੰਜਾਬ ਦੇ ਦਰਜਨਾਂ ਕਾਂਗਰਸੀ ਨੇਤਾ ਭਾਜਪਾ ਆਗੂਆਂ ਦੀ ਪਕੜ ਵਿੱਚ!

May 23, 2022 04:22 PM

ਲੁਧਿਆਣਾ, 23 ਮਈ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਪੰਜਾਬ ਵਿੱਚ ਇੱਕ ਦਰਜਨ ਦੇ ਕਰੀਬ ਵੱਡੇ ਨੇਤਾ ਭਾਜਪਾ ਵਿੱਚ ਜਾਣ ਦੇ ਇਛੁੱਕ ਦੱਸੇ ਜਾਂਦੇ ਹਨ। ਇਨ੍ਹਾਂ ਵਿੱਚੋਂ ਤਿੰਨ ਨੇਤਾ ਸੁਨੀਲ ਜਾਖੜ ਦੇ ਨਜ਼ਦੀਕੀ ਹਨ।
ਭਾਵੇਂ ਚੋਣਾਂ ਮੌਕੇ ਅਕਾਲੀ ਦਲ ਅਤੇ ਕਾਂਗਰਸ ਵਿੱਚੋਂ ਵੱਡੇ ਕਦ ਦੇ ਦਰਜਨ ਦੇ ਕਰੀਬ ਨੇਤਾ ਭਾਜਪਾ ਵਿੱਚ ਚਲੇ ਗਏ ਸਨ, ਪਰ ਹਾਲੇ ਤਕ ਉਨ੍ਹਾਂ ਨੂੰ ਭਾਜਪਾ ਨੇ ‘ਸੁੱਚੇ ਮੂੰਹ' ਰੱਖਿਆ ਹੈ ਅਤੇਚੇਅਰਮੈਨੀ, ਮੈਂਬਰਸ਼ਿਪ ਜਾਂ ਡਾਇਰੈਕਟਰੀ ਨਹੀਂ ਦਿੱਤੀ। ਇੱਥੋਂ ਤਕ ਕਿ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਛੱਡਣ ਪਿੱਛੋਂ ਰੌਲਾ ਪਿਆ ਸੀ ਕਿ ਭਾਜਪਾ ਵਿੱਚ ਜਾਣ ਉੱਤੇ ਉਨ੍ਹਾਂ ਨੂੰ ਗਵਰਨਰ ਬਣਾਇਆ ਜਾ ਰਿਹਾ ਹੈ, ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਮੌਕੇ 4-5 ਅਜਿਹੇ ਸਿੱਖ ਚਿਹਰੇ ਹਨ, ਜੋ ਲੰਬੇ ਸਮੇਂ ਤੋਂ ਭਾਜਪਾ ਵਿੱਚ ਹਨ। ਉਨ੍ਹਾਂ ਦੇ ਹੱਥ ਵੀ ਕੁਝ ਨਹੀਂ ਲੱਗਾ ਪਰ ਉਨ੍ਹਾਂ ਦੀ ਸਰਕਾਰੇ-ਦਰਬਾਰੇ ਅਤੇ ਦਿੱਲੀ ਵਿੱਚ ਪਹੁੰਚ ਜ਼ਰੂਰ ਦੱਸੀ ਜਾਂਦੀ ਹੈ। ਸ਼ਾਇਦ ਇਸੇ ਕਾਰਨ ਕਾਂਗਰਸੀ ਨੇਤਾ ਆਪਣੀ ਪਹੁੰਚ ਅਤੇ ਸਰਕਾਰੇ-ਦਰਬਾਰੇ ਗੱਲਬਾਤ ਵਧਾਉਣ ਲਈ ਆ ਰਹੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ