Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਭਾਰਤੀ ਮੂਲ ਦਾ ਕਾਰੋਬਾਰੀ ਦੂਜੀ ਵਾਰ ਲੰਡਨ ਵਿੱਚ ਮੇਅਰ ਬਣਿਆ

May 23, 2022 04:22 PM

ਲੰਡਨ, 23 ਮਈ (ਪੋਸਟ ਬਿਊਰੋ)- ਭਾਰਤੀ ਮੂਲ ਦੇ ਕਾਰੋਬਾਰੀ ਸੁਨੀਲ ਚੋਪੜਾ ਲਗਾਤਾਰ ਦੂਸਰੀ ਵਾਰ ‘ਲੰਡਨ ਬਰੋ ਆਫ਼ ਸਾਊਥਵਾਰਕ' ਦੇ ਮੇਅਰ ਚੁਣੇ ਗਏ ਹਨ। ਦਿੱਲੀ ਵਿੱਚ ਜਨਮੇ ਚੋਪੜਾ ਨੇ ‘ਸੈਂਟਰਲ ਲੰਡਨ' ਸਥਿਤ ਸਾਊਥਵਾਰਕ ਕੈਥਡ੍ਰਲ ਵਿੱਚ ਕੱਲ੍ਹ ਸਹੁੰ ਚੁੱਕੀ। ਉਹ 2014-15 ਵਿੱਚ ਵੀ ‘ਲੰਡਨ ਬਰੋ ਆਫ਼ ਸਾਊਥਵਾਰਕ' ਦੇ ਮੇਅਰ ਸਨ। ਉਹ 2013-14 ਵਿੱਚ ਇਸ ਦੇ ਡਿਪਟੀ ਮੇਅਰ ਸਨ। ਉਹ ਇਸ ਬਰੋ (ਪ੍ਰਸ਼ਾਸਨਿਕ ਖੰਡ) ਵਿੱਚ ਇਸ ਵੱਕਾਰੀ ਅਹੁਦੇ ਉੱਤੇ ਬੈਠਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ।
ਬ੍ਰਿਟੇਨ ਦੀ ਲੇਬਰ ਪਾਰਟੀ ਨੇ ਸੁਨੀਲ ਚੋਪੜਾ ਦੀ ਅਗਵਾਈ ਵਿੱਚ ਲੰਡਨ ਬ੍ਰਿਜ ਤੇ ਵੈਸਟ ਬਰਮੋਂਡਸੇ ਸੀਟ ਉੱਤੇ ਲਿਬਰਲ ਡੈਮੋਕ੍ਰੇਟਸ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਇਨ੍ਹਾਂ ਸੀਟ ਉੱਤੇ ਦਹਾਕਿਆਂ ਤਕ ਵਿਰੋਧੀ ਦਲ ਦਾ ਕਬਜ਼ਾ ਸੀ। ਚੋਪੜਾ ਦੀ ਜਿੱਤ ਕਈ ਮਾਇਨੇ ਰੱਖਦੀ ਹੈ ਕਿਉਂਕਿ ‘ਲੰਡਨ ਬਰੋ ਆਫ਼ ਸਾਊਥਵਾਰਕ ਕੌਂਸਲ' ਵਿੱਚ ਭਾਰਤੀ ਮੂਲ ਦੇ ਸਿਰਫ਼ ਦੋ ਫ਼ੀਸਦੀ ਲੋਕ ਹਨ। ਸੁਨੀਲ ਚੋਪੜਾ ਨੇ 2010 ਵਿੱਚ ਬ੍ਰਿਟੇਨ ਦੀ ਸਿਆਸਤ ਵਿੱਚ ਕਦਮ ਰੱਖਿਆ ਅਤੇ ਉਹ 2014 ਵਿੱਚ ਪਹਿਲੀ ਵਾਰ ਇਸ ਬਰੋ ਦੇ ਮੇਅਰ ਚੁਣੇ ਗਏ। ਉਹ ਤਿੰਨ ਵਾਰ ਡਿਪਟੀ ਮੇਅਰ ਰਹੇ। ਉਨ੍ਹਾਂ ਦੀ ਸਿਆਸੀ ਯਾਤਰਾ 1970 ਦੇ ਦਹਾਕੇ ਵਿੱਚ ਦਿੱਲੀ ਤੋਂ ਸ਼ੁਰੂ ਹੋਈ ਸੀ। ਉਹ 1972 ਵਿੱਚ ਕਾਲਜ ਆਫ਼ ਵੋਕੇਸ਼ਨਲ ਸਟੱਡੀਜ਼, ਦਿੱਲੀ ਯੂਨੀਵਰਸਿਟੀ ਦੇ ਪਹਿਲੇ ਪ੍ਰਧਾਨ ਬਣੇ। ਉਨ੍ਹਾਂ ਨੇ 1973-74 ਵਿੱਚ ਐਲ ਐਲ ਬੀ ਦੀ ਪੜ੍ਹਾਈ ਦੇ ਦੌਰਾਨ ਵੀ ਦਿੱਲੀ ਯੂਨੀਵਰਸਿਟੀ ਵਿੱਚ ਸੁਪਰੀਮ ਕੌਂਸਲਰ ਦਾ ਅਹੁਦਾ ਸੰਭਾਲਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ