Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸਾਬਕਾ ਫ਼ੌਜੀ ਦਾ ਕਤਲ ਕਰ ਕੇ ਲਾਸ਼ ਸੜਕ ਕਿਨਾਰੇ ਸੁੱਟੀ

May 23, 2022 04:25 PM

ਕਾਦੀਆਂ, 23 ਮਈ (ਪੋਸਟ ਬਿਊਰੋ)- ਕੱਲ੍ਹ ਤੜਕੇ ਪਿੰਡ ਭੰਗਵਾਂ ਦੇ ਇੱਕ 35 ਸਾਲਾ ਸਾਬਕਾ ਫ਼ੌਜੀ ਮਨਦੀਪ ਸਿੰਘ ਪੁੱਤਰ ਬਾਵਾ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਕਾਤਲਾਂ ਵੱਲੋਂ ਸੜਕ ਕਿਨਾਰੇ ਸੁੱਟ ਦਿੱਤੀ ਗਈ। ਰਾਹਗੀਰਾਂ ਨੇ ਫ਼ੋਨ ਕਰ ਕੇ ਉਸਦੇ ਭਰਾ ਅਮਰੀਕਾ ਸਿੰਘ ਨੂੰ ਇਸ ਬਾਰੇ ਸੂਚਨਾ ਦਿੱਤੀ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ਕਲਮਬੱਧ ਕਰਕੇ ਅਣਪਛਾਤਿਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ।
ਇਸ ਘਟਨਾ ਦੇ ਕੁਝ ਘੰਟੇ ਬਾਅਦ ਸਥਾਨਕ ਰਜ਼ਾਦਾ ਰੋਡ ਵਿਖੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਚੋਰਾਂ ਨੇ ਇੱਕ ਬੁਲਟ ਮੋਟਰਸਾਈਕਲ ਚੋਰੀ ਕੀਤਾ ਸੀ। ਚੋਰੀ ਦੀ ਘਟਨਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਹੈ। ਜਤਿੰਦਰਪਾਲ ਸਿੰਘ ਭਾਟੀਆ ਪੁੱਤਰ ਅਰਵਿੰਦਰਜੀਤ ਸਿੰਘ ਵਾਸੀ ਰਾਜ਼ਾਦਾ ਰੋਡ ਦੇ ਕਾਲੇ ਬੰਗ ਦੇ ਬੁਲਟ ਮੋਟਰਸਾਈਕਲ ਨੂੰ ਘਰ `ਚ ਦਾਖ਼ਲ ਹੋ ਕੇ ਚੋਰਾਂ ਨੇ ਚੋਰੀ ਕਰ ਲਿਆ, ਜਿਸਦੀ ਕਾਦੀਆ ਪੁਲਸ ਤਫ਼ਤੀਸ਼ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ