Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਜਪਾ ਪਾਰਲੀਮੈਂਟ ਮੈਂਬਰ ਮੁੜ ਕੇ ਤਿ੍ਰਣਮੂਲ ਕਾਂਗਰਸ ਵਿੱਚ ਸ਼ਾਮਲ

May 23, 2022 04:39 PM

ਕੋਲਕਾਤਾ, 22 ਮਈ (ਪੋਸਟ ਬਿਊਰੋ)- ਪੱਛਮੀ ਬੰਗਾਲ ਵਿੱਚ ਭਾਜਪਾ ਦੇ ਪਾਰਲੀਮੈਂਟ ਮੈਂਬਰ ਅਰੁਜਨ ਸਿੰਘ ਤਿ੍ਰਣਮੂਲ ਕਾਂਗਰਸ ਵਿੱਚ ਮੁੜ ਕੇ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੇ ਪੱਖ ਬਦਲਣ ਦੀਆਂ ਅਟਕਲਾਂ ਵੀ ਖ਼ਤਮ ਗਈਆਂ ਹਨ। ਤਿ੍ਰਣਮੂਲ ਕਾਂਗਰਸ ਵਿੱਚ ਸ਼ਾਮਲ ਹੋਣ ਉੱਤੇਅਰੁਜਨ ਸਿੰਘ ਦਾ ਪਾਰਟੀ ਦੇ ਰਾਸ਼ਟਰੀ ਜਨਰਲ ਸੈਕਟਰੀ ਅਭਿਸ਼ੇਕ ਬੈਨਰਜੀ ਨੇ ਦੱਖਣੀ ਕੋਲਕਾਤਾ ਦੇ ਉਨ੍ਹਾਂ ਦੇ ਦਫ਼ਤਰ ਵਿੱਚ ਸਵਾਗਤ ਕੀਤਾ।
ਇਸ ਬਾਰੇ ਤ੍ਰਿਣਮੂਲ ਕਾਂਗਰੱਸ ਨੇ ਆਪਣੇ ਹੈਂਡਲ ਤੋਂ ਟਵੀਟ ਕੀਤਾ, ‘‘ਪੱਛਮੀ ਬੰਗਾਲ ਭਾਜਪਾ ਦੇ ਸਾਬਕਾ ਉਪ ਪ੍ਰਧਾਨ ਅਤੇ ਬੈਰਕਪੁਰ ਤੋਂ ਪਾਰਲੀਮੈਂਟ ਮੈਂਬਰ ਅਰਜੁਨ ਸਿੰਘ ਦਾ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਰਵਾਰ ਵਿੱਚ ਨਿੱਘਾ ਸਵਾਗਤ ਹੈ। ਉਹ ਸਾਡੇ ਰਾਸ਼ਟਰੀ ਜਨਰਲ ਸੈਕਟਰੀ ਅਭਿਸ਼ੇਕ ਬੈਨਰਜੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋੋਏ।''ਅਰੁਜਨ ਸਿੰਘ ਤਿ੍ਰਣਮੂਲ ਕਾਂਗਰਸ ਦੇ ਪ੍ਰਮੁੱਖ ਹਿੰਦੀ ਭਾਸ਼ੀ ਨੇਤਾ ਹਨ। 2019 ਦੀਆਂ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਹ ਤਿ੍ਰਣਮੂਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਤੇ ਬੈਰਕਪੁਰ ਲੋਕ ਸਭਾ ਸੀਟ ਜਿੱਤ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ