Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਆਟੋ ਰਿਕਸ਼ਾ ਚਾਲਕ ਨੇ ਸੋਨੇ ਦਾ ਹਾਰ ਮਹਿਲਾ ਨੂੰ ਵਾਪਸ ਕੀਤਾ

May 23, 2022 04:40 PM

ਬੇਰਹਾਮਪੁਰ, 23 ਮਈ (ਪੋਸਟ ਬਿਊਰੋ)- ਓਡੀਸ਼ਾ ਦੇ ਗੰਜਾਮ ਜ਼ਿਲ੍ਹੇ ਵਿੱਚ 35 ਸਾਲਾ ਆਟੋ ਰਿਕਸ਼ਾ ਡਰਾਈਵਰ ਨੇ ਇੱਕ ਮਹਿਲਾ ਨੂੰ ਕਰੀਬ 1.6 ਲੱਖ ਰੁਪਏ ਦਾ ਉਸਦਾ ਸੋਨੇ ਦਾ ਹਾਰ ਵਾਪਸ ਕਰ ਕੇ ਵਾਹ-ਵਾਹੀ ਖੱਟੀ ਹੈ।
ਪਤਾ ਲੱਗਾ ਹੈ ਕਿ ਇਹ ਮਹਿਲਾ ਕੁਝ ਦਿਨ ਪਹਿਲਾਂ ਗ਼ਲਤੀ ਨਾਲ ਆਟੋ ਰਿਕਸ਼ਾ ਵਿੱਚ ਇੱਕ ਹਾਰ ਛੱਡ ਗਈ ਸੀ। ਆਟੋ ਰਿਕਸ਼ਾ ਡਰਾਈਵਰ ਨੂੰ ਕੱਲ੍ਹ ਆਪਣੇ ਆਟੋ ਦੀ ਸਫ਼ਾਈ ਵੇਲੇ ਯਾਤਰੀ ਸੀਟ ਦੇ ਹੇਠਾਂ ਲੱਗਭਗ 30 ਗ੍ਰਾਮ ਦਾ ਹਾਰ ਮਿਲਿਆ। ਉਸ ਨੇ ਪੁਲਸ ਅਧਿਕਾਰੀਆਂ ਤੇ ਸਥਾਨਕ ਆਟੋ ਡਰਾਈਵਰ ਐਸੋਸੀਏਸ਼ਨ ਦੇ ਕੁਝ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਨਰਮਦਾ ਨੂੰ ਇਹ ਹਾਰ ਸੌਂਪ ਦਿੱਤਾ। ਆਟੋ ਰਿਕਸ਼ਾ ਡਰਾਈਵਰ ਇਸ 30 ਸਾਲਾ ਮਹਿਲਾ ਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਨਿਊ ਬੱਸ ਸਟੈਂਡ ਤੋਂ ਗੋਪਾਲਪੁਰ ਲੈ ਗਿਆ ਸੀ।ਮਹਿਲਾ ਨੇ ਸੋਨੇ ਦਾ ਹਾਰ ਆਪਣੇ ਪਰਸ ਵਿੱਚ ਰੱਖਿਆ ਸੀ, ਪਰ ਗਲਤੀ ਨਾਲ ਆਟੋ ਰਿਕਸ਼ਾ ਵਿੱਚ ਡਿੱਗ ਗਿਆ, ਜਿਸ ਦਾ ਮਹਿਲਾ ਨੂੰ ਪਤਾ ਨਹੀਂ ਲੱਗਾ। ਘਰ ਪਹੁੰਚਣ ਮਗਰੋਂ ਉਸ ਨੂੰ ਪਤਾ ਲੱਗਾ ਕਿ ਹਾਰ ਉਸਦੇ ਪਰਸ ਵਿੱਚ ਨਹੀਂ ਸੀ। ਉਸ ਨੇ ਆਟੋ ਰਿਕਸ਼ਾ ਡਰਾਈਵਰ ਨੂੰ ਫ਼ੋਨ ਕੀਤਾ, ਜਿਸ ਨੂੰ ਉਹ ਪਹਿਲਾਂ ਤੋਂ ਜਾਣਦੀ ਸੀ। ਉਸ ਨੇ ਆਟੋ ਵਿੱਚ ਵੇਖਿਆ, ਪਰ ਉਸ ਦਿਨ ਹਾਰ ਨਹੀਂ ਮਿਲਿਆ।ਆਟੋ ਦੀ ਸਫਾਈ ਦੌਰਾਨ ਹਾਰ ਮਿਲਣ ਮਗਰੋਂ ਪੁਲਸ ਅਤੇ ਮਹਿਲਾ ਦੇ ਪਰਵਾਰ ਨੂੰ ਸੂਚਿਤ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ