Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਲਬਾਨੀਸ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

May 24, 2022 05:08 PM

ਕੇਨਬਰਾ, 24 ਮਈ (ਪੋਸਟ ਬਿਊਰੋ)- ਐਂਥਨੀ ਅਲਬਾਨੀਸ ਨੇ ਕੱਲ੍ਹ ਆਸਟ੍ਰਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ, ਜਿਸ ਤੋਂ ਬਾਅਦ ਉਹ ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਹੋਣ ਵਾਲੇ ਕਵਾਡ ਸ਼ਿਖਰ ਸੰਮੇਲਨ ਲਈ ਰਵਾਨਾ ਹੋ ਗਏ।ਉਂਜ ਆਸਟ੍ਰੇਲੀਆ ਵਿੱਚ ਅਜੇ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਤੋਂਸਾਫ ਹੋਵੇਗਾ ਕਿ ਅਲਬਾਨੀਸ ਜਲਵਾਯੂ ਤਬਦੀਲੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਸੱਦਾ ਵਾਲੀਪਾਰਲੀਮੈਂਟ ਵਿੱਚ ਪੂਰਨ ਬਹੁਮਤ ਲੈ ਸਕਣਗੇ ਜਾਂ ਨਹੀਂ।
ਅਲਬਾਨੀਸ ਦੀ ਲੇਬਰ ਪਾਰਟੀ ਨੇ ਐਤਵਾਰ ਹੋਈਆਂ ਚੋਣਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦੀ ਅਗਵਾਈ ਵਾਲੇ ਕੰਜਰਵੇਟਿਵ ਗਠਜੋੜ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਇਸ ਗਠਜੋੜ ਦੇ ਤਹਿਤ ਪਿਛਲੇ 9 ਸਾਲ ਤੋਂ ਤਿੰਨ ਪ੍ਰਧਾਨ ਮੰਤਰੀ ਸੱਤਾ ਵਿੱਚ ਰਹੇ।ਸਹੁੰ ਚੁੱਕਣ ਲਈ ਰਾਜਧਾਨੀ ਕੇਨਬਰਾ ਰਵਾਨਾ ਹੋਣ ਤੋਂ ਪਹਿਲਾਂ ਅਲਬਾਨੀਸ ਨੇ ਆਪਣੇ ਗ੍ਰਹਿਨਗਰ ਸਿਡਨੀ ਵਿੱਚ ਕਿਹਾ ਕਿ ਮੈਂ ਇਹੋ ਜਿਹੀ ਸਰਕਾਰ ਦੀ ਅਗਵਾਈ ਕਰਨਾ ਚਾਹੁੰਦਾ ਹਾਂ, ਜਿਸ ਵਿੱਚ ਆਸ਼ਾਵਾਦ ਅਤੇ ਉਮੀਦ ਦੀ ਉਹੀ ਭਾਵਨਾ ਹੋਵੇ, ਜੋ ਆਸਟ੍ਰੇਲੀਆਈ ਲੋਕਾਂ ਨੂੰ ਪਰਿਭਾਸ਼ਤ ਕਰਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ