Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਔਰਤ ਨੇ ਘਰ ਵਿੱਚ 400 ਜ਼ਹਿਰੀਲੀਆਂ ਮੱਕੜੀਆਂ ਪਾਲ ਲਈਆਂ

May 24, 2022 05:17 PM

ਲੰਡਨ, 24 ਮਈ (ਪੋਸਟ ਬਿਊਰੋ)- ਬ੍ਰਿਟੇਨ ਦੀ ਬੇਥਨੀ ਸਟੈਪਲਸ ਨਾਂਅ ਦੀ ਔਰਤ ਨੇ ਆਪਣੇ ਘਰ ਵਿੱਚ 400 ਬੇਹੱਦ ਜ਼ਹਿਰੀਲੀਆਂ ਅਤੇ ਖਤਰਨਾਕ ਮੱਕੜੀਆਂ ਨੂੰ ਜਗ੍ਹਾ ਦਿੱਤੀ ਹੈ। ਇਸ ਕਾਰਨ ਉਸਦੇ ਦੋਸਤਾਂ ਨੇ ਉਸ ਦੇ ਘਰ ਆਉਣਾ ਬੰਦ ਕਰ ਦਿੱਤਾ। 28 ਸਾਲਾ ਔਰਤ ਦਾ ਕਹਿਣਾ ਹੈ ਕਿ ਜ਼ਿਆਦਾਤਰ ਲੋਕ ਉਸ ਦੇ ਘਰ ਨਹੀਂ ਆਉਂਦੇ।
ਮੱਕੜੀਆਂ ਨੇ ਪੂਰੇ ਘਰ ਉੱਤੇ ਕਬਜ਼ਾ ਕਰ ਲਿਆ ਹੈ ਅਤੇ ਬੈਥਨੀ ਨੇ ਆਪਣੇ ਖਾਲੀ ਕਮਰੇ ਵਿੱਚ 150 ਬਾਲਗ ਮੱਕੜੀਆਂ ਅਤੇ 250 ਬੱਚੇ ਰੱਖੇ ਹਨ, ਜਿਸ ਵਿੱਚ ਥਾਈਲੈਂਡ ਦੇ ਟਾਰੈਂਟੁਲਾ ਵਾਂਗ ਕਈ ਜ਼ਹਿਰੀਲੀਆਂ ਕਿਸਮਾਂ ਸ਼ਾਮਲ ਹਨ। ਖਬਰ ਮੁਤਾਬਕ ਬੈਥਨੀ ਨੇ ਮੱਕੜੀਆਂ ਦੇ ਡਰ ਨੂੰ ਦੂਰ ਕਰਨ ਲਈ ਉਨ੍ਹਾਂ ਨੂੰ ਪਾਲਣਾ ਸ਼ੁਰੂ ਕੀਤਾ। ਉਸਦਾ ਕਹਿਣਾ ਹੈ ਕਿ ਇਸ ਸ਼ੌਕ ਨੇ ਉਸ ਦਾ ਡਰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ। ਬੈਥਨੀ ਨੇ ਕਿਹਾ ਕਿ ਇਹ ਸ਼ੌਕ ਇੱਕ ਤਰ੍ਹਾਂ ਦਾ ਨਸ਼ਾ ਹੈ ਕਿਉਂਕਿ ਮੱਕੜੀਆਂ ਦੀਆਂ ਕਈ ਕਿਸਮਾਂ ਹੁੰਦੀਆਂ ਹਨ। ਬੈਥਨੀ ਨੇ 2020 ਵਿੱਚ ਪਹਿਲੀ ਵਾਰ ਮੱਕੜੀਆਂ ਨੂੰ ਫੜਨਾ ਸ਼ੁਰੂ ਕੀਤਾ ਅਤੇ ਪਿਛਲੇ ਸਾਲ ਪ੍ਰਜਨਣ ਸ਼ੁਰੂ ਕੀਤਾ। ਬੈਥਨੀ ਇੱਛੂ, ਕਿਰਲੀ, ਮਿੱਲੀਪੀਡਜ਼ ਤੇ ਕੁੱਤੇ ਵੀ ਪਾਲਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ