Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੀਨੀਅਰ ਵਕੀਲ ਨੇ ਨਵਜੋਤ ਸਿੱਧੂ ਦੀ ਡਿਗਰੀ ਉਤੇ ਸਵਾਲ ਚੁੱਕੇ

May 24, 2022 09:32 PM

ਚੰਡੀਗੜ੍ਹ, 24 ਮਈ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਹੇਮੰਤ ਕੁਮਾਰ ਨੇ ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਿਦਿਅਕ ਯੋਗਤਾ ਉੱਤੇ ਸਵਾਲ ਉਠਾਏ ਅਤੇ ਕਿਹਾ ਕਿ ਕੀ ਸਿੱਧੂ ਲਾਅ ਗ੍ਰੈਜੂਏਟ ਹਨ? ਲੋਕ ਸਭਾ ਅਤੇ ਰਾਜ ਸਭਾ ਦੀ ਅਧਿਕਾਰਤ ਵੈਬਸਾਈਟ ਉੱਤੇ ਸਿੱਧੂ ਦਾ ਬਾਇਓਡਾਟਾ ਚੈਕ ਕਰਨ ਉੱਤੇ ਉਨ੍ਹਾਂ ਦੀ ਵਿਦਿਅਕ ਯੋਗਤਾ ਬੀ ਏ, ਐਲ ਐਲ ਬੀ ਮਿਲਦੀ ਹੈ, ਪਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਅਧਿਕਾਰਤ ਵੈਬਸਾਈਟ ਉੱਤੇ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਦੇ ਨਾਮਜ਼ਦਗੀ ਪੱਤਰ ਨਾਲ ਦਿੱਤੇ ਐਫੀਡੇਵਿਟ ਵਿੱਚ ਉਸ ਦੀ ਵਿਦਿਅਕ ਯੋਗਤਾ ਬੀ ਏ ਹੈ।
ਹੇਮੰਤ ਕੁਮਾਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ 2017 ਦੀ ਵਿਧਾਨ ਸਭਾ ਚੋਣਾਂ ਵਿੱਚ ਨਾਮਜ਼ਦਗੀ ਦੇ ਨਾਲ ਪੇਸ਼ ਐਫੀਡੇਵਿਟ ਵਿੱਚ 1986 ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬੀ ਏ, ਐਲ ਐਲ ਬੀ ਲਿਖਿਆ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ 2009 ਅਤੇ 2004 ਵਿੱਚ ਲੋਕ ਸਭਾ ਚੋਣਾਂ ਵਿੱਚ ਕਾਗਜ਼ ਭਰਨ ਵੇਲੇਐਫੀਡੇਵਿਟ ਵਿੱਚ 1984 ਵਿੱਚ ਸਰਕਾਰੀ ਮਹਿੰਦਰਾ ਕਾਲਜ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬੀ ਏ ਕੀਤੀ ਦੱਸੀ ਸੀ। ਇਨ੍ਹਾਂ ਐਫੀਡੇਵਿਟਸ ਦੀ ਪੜਤਾਲ ਦੇ ਬਾਅਦ ਸਵਾਲ ਇਹ ਹੈ ਕਿ ਜੇ ਉਨ੍ਹਾਂ ਦੀ ਬੀ ਏ 1984 ਵਿੱਚ ਮੰਨ ਲਈ ਜਾਏ ਅਤੇ ਐਲ ਐਲ ਬੀ 1986 ਕੀਤੀ ਮੰਨੀਏ, ਤਾਂ ਲੱਗਦਾ ਹੈ ਕਿ ਉਨ੍ਹਾਂ ਨੇ ਦੋ ਸਾਲ ਵਿੱਚ ਐਲ ਐਲ ਬੀ ਦੀ ਡਿਗਰੀ ਕਰ ਲਈ, ਪਰ ਪੰਜ ਦਹਾਕੇ ਪਹਿਲਾਂ ਐਲ ਐਲ ਬੀ ਨੂੰ ਤਿੰਨ ਸਾਲਾ ਡਿਗਰੀ ਕੋਰਸ ਕਰ ਦਿੱਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ