Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮਾਤਾ-ਪਿਤਾ ਅੱਗੇ ਤੋਂ ਸੋਸ਼ਲ ਮੀਡੀਆ ਆਦਤ ਲਈ ਕੰਪਨੀਆਂ ਉੱਤੇ ਮੁਕੱਦਮਾ ਕਰ ਸਕਣਗੇ

May 25, 2022 05:37 PM

ਸੈਕ੍ਰਾਮੈਂਟੋ, 25 ਮਈ (ਪੋਸਟ ਬਿਊਰੋ)- ਕੈਲੀਫੋਰਨੀਆ ਦੇ ਵਾਸੀ ਸੋਸ਼ਲ ਮੀਡੀਆ ਕੰਪਨੀਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਨੁਕਸਾਨ ਪੁਚਾਉਣ ਲਈ ਜਲਦੀ ਹੀ ਜ਼ਿੰਮੇਵਾਰ ਠਹਿਰਾ ਸਕਣਗੇ ਜੋ ਉਨ੍ਹਾਂ ਦੇ ਉਤਪਾਦਾਂ ਦੇ ਆਦੀ ਹੋ ਗਏ ਹਨ।ਸੂਬੇ ਦੀ ਅਸੈਂਬਲੀ ਨੇ ਇੱਕ ਬਿੱਲ ਪਾਸ ਕੀਤਾ ਹੈ, ਜਿਸ ਵਿੱਚ ਸੋਸ਼ਲ ਮੀਡੀਆ ਦੇ ਆਦੀ ਬੱਚਿਆਂ ਦਾ ਨੁਕਸਾਨ ਕਰ ਰਹੀਆਂ ਕੰਪਨੀਆਂ ਉੱਤੇਕੇਸ ਦਾਇਰ ਕਰਨ ਦਾ ਪ੍ਰਬੰਧ ਹੈ। ਇਹ ਬਿੱਲ ਸੂਬੇ ਦੀ ਸੈਨੇਟ ਵਿੱਚ ਭੇਜਿਆ ਜਾਏਗਾ।
ਕਾਰੋਬਾਰੀ ਵਰਗਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਪ੍ਰਸਤਾਵ ਕਾਨੂੰਨ ਬਣ ਜਾਂਦਾ ਹੈ ਤਾਂ ਸੋਸ਼ਲ ਮੀਡੀਆ ਕੰਪਨੀਆਂ ਕਿਸੇ ਕਾਨੂੰਨੀ ਜੋਖਮ ਦਾ ਸਾਹਮਣਾ ਕਰਨ ਦੀ ਥਾਂ ਕੈਲੀਫੋਰਨੀਆ ਵਿੱਚ ਬੱਚਿਆਂ ਲਈ ਪ੍ਰੋਗਰਾਮ ਬੰਦ ਕਰ ਦੇਣਗੀਆਂ। ਇਹ ਬਿੱਲ ਸਿਰਫ ਉਨ੍ਹਾਂ ਸੋਸ਼ਲ ਮੀਡੀਆ ਕੰਪਨੀਆਂ ਉੱਤੇ ਲਾਗੂ ਹੋਵੇਗਾ, ਜਿਨ੍ਹਾਂ ਦਾ ਕੁੱਲ ਰੈਵੇਨਿਊ ਪਿਛਲੇ ਸਾਲ ਘੱਟ0 ਘੱਟ 10 ਕਰੋੜ ਡਾਲਰ ਸੀ।ਇਹ ਬਿੱਲ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਨੂੰ ਟਾਰਗੈਟ ਕਰਨ ਵਾਲਾ ਪ੍ਰਤੀਤ ਹੁੰਦਾ ਹੈ। ਇਹ ਨੈਟਫਲਿਕਸ ਅਤੇ ਹੁਲੁ ਵਰਗੀ ਸਟ੍ਰੀਮਿੰਗ ਸੇਵਾਵਾਂ ਜਾਂ ਸਿਰਫ ਈਮੇਲ ਤੇ ਸੰਦੇਸ਼ ਵਾਲੀਆਂ ਸੇਵਾਵਾਂ ਦੀ ਪੇਸ਼ਕਸ਼ ਵਾਲੀਆਂ ਕੰਪਨੀਆਂ ਉੱਤੇ ਲਾਗੂ ਨਹੀਂ ਹੋਵੇਗਾ। ਬਿੱਲ ਪੇਸ਼ ਕਰਨ ਵਾਲੇ ਰਿਪਬਲੀਕਨ ਨੇਤਾ ਜਾਰਡੰਡ ਕਨਿੰਘਮ ਨੇ ਕਿਹਾ,‘‘ਬੱਚਿਆਂ ਉੱਤੇ ਸਮਾਜਿਕ ਪ੍ਰਯੋਗ ਕਰਨ ਦਾ ਯੁੱਗ ਖਤਮ ਹੋ ਗਿਆ ਤੇ ਅਸੀਂ ਬੱਚਿਆਂ ਦੀ ਰੱਖਿਆ ਕਰਾਂਗੇ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ