Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੰਗਰੂਰ ਸਮੇਤ ਤਿੰਨ ਲੋਕ ਸਭਾ ਅਤੇ ਸੱਤ ਅਸੈਂਬਲੀ ਸੀਟਾਂ ਲਈ ਉੱਪ ਚੋਣਾਂ ਦਾ ਐਲਾਨ

May 25, 2022 10:17 PM

* 23 ਜੂਨ ਨੂੰ ਵੋਟਾਂ ਪੈਣਗੀਆਂ, ਨਤੀਜਾ 26 ਨੂੰ


ਨਵੀਂ ਦਿੱਲੀ, 25 ਮਈ, (ਪੋਸਟ ਬਿਊਰੋ)- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਸਮੇਤ ਭਾਰਤ ਦੀਆਂ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਉੱਪ ਚੋਣਾਂ 23 ਜੂਨ ਨੂੰ ਹੋਣਗੀਆਂ।
ਅੱਜ ਬੁੱਧਵਾਰ ਚੋਣ ਕਮਿਸ਼ਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸੰਗਰੂਰ ਤੋਂ ਇਲਾਵਾ ਜਿਨ੍ਹਾਂ ਲੋਕ ਸਭਾ ਸੀਟਾਂਦੀ ਉੱਪ ਚੋਣ ਹੋਵੇਗੀ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਆਜ਼ਮਗੜ੍ਹ ਅਤੇ ਰਾਮਪੁਰ ਸੀਟਾਂ ਵੀ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂਇਹ ਅਹੁਦਾ ਸਾਂਭਣਤੋਂ ਪਹਿਲਾਂਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਨਾਲ ਸੰਗਰੂਰ ਸੀਟ ਖਾਲੀ ਹੋਈ ਸੀ। ਜਿਨ੍ਹਾਂ ਸੱਤ ਅਸੈਂਬਲੀਸੀਟਾਂ ਦੀਉੱਪ ਚੋਣ ਹੋਵੇਗੀ, ਉਨ੍ਹਾਂ ਵਿੱਚਦਿੱਲੀ ਦਾ ਰਾਜਿੰਦਰ ਨਗਰ, ਝਾਰਖੰਡਦਾ ਮੰਡਰ, ਆਂਧਰਾ ਪ੍ਰਦੇਸ਼ਦਾ ਆਤਮਾਕੁਰ, ਤ੍ਰਿਪੁਰਾਦਾ ਅਗਰਤਲਾ, ਟਾਊਨ ਬੋਰਡੋਵਾਲੀ, ਸੂਰਮਾ ਤੇ ਜੁਬਾਰਾਜਨਗਰ ਸ਼ਾਮਲ ਹਨ।ਇਨ੍ਹਾਂ ਸਾਰੇ ਹਲਕਿਆਂ ਵਿੱਚ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਪੰਜਾਬ ਵਿੱਚਭਗਵੰਤ ਮਾਨ ਦੇਮੁੱਖ ਮੰਤਰੀ ਬਣਨ ਪਿੱਛੋਂਸੰਗਰੂਰ ਲੋਕ ਸਭਾ ਸੀਟਬਹਾਨੇ ਪਹਿਲੀ ਉੱਪ ਚੋਣ ਹੋਣੀ ਹੈ, ਜਿਸ ਲਈਅਸੈਂਬਲੀਚੋਣਾਂ ਵਾਂਗ ਪਹਿਲੀ ਵਾਰ ਚਾਰ ਵੱਡੀਆਂ ਸਿਆਸੀ ਧਿਰਾਂ ਮੈਦਾਨ ਵਿੱਚ ਹੋਣਗੀਆਂ, ਪਰ ਵੱਡੀ ਪ੍ਰੀਖਿਆ ਸੱਤਾਧਾਰੀ ਆਮ ਆਦਮੀ ਪਾਰਟੀ ਦੀਹੋਵੇਗੀ। ਪੰਜਾਬ ਵਿੱਚ ਨਵੀਂ ਰਾਜ ਸਰਕਾਰ ਬਣਨ ਤੋਂ ਤਿੰਨ ਮਹੀਨੇ 13 ਦਿਨ ਪਿੱਛੋਂ 23 ਜੂਨ ਨੂੰ ਉੱਪ ਚੋਣਾਂ ਲਈ ਵੋਟਾਂ ਪੈਣਗੀਆਂ। ਅੰਮ੍ਰਿਤਸਰ ਅਕਾਲੀ ਦਲ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਚੋਣ ਲੜਨ ਦੇ ਐਲਾਨ ਤੋਂ ਸਿਵਾ ਅਜੇ ਤੱਕ ਕਿਸੇ ਧਿਰ ਨੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ।ਮੁੱਖ ਮੰਤਰੀ ਭਗਵੰਤ ਮਾਨ 2014 ਅਤੇ 2019 ਵਿੱਚ ਲਗਾਤਾਰ ਦੋ ਵਾਰ ਸੰਗਰੂਰਤੋਂ ਲੋਕ ਸਭਾ ਚੋਣ ਜਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ