Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

‘ਬ੍ਰੀਦ 3’ ਲਈ ਦੁਨੀਆ ਤੋਂ ਖੁਦ ਨੂੰ ਵੱਖ ਕਰ ਲਿਆ: ਅਮਿਤ ਸਾਧ

June 15, 2022 04:28 PM

ਕੁਝ ਕਿਰਦਾਰ ਅਜਿਹੇ ਹੁੰਦੇ ਹਨ, ਜਿਨ੍ਹਾਂ ਦੀ ਤਿਆਰੀ ਦੂਸਰੇ ਕਿਰਦਾਰਾਂ ਤੋਂ ਅਲੱਗ ਹੁੰਦੀ ਹੈ। ਅਭਿਨੇਤਾ ਅਮਿਤ ਸਾਧ ਦੇ ਲਈ ਉਹ ਕਿਰਦਾਰ ਵੈੱਬ ਸੀਰੀਜ਼ ‘ਬ੍ਰੀਦ’ ਦਾ ਰਿਹਾ ਹੈ। ਸ਼ੋਅ ਵਿੱਚ ਸੀਨੀਅਰ ਇੰਸਪੈਕਟਰ ਕਬੀਰ ਸਾਵੰਤ ਦਾ ਕਿਰਦਾਰ ਨਿਭਾਉਣ ਵਾਲੇ ਅਮਿਤ ਸਾਧ ‘ਬ੍ਰੀਦ 3’ ਵਿੱਚ ਵੀ ਨਜ਼ਰ ਆਉਣਗੇ।
ਚਾਰ ਸਾਲ ਬਾਅਦ ਇਸ ਕਿਰਦਾਰ ਵਿੱਚ ਦੋਬਾਰਾ ਵਾਪਸੀ ਬਾਰੇ ਉਸ ਦਾ ਕਹਿਣਾ ਹੈ, ‘ਬ੍ਰੀਦ 3’ ਦੀ ਸ਼ੂਟਿੰਗ ਹੋ ਗਈ ਹੈ। ਮੇਰੇ ਕਿਰਦਾਰ ਕਬੀਰ ਉੱਤੇ ਫਿਲਮ ਦੇ ਡਾਇਰੈਕਟਰ ਤੇ ਲੇਖਕ ਨੇ ਬਹੁਤ ਕੰਮ ਕੀਤਾ ਹੈ। ਮੈਂ ਉਸ ਕਿਰਦਾਰ ਦੇ ਅੰਦਰ ਬਹੁਤ ਜ਼ਿਆਦਾ ਖੁੱਭ ਚੁੱਕਾ ਹਾਂ। ਚਾਰ ਸਾਲ ਮੈਂ ਉਸ ਕਿਰਦਾਰ ਵਿੱਚ ਰਿਹਾ ਹਾਂ। ਮੈਨੂੰ ਕਬੀਰ ਦਾ ਕਿਰਦਾਰ ਬਹੁਤ ਪਸੰਦ ਹੈ। ਮੈਂ ਉਸ ਉੱਤੇ ਮਿਹਨਤ ਕੀਤੀ ਹੈ। ਕਬੀਰ ਦਾ ਕਿਰਦਾਰ ਆਪਣੇ ਹੀ ਘੇਰੇ ਵਿੱਚ ਸੁਪਰਹੀਰੋ ਹੈ। ਉਹ ਚੰਗਾ ਹੈ, ਬੁਰਾ ਹੈ। ਉਹ ਕਿਰਦਾਰ ਮੈਨੂੰ ਥਕਾ ਦਿੰਦਾ ਹੈ। ਦੁਨੀਆਂ ਤੋਂ ਅਲੱਗ ਕਰ ਦਿੰਦਾ ਹੈ। ਜਦ ਮੈਂ ‘ਬ੍ਰੀਦ 3’ ਉੱਤੇ ਕੰਮ ਕਰ ਰਿਹਾ ਸੀ ਤਾਂ ਦੁਨੀਆ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਉਸ ਦਾ ਫਾਇਦਾ ਵੀ ਹੋਵੇਗਾ, ਜਦ ਸ਼ੋਅ ਆਏਗਾ। ਮੈਂ ਇਸ ਪ੍ਰਕਿਰਿਆ ਨੂੰ ਮੈਥਡ ਐਕਟਿੰਗ ਨਹੀਂ, ਬਲਕਿ ਅਧੀਨਤਾ ਕਹਾਂਗਾ। ਮੈਂ ਅਧੀਨਤਾ ਵਿੱਚ ਵਿਸ਼ਵਾਸ ਰੱਖਦਾ ਹਾਂ। ਇਹ ਪਹਿਲਾਂ ਮੇਰੇ ਸੁਭਾਅ ਦਾ ਹਿੱਸਾ ਨਹੀਂ ਸੀ, ਮੈਂ ਖੁਦ ਵਿੱਚ ਇਸ ਨੂੰ ਵਿਕਸਿਤ ਕੀਤਾ ਹੈ। ਆਪਣੇ ਕਿਰਦਾਰਾਂ ਵਿੱਚ ਆਪਣਾ ਇੱਕ ਹਜ਼ਾਰ ਫੀਸਦੀ ਦਿੰਦਾ ਹਾਂ।” ਇਹ ਸ਼ੋਅ ਇਸ ਸਾਲ ਦੇ ਅਖੀਰ ਤੱਕ ਰਿਲੀਜ਼ ਹੋ ਸਕਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!