Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਪ੍ਰੋਜੈਕਟ ਕੇ’ ਦੀ ਦੋ ਭਾਸ਼ਾਵਾਂ ਵਿੱਚ ਸ਼ੂਟਿੰਗ ਤੋਂ ਅਮਿਤਾਭ ਖੁਸ਼

June 19, 2022 05:45 PM

ਅਮਿਤਾਭ ਬੱਚਨ ਇਨ੍ਹੀਂ ਦਿਨੀਂ ਪ੍ਰਭਾਸ ਦੀ ਫਿਲਮ ‘ਪ੍ਰੋਜੈਕਟ ਕੇ’ ਦੀ ਹੈਦਰਾਬਾਦ ਵਿੱਚ ਸ਼ੂਟਿੰਗ ਕਰ ਰਹੇ ਹਨ। ਉਨ੍ਹਾ ਨੇ ਦੋ ਭਾਸ਼ਾਵਾਂ ਵਿੱਚ ਸ਼ੂਟਿੰਗ ਕਰਨ ਬਾਰੇ ਦੱਸਿਆ ਕਿ ਇਹ ਰੋਮਾਂਚਕ ਹੈ, ਪਰ ਕੰਮ ਦਾ ਬਹੁਤ ਬੋਝ ਹੈ। ਅਮਿਤਾਭ ਨੇ ਆਪਣੇ ਬਲਾਗ ਉਤੇ ਲਿਖਿਆ ਹੈ ਕਿ ਕੰਮ ਦੇ ਬੋਝ ਨਾਲ ਉਸ ਦੀ ਨੀਂਦ ਉਡ ਗਈ ਹੈ। ਉਨ੍ਹਾਂ ਨੇ ਲਿਖਿਆ ਕਿ ਦੋ ਭਾਸ਼ਾਵਾਂ ਵਿੱਚ ਕੰਮ ਕਰਨ ਦਾ ਆਪਣਾ ਮਜ਼ਾ ਹੈ, ਪਰ ਕੰਮ ਦੇ ਭਾਰ ਕਾਰਨ ਸਮੱਸਿਆ ਆ ਰਹੀ ਹੈ।
ਫਿਲਮ ‘ਪ੍ਰੋਜੈਕਟ ਕੇ’ ਨਾਗ ਅਸ਼ਵਿਨ ਦੇ ਨਿਰਦੇਸ਼ਨ ਹੇਠ ਬਣ ਰਹੀ ਹੈ, ਜਿਸ ਵਿੱਚ ਪ੍ਰਭਾਸ ਤੇ ਦੀਪਿਕਾ ਪਾਦੁਕੋਣ ਮੁੱਖ ਭੂਮਿਕਾਵਾਂ ਵਿੱਚ ਹਨ। ਦੀਪਿਕਾ ਤੇ ਪ੍ਰਭਾਸ ਪਹਿਲੀ ਵਾਰ ਵੱਡੇ ਪਰਦੇ ਉੱਤੇ ਇਕੱਠੇ ਨਜ਼ਰ ਆਉਣਗੇ।ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਦੀਪਿਕਾ ਦੀ ਸ਼ੂਟਿੰਗ ਮੌਕੇ ਤਬੀਅਤ ਵਿਗੜ ਗਈ ਸੀ ਜਿਸ ਕਰ ਕੇ ਉਸ ਨੂੰ ਹਸਪਤਾਲ ਲਿਜਾਣਾ ਪਿਆ ਸੀ। ਅਭਿਨੇਤਰੀ ਦਿਸ਼ਾ ਪਟਾਨੀ ਵੀ ਇਸ ਫਿਲਮ ਦਾ ਹਿੱਸਾਹੈ। ‘ਪ੍ਰੋਜੈਕਟ ਕੇ’ ਨੂੰ 400 ਕਰੋੜ ਦੇ ਵੱਡੇ ਬਜਟ ਨਾਲ ਬਣਾਇਆ ਜਾ ਰਿਹਾ ਹੈ। ਇਸ ਫਿਲਮ ਵਿੱਚ ਕਲਾਕਾਰਾਂ ਦੀਆਂ ਭੂਮਿਕਾਵਾਂ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ