Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਗੱਡੀ ਨਾਲ ਟੱਕਰ ਤੋਂ ਬਾਅਦ ਮੋਟਰਸਾਈਕਲਿਸਟ ਜ਼ਖ਼ਮੀ

June 20, 2022 11:00 PM

ਪਿੱਕਰਿੰਗ, 20 ਜੂਨ (ਪੋਸਟ ਬਿਊਰੋ) : ਸੋਮਵਾਰ ਦੁਪਹਿਰ ਨੂੰ ਪਿੱਕਰਿੰਗ ਵਿੱਚ ਹਾਈਵੇਅ 407 ਉੱਤੇ ਹੋਏ ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ ਦੁਪਹਿਰੇ 4:30 ਵਜੇ ਦੇ ਨੇੜੇ ਤੇੜੇ ਸਾਲੇਮ ਰੋਡ ਨੇੜੇ ਹਾਈਵੇਅ 407 ਦੀਆਂ ਪੱਛਮ ਵਾਲੀਆਂ ਲੇਨਜ਼ ਉੱਤੇ ਮੋਟਰਸਾਈਕਲ ਤੇ ਇੱਕ ਗੱਡੀ ਦਰਮਿਆਨ ਟੱਕਰ ਹੋ ਗਈ। ਇਸ ਹਾਦਸੇ ਕਾਰਨ ਹਾਈਵੇਅ ਦੀਆਂ ਪੱਛਮ ਵਾਲੀਆਂ ਲੇਨਜ਼ ਨੂੰ ਬੰਦ ਕਰ ਦਿੱਤਾ ਗਿਆ ਤੇ ਸਾਰਾ ਟਰੈਫਿਕ ਲੇਕ ਰਿੱਜ ਰੋਡ ਵੱਲੋਂ ਭੇਜਿਆ ਜਾ ਰਿਹਾ ਹੈ।
ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਟਵਿੱਟਰ ਉੱਤੇ ਪੋਸਟ ਕੀਤੇ ਇੱਕ ਵੀਡੀਓ ਵਿੱਚ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਕੌਲੀਜ਼ਨ ਰੀਕਨਸਟ੍ਰਕਸ਼ਨ ਟੀਮ ਮੌਕੇ ਉੱਤੇ ਪਹੁੰਚ ਰਹੀ ਹੈ। ਪਹਿਲਾਂ ਹਾਦਸੇ ਤੋਂ ਬਾਅਦ ਏਅਰ ਐਂਬੂਲੈਂਸ ਘਟਨਾ ਵਾਲੀ ਥਾਂ ਉੱਤੇ ਭੇਜਣ ਦਾ ਫੈਸਲਾ ਕੀਤਾ ਗਿਆ ਪਰ ਬਾਅਦ ਵਿੱਚ ਜ਼ਖ਼ਮੀ ਵਿਅਕਤੀ ਨੂੰ ਜ਼ਮੀਨੀ ਰਸਤੇ ਰਾਹੀਂ ਐਂਬੂਲੈਂਸ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ। ਖਬਰ ਲਿਖੇ ਜਾਣ ਤੱਕ ਇਹ ਸਪਸ਼ਟ ਨਹੀਂ ਸੀ ਹੋ ਸਕਿਆ ਕਿ ਹਾਈਵੇਅ ਨੂੰ ਕਦੋਂ ਖੋਲ੍ਹਿਆ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ