Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਮਾਲਦੀਵ ਵਿੱਚ ਯੋਗਾ ਕਰਦੇ ਲੋਕਾਂ ਉੱਤੇ ਇਸਲਾਮੀ ਕਟੜਪੰਥੀਆਂ ਦਾ ਹਮਲਾ

June 22, 2022 04:01 PM

ਮਾਲੇ, 22 ਜੂਨ (ਪੋਸਟ ਬਿਊਰੋ)- ਕੱਲ੍ਹਦੁਨੀਆਭਰ ਵਿੱਚ8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆਤਾਂ ਇਸ ਮੌਕੇ ਮਾਲਦੀਵ ਦੀ ਰਾਜਧਾਨੀ ਮਾਲੇ ਦੇ ਗਾਲੋਹੂ ਨੈਸ਼ਨਲ ਫੁੱਟਬਾਲ ਸਟੇਡੀਅਮ ਵਿੱਚ ਯੋਗ ਕਾਰਜਕ੍ਰਮ ਕੀਤਾ ਜਾ ਰਿਹਾ ਸੀ। ਇਸ ਮੌਕੇ ਇਸਲਾਮਿਕ ਕਟੜਪੰਥੀਆਂ ਦੇ ਇੱਕ ਗਰੁੱਪ ਨੇ ਸਟੇਡੀਅਮ ਉੱਤੇ ਹਮਲਾ ਕਰ ਦਿੱਤਾ।
ਕਾਰਜਕ੍ਰਮ ਦੇ ਦੌਰਾਨ ਅਚਾਨਕ 100 ਤੋਂ ਵੱਧ ਲੋਕ ਸਟੇਡੀਅਮ ਵਿੱਚ ਝੰਡਾ ਲੈ ਕੇ ਦੌੜਦੇ ਹੋਏ ਆਏ ਅਤੇ ਲੋਕਾਂ ਨੂੰ ਭੱਜਾ ਦਿੱਤਾ। ਇਸ ਦੌਰਾਨ ਕੱਟੜਪੰਥੀਆਂ ਨੇ ਸਟੇਡੀਅਮ ਵਿੱਚ ਲੱਗੇ ਯੋਗ ਨਾਲ ਜੁੜੇ ਪੋਸਟਰ ਬੈਨਰ ਅਤੇ ਬੋਰਡ ਤੋੜ ਦਿੱਤਾ। ਇਹੀ ਨਹੀਂ ਇਨ੍ਹਾਂ ਲੋਕਾਂ ਨੇ ਕੈਮਰੇ ਵਿੱਚ ਰਿਕਾਰਡਿੰਗ ਕਰ ਰਹੇ ਲੋਕਾਂ ਉੱਤੇ ਵੀ ਹਮਲਾ ਬੋਲਿਆ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਟੜਪੰਥੀਆਂ ਨੇ ਆਪਣੇ ਹੱਥਾਂ ਵਿੱਚ ਕੁਝ ਤਖਤੀਆਂ ਤੇ ਪੋਸਟਰ ਫੜੇ ਹਨ। ਇਸ ਉੱਤੇ ਯੋਗ ਦੇ ਵਿਰੁੱਧ ਵਿੱਚ ਨਾਅਰੇ ਲਿਖੇ ਗਏ ਸਨ ਅਤੇ ਅੰਗ੍ਰੇਜ਼ੀ ਵਿੱਚ ਲਿਖਿਆ ਸੀ: ਯੋਗ ਇਜ਼ ਸ਼ਿਰਕ ਯਾਨੀ ਇਸਲਾਮ ਵਿੱਚ ਯੋਗ ਕਰਨਾ ਪਾਪ ਹੈ। ਇਸ ਕੇਸ ਬਾਰੇ ਛੇ ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਹੈ। ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਮੁਹੰਮਦ ਸੋਲਿਹ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮਾਲਦੀਵ ਦੀ ਪੁਲਸ ਨੇ ਸਵੇਰੇ ਗਾਲੋਹੂ ਸਟੇਡੀਅਮ ਵਿੱਚ ਹੋਈ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸਦੇ ਲਈ ਜ਼ਿੰਮੇਦਾਰ ਲੋਕਾਂ ਨੂੰ ਕਾਨੂੰਨ ਦੇ ਸਾਹਮਣੇ ਲਾਇਆ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ