Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਟਿਮ ਕਲਾਰਕ ਨੇ ਕਿਹਾ: ਜੇ ਟਾਟਾ ਏਅਰ ਇੰਡੀਆ ਨੂੰ ਨਾ ਚਲਾ ਸਕਿਆ ਤਾਂ ਭਾਰਤ ਵਿੱਚ ਕੋਈ ਵੀ ਇਸ ਨੂੰ ਨਹੀਂ ਚਲਾ ਸਕਦਾ

June 22, 2022 04:03 PM

ਦੋਹਾ, 22 ਜੂਨ (ਪੋਸਟ ਬਿਊਰੋ)- ਜਹਾਜ਼ ਸੇਵਾ ਦੇਣ ਵਾਲੀ ਅਮੀਰਾਤ ਦੇ ਮੁੱਖੀ ਟਿਮ ਕਲਾਰਕ ਨੇ ਕਿਹਾ ਕਿ ਭਾਰਤ ਵਿੱਚਕੋਈ ਏਅਰਲਾਈਨਜ਼ ਚਲਾਉਣਾ ਸੌਖਾਲਾ ਨਹੀਂ ਅਤੇ ਜੇ ਟਾਟਾ ਗਰੁੱਪ ਏਅਰ ਇੰਡੀਆ ਨਾ ਚਲਾ ਸਕਿਆ ਤਾਂ ਦੇਸ਼ ਵਿੱਚ ਉਸ ਨੂੰ ਕੋਈ ਨਹੀਂ ਚਲਾ ਸਕਦਾ।ਕਲਾਰਕ ਨੇ ਕਿਹਾ ਕਿ ਏਅਰ ਇੰਡੀਆ ਨੂੰ ਯੂਨਾਈਟੇਡ ਏਅਰਲਾਈਨਜ਼ ਜਿੰਨਾ ਵੱਡਾ ਹੋਣਾ ਚਾਹੀਦਾ ਹੈ। ਇਸ ਨੂੰ ਆਪਣੇ ਘਰੇਲੂ ਬਾਜ਼ਾਰ ਦੇ ਨਾਲ ਹੀ ਵਿਦੇਸ਼ਾਂ ਵਿੱਚ ਪ੍ਰਵਾਸੀ ਭਾਰਤੀਆਂ (ਐਨ ਆਰ ਆਈ) ਅਤੇ ਭਾਰਤ ਵਿੱਚ ਹੁੰਦੀਆਂ ਆਰਥਿਕ ਸਰਗਰਮੀਆਂ ਦੇ ਕਾਰਨ ਇੰਨਾ ਵੱਡਾ ਹੋਣਾ ਹੀ ਚਾਹੀਦਾ ਹੈ।
ਏਅਰ ਇੰਡੀਆ ਦੇ ਬੇੜੇ ਵਿੱਚਇਸ ਵਕਤ ਲੱਗਭਗ 128 ਜਹਾਜ਼ ਹਨ, ਜਦ ਕਿ ਸ਼ਿਕਾਗੋ ਵਿਚਲੇ ਯੂਨਾਈਟੇਡ ਏਅਰਲਾਈਨਜ਼ ਦੇ 860 ਜਹਾਜ਼ ਹਨ। ਕਲਾਰਕ ਨੇ ਇਹ ਗੱਲਾਂ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈ ਏ ਟੀ ਏ) ਦੀ 78ਵੀਂ ਸਾਲਾਨਾ ਆਮ ਬੈਠਕ ਮੌਕੇ ਕਹੀਆਂ।ਉਧਰ ਲਫਥਾਂਸਾ ਗਰੁੱਪ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਾਸਰਟਨ ਸਪੋਰ ਨੇ ਕਿਹਾ ਕਿ ਭਾਰਤੀ ਕੌਮਾਂਤਰੀ ਯਾਤਰੀ ਬਾਜ਼ਾਰ ਵਿੱਚਵੱਡਾ ਵਾਧਾ ਖਾੜੀ ਖੇਤਰ ਦੀ ਏਅਰਲਾਈਨਜ਼ ਕਾਰਨ ਰਿਹਾ ਹੈ ਅਤੇ ਉਨ੍ਹਾਂ ਦਾ ਗਰੁੱਪ ਏਅਰ ਇੰਡੀਆ ਨੂੰ ਆਪਣੀ ਬਾਜ਼ਾਰ ਦਾਹਿੱਸਾ ਮੁੜ ਹਾਸਲ ਕਰਨ ਲਈ ਇੱਕ ਮਜ਼ਬੂਤ ਯੂਨਿਟ ਬਣਾਉਣ ਦੇ ਲੲ ਿਭਾਰਤ ਸਰਕਾਰ ਦੇ ਵਿਚਾਰ ਦੀ ਸ਼ਲਾਘਾ ਕਰਦਾ ਹੈ। ਜਰਮਨੀ ਦਾ ਲਫਥਾਂਸਾ ਗਰੁੱਪ, ਸਵਿਸ ਅਤੇ ਆਸਟ੍ਰੇਲੀਅਨ ਏਅਰਲਾਈਨਜ਼ ਸਮੇਤ ਵੱਖ-ਵੱਖ ਯੂਰਪੀ ਏਅਰਲਾਈਨਾਂ ਬ੍ਰਾਂਡ ਚਲਾਉਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ