Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

76 ਸਾਲਾ ਸੁਪਰਫਿੱਟ ਦਾਦੀ ਨੇ ਵੇਟ ਲਿਫਲਿੰਗ ਕਰ ਕੇ ਸਾਰੀ ਦੁਨੀਆ ਨੂੰ ਹੈਰਾਨ ਕੀਤਾ

June 22, 2022 04:08 PM

ਲੰਡਨ, 22 ਜੂਨ (ਪੋਸਟ ਬਿਊਰੋ)- ਕੁਝ ਲੋਕ ਉਮਰ ਅਤੇ ਜ਼ੋਖਮ ਦੋਨੋਂ ਉੱਤੇ ਫਤਿਹ ਕਰਨ ਦਾ ਹੁਨਰ ਬਾਖੂਬੀ ਜਾਣਦੇ ਹਨ। ਮੌਤ ਨੂੰ ਨਾ ਸਿਰਫ਼ ਚਕਮਾ ਦੇਣ ਵਿੱਚ ਮਾਹਿਰ ਹੁੰਦੇ ਹਨ ਸਗੋਂ ਆਪਣੇ ਬੁਲੰਦ ਹੌਸਲਿਆਂ ਨਾਲ ਖੁਦ ਨੂੰ ਅਜਿਹਾ ਮਜ਼ਬੂਤ ਬਣਾ ਲੈਂਦੇ ਹਨ ਕਿ ਮੌਤ ਵੀ ਡਰਨ ਲੱਗੇ।
ਇੱਕ ਸੁਪਰਫਿਟ ਦਾਦੀ ਦੋ ਵਾਰ ਕੈਂਸਰ ਨੂੰ ਮਾਤ ਦੇ ਕੇ ਐਥਲੀਟ ਬਣ ਗਈ ਅਤੇ ਰਿਕਾਰਡਾਂ ਦੀ ਭਰਮਾਰ ਕਰ ਦਿੱਤੀ।75 ਸਾਲ ਦੀ ਉੇਮਰ ਪਾਰ ਸੁਪਰਫਿਟ ਗ੍ਰੇਨੀ ਪੈਟ ਰੀਵਸ ਨੂੰ 36 ਸਾਲ ਦੀ ਉਮਰੇ ਪਹਿਲੀ ਵਾਰ ਬ੍ਰੇਨ ਟਿਊਮਰ ਦਾ ਪਤਾ ਲੱਗਾ ਸੀ, ਪਰ ਮਾਯੂਸ ਹੋ ਕੇਹਿੰਮਤ ਹਾਰ ਕੇ ਬੈਠਣ ਦੀ ਥਾਂ ਉਸਨੇ ਲਿਫਟਿੰਗ ਸ਼ੁਰੂ ਕਰ ਦਿੱਤੀ। ਜਿਮ ਵਿੱਚ ਪਸੀਨਾ ਵਹਾਇਆ ਤੇ ਮੌਤ ਨੂੰ ਮਾਤ ਦਿੱਤੀ ਪਰ ਉਸ ਨੂੰ ਦੁਬਾਰਾ ਕੈਂਸਰ ਦਾ ਸਾਹਮਣਾ ਕਰਨਾ ਪਿਆ। 1982 ਤੋਂ ਬਾਅਦ ਤੋਂ ਦੋ ਵਾਰ ਕੈਂਸਰ ਵਰਗੀ ਜਾਨਲੇਵਾ ਬੀਮਾਰੀ ਦਾ ਸ਼ਿਕਾਰ ਹੋਈ ਪਰ ਖੁਦ ਨੂੰ ਮਜ਼ਬੂਤ ਬਣਾਈ ਰੱਖਣ ਦੇ ਲਈ ਪਾਵਰ ਲਿਫਟਿੰਗ ਅਤੇ ਮੈਰਾਥਨ ਵਿੱਚ ਇੰਨੀ ਐਕਟਿਵ ਹੋ ਗਈ ਕਿ 200 ਤੋਂ ਜ਼ਿਆਦਾ ਰਿਕਾਰਡ ਤੋੜ ਚੁੱਕੀ ਹੈ। 10 ਸਾਲਾਂ ਤਕ ਨੈਸ਼ਨਲ ਤੇ ਇੰਟਰਨੈਸ਼ਨਲ ਗਲੋਬਲ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਸੁਨਹਿਰੇ ਦਿਨਾਂ ਵਿੱਚ 42 ਕਿਲੋਗ੍ਰਾਮ ਵਰਗ ਵਿੱਚ 135 ਕਿਲੋਗ੍ਰਾਮ ਦੀ ਵੇਟ ਲਿਫਟਿੰਗ ਕੀਤੀ। ਕਿਸਮਤ ਇੱਕ ਵਾਰ ਫਿਰ ਉਸ ਨੂੰ ਅਜਮਾਉਣਾ ਚਾਹੁੰਦੀ ਸੀ ਅਤੇ 48 ਸਾਲ ਦੀ ਉਮਰ ਵਿੱਚ ਫਿਰ ਟਰਮੀਨਲ ਕੈਂਸਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ 1993 ਵਿੱਚ ਉਸ ਨੇ ਆਸਟਿਯੋਸਾਰਕੋਮਾ ਹੋ ਗਿਆ, ਜੋ ਇੱਕ ਤਰ੍ਹਾਂ ਦਾ ਹੱਡੀ ਦਾ ਕੈਂਸਰ ਸੀ।ਪੈਟ ਨੇ 2022 ਵਿੱਚ 60 ਕਿਲੋਗ੍ਰਾਮ ਚੁੱਕ ਕੇ ਸਭ ਨੂੰ ਹੈਰਾਨ ਕਰ ਦਿੱਤਾ, ਜੋ ਉਸਦੀ ਉਮਰ ਅਤੇ ਭਾਰ ਵਰਗ ਲਈ ਇੱਕ ਨਵਾਂ ਰਿਕਾਰਡ ਸੀ। 2005 ਵਿੱਚ ਬ੍ਰਿਟਿਸ਼ ਡਰੱਗ ਫਰੀ ਪਾਵਰ ਲਿਫਟਿੰਗ ਐਸੋਸੀਏਸ਼ਨ ਵਿੱਚ ਸ਼ਾਮਲ ਹੋਣ ਪਿੱਛੋਂ ਪੈਟ ਨੇ ਲੱਗਭਗ 200 ਰਿਕਾਰਡ ਤੋੜੇ ਅਤੇ ਉਹ 135 ਕਿਲੋਗ੍ਰਾਮ ਭਾਰ ਚੁੱਕ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ