Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਰਿਲੀਜ਼ ਤੋਂ ਪਹਿਲਾਂ ਕੋਰਟ ਵਿੱਚ ਹੋਵੇਗੀ ‘ਜੁਗ ਜੁਗ ਜੀਓ’ ਦੀ ਸਕਰੀਨਿੰਗ

June 22, 2022 04:27 PM

ਕਰਣ ਜੌਹਰ ਦੀ ਅਗਲੀ ਫਿਲਮ ‘ਜੁਗ ਜੁਗ ਜੀਓ’ ਰਿਲੀਜ਼ ਦੇ ਪਹਿਲੇ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਰਾਂਚੀ ਦੇ ਰਾਈਟਰ ਨੇ ਕਰਣ ਉਤੇ ਫਿਲਮ ਦੀ ਕਹਾਣੀ ਕਾਪੀ ਕਰਨ ਦਾ ਦੋਸ਼ ਲਾਇਆ ਸੀ। ਹਾਲ ਹੀ ਵਿੱਚ ਫਿਲਮ ਉੱਤੇ ਲੱਗੇ ਕਾਪੀਰਈਟ ਕੇਸ ਵਿੱਚ ਰਾਂਚੀ ਸਿਵਲ ਕੋਰਟ ਨੇ ਇੱਕ ਹੁਕਮ ਦਿੱਤਾ ਹੈ। ਕਮਰਸ਼ੀਅਲ ਕੋਰਟ ਦੁਆਰਾ ਦਿੱਤੇ ਹੁਕਮ ਵਿੱਚ ਰਿਲੀਜ਼ ਤੋਂ ਪਹਿਲਾਂ ਫਿਲਮ ਦੀ ਸਕਰੀਨਿੰਗ ਕੋਰਟ ਵਿੱਚ ਕੀਤੀ ਜਾਏਗੀ।
ਰਾਂਚੀ ਬੇਸਡ ਰਾਈਟਰ ਵਿਸ਼ਾਲ ਸਿੰਘ ਨੇ ਕਰਣ ਉਤੇ ਦੋਸ਼ ਲਗਾਇਆ ਹੈ ਕਿ ‘ਜੁਗ ਜੁਗ ਜੀਓ’ ਦਾ ਕੰਟੈਂਟ ਉਸ ਦੀ ਕਹਾਣੀ ‘ਪਤਨੀ ਰਾਣੀ’ ਵਰਗਾ ਹੈ। ਉਸ ਨੇ ਕਿਹਾ ਕਿ ਉਸ ਦੀ ਕਹਾਣੀ ਫਿਲਮ ਵਿੱਚ ਬਿਨਾਂ ਉਨ੍ਹਾਂ ਨੂੰ ਕ੍ਰੈਡਿਟ ਦਿੱਤੇ ਯੂਜ਼ ਕੀਤੀ ਗਈ ਹੈ। ਉਸ ਨੇ ਫਿਲਮ ਉਤੇ ਰੋਕ ਲਾਉਣ ਲਈ ਕਿਹਾ ਹੈ, ਨਾਲ 1.5 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। ਸਿਨੇਮਾਘਰ ਵਿੱਚ ਰਿਲੀਜ਼ ਤੋਂ ਪਹਿਲਾਂ ਦੀ ਸਕਰੀਨਿੰਗ ਕੋਰਟ ਵਿੱਚ ਹੋਵੇਗੀ। ਜਸਟਿਸ ਐੱਮ ਸੀ ਝਾਅ ਫਿਲਮ ਦੇਖਣ ਪਿੱਛੋਂ ਫੈਸਲਾ ਲੈਣਗੇ ਕਿ ‘ਜੁਗ ਜੁਗ ਜੀਓ’ ਨੇ ਕਾਪੀਰਾਈਟ ਐਕਟ ਦਾ ਉਲੰਘਣ ਕੀਤਾ ਹੈ ਜਾਂ ਨਹੀਂ। ਕਰਣ ਨੇ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਫਿਲਮ ਨੂੰ 24 ਜੂਨ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾਏਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ