Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਦੁਨੀਆ ਦੇ 10 ਬਿਹਤਰੀਨ ਸ਼ਹਿਰਾਂ ਵਿੱਚ ਸ਼ੁਮਾਰ ਹੋਏ ਕੈਨੇਡਾ ਦੇ ਤਿੰਨ ਸ਼ਹਿਰ

June 23, 2022 11:37 PM

ਓਟਵਾ, 23 ਜੂਨ (ਪੋਸਟ ਬਿਊਰੋ) : ਤਿੰਨ ਕੈਨੇਡੀਅਨ ਸ਼ਹਿਰ ਰਹਿਣ ਦੇ ਹਿਸਾਬ ਨਾਲ ਦੁਨੀਆ ਵਿੱਚ 10 ਸੱਭ ਤੋਂ ਉਮਦਾ ਸ਼ਹਿਰਾਂ ਵਿੱਚ ਸ਼ੁਮਾਰ ਹੋ ਗਏ ਹਨ।
ਇਕਨੌਮਿਸਟ ਇੰਟੈਲੀਜੈਂਸ ਯੂਨਿਟ ਦੇ ਗਲੋਬਲ ਲਿਵੇਬਿਲਿਟੀ ਇੰਡੈਕਸ 2022 ਵੱਲੋਂ ਤਿਆਰ ਕੀਤੀ ਗਈ ਇਸ ਸਾਲਾਨਾ ਦਰਜੇਬੰਦੀ ਵਿੱਚ ਇੱਕ ਵਾਰੀ ਫਿਰ ਵਿਏਨਾ, ਆਸਟਰੀਆ ਨੇ ਸੱਭ ਤੋਂ ਸਿਖਰਲਾ ਸਥਾਨ ਹਾਸਲ ਕੀਤਾ ਹੈ ਜਦਕਿ ਪਿਛਲੇ ਸਾਲ ਕੋਵਿਡ ਸਬੰਧੀ ਪਾਬੰਦੀਆਂ, ਮਿਊਜ਼ੀਅਮ ਅਤੇ ਰੈਸਟੋਰੈਂਟ ਬੰਦ ਹੋਣ ਕਾਰਨ ਵਿਏਨਾ ਤੋਂ ਵੀ ਇਸ ਦਾ ਸਿਖਰਲਾ ਸਥਾਨ ਖੁੱਸ ਗਿਆ ਸੀ।
ਜੇ ਤੁਸੀਂ ਕੈਲਗਰੀ ਜਾਂ ਵੈਨਕੂਵਰ ਵਿੱਚ ਰਹਿੰਦੇ ਹੋਂ ਤਾਂ ਤੁਸੀਂ ਦੁਨੀਆ ਦੇ ਸੱਭ ਤੋਂ ਜਿ਼ਆਦਾ ਬਿਹਤਰੀਨ ਸ਼ਹਿਰਾਂ ਵਿੱਚੋਂ ਇੱਕ ਵਿੱਚ ਰਹਿ ਰਹੇ ਹੋਂ। ਇਹ ਸ਼ਹਿਰ ਦੁਨੀਆਂ ਦੇ ਸੱਭ ਤੋਂ ਬਿਹਤਰ ਸ਼ਹਿਰਾਂ ਵਿਏਨਾ, ਕੋਪਨਹੈਗਨ, ਡੈੱਨਮਾਰਕ ਤੇ ਜਿ਼ਊਰਿਖ਼, ਸਵਿਟਜ਼ਰਲੈਂਡ ਤੋਂ ਬਾਅਦ ਸੱਭ ਤੋਂ ਵਧੀਆ ਸ਼ਹਿਰ ਦੱਸੇ ਗਏ ਹਨ।
ਟੋਰਾਂਟੋ ਚੌਥੇ ਸਥਾਨ ਤੋਂ ਅੱਠਵੇਂ ਪਾਏਦਾਨ ਉੱਤੇ ਖਿਸਕ ਗਿਆ ਹੈ। ਇਨ੍ਹਾਂ 10 ਟੌਪ ਕਲਾਸ ਸ਼ਹਿਰਾਂ ਵਿੱਚ ਥਾਂ ਬਣਾਉਣ ਵਾਲੇ ਗੈਰ ਯੂਰਪੀਅਨ ਸ਼ਹਿਰਾਂ ਵਿੱਚ ਜਾਪਾਨ ਦਾ ਓਸਾਕਾ ਤੇ ਆਸਟਰੇਲੀਆ ਦਾ ਮੈਲਬਰਨ ਸ਼ਾਮਲ ਹਨ। ਇਹ ਦਰਜੇਬੰਦੀ ਸਮੁੱਚੀ ਸਥਿਰਤਾ, ਹੈਲਥਕੇਅਰ, ਕਲਚਰ ਅਤੇ ਐਨਵਾਇਰਮੈਂਟ, ਸਿੱਖਿਆ ਤੇ ਇਨਫਰਾਸਟ੍ਰਕਚਰ ਉੱਤੇ ਆਧਾਰਤ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ