Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਟੋਰਾਂਟੋ/ਜੀਟੀਏ

ਨਸ਼ਾ ਕਰਕੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਬੱਸ ਡਰਾਈਵਰ ਨੂੰ ਕੀਤਾ ਗਿਆ ਚਾਰਜ

June 24, 2022 09:12 AM

ਬਰੈਂਪਟਨ, 24 ਜੂਨ (ਪੋਸਟ ਬਿਊਰੋ) : ਬਰੈਂਪਟਨ ਵਿੱਚ ਦੋ ਗੱਡੀਆ ਦੀ ਟੱਕਰ ਤੋਂ ਬਾਅਦ 61 ਸਾਲਾ ਬੱਸ ਡਰਾਈਵਰ ਨੂੰ ਨਸ਼ਾ ਕਰ ਕੇ ਗੱਡੀ ਚਲਾਉਣ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ।
ਪੀਲ ਪੁਲਿਸ ਨੇ ਆਖਿਆ ਕਿ ਵੀਰਵਾਰ ਨੂੰ ਰਾਤੀਂ 7:00 ਵਜੇ ਦੇ ਨੇੜੇ ਤੇੜੇ ਪੀਲ ਪੁਲਿਸ ਨੂੰ ਹਾਈਵੇਅ 50 ਨੇੜੇ ਕੰਟਰੀਸਾਈਡ ਡਰਾਈਵ ਉੱਤੇ ਇੱਕ ਬੱਸ ਵੱਲੋਂ ਕਿਸੇ ਗੱਡੀ ਨੂੰ ਪਿੱਛਿਓਂ ਟੱਕਰ ਮਾਰਨ ਦੀ ਜਾਣਕਾਰੀ ਮਿਲੀ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਸ ਦੇ ਡਰਾਈਵਰ ਨੇ ਕਾਨੂੰਨ ਹੱਦ ਨਾਲੋਂ ਦੁੱਗਣਾ ਵੱਧ ਨਸ਼ਾ ਕੀਤਾ ਹੋਇਆ ਸੀ।
ਹਾਦਸੇ ਸਮੇਂ ਬੱਸ ਵਿੱਚ 40 ਵਿਦਿਆਰਥੀ ਤੇ ਦੋ ਅਧਿਆਪਕ ਸਵਾਰ ਸਨ। ਪੁਲਿਸ ਨੇ ਦੱਸਿਆ ਕਿ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸ਼ਰੀਰਕ ਸੱਟ ਨਹੀਂ ਲੱਗੀ। ਬਰੈਂਪਟਨ ਦੀ ਇੱਕ ਅਣਪਛਾਤੀ ਮਹਿਲਾ ਨੂੰ ਵੀ ਨਸੇ਼ ਵਿੱਚ ਗੱਡੀ ਚਲਾਉਣ ਲਈ ਚਾਰਜ ਕੀਤਾ ਗਿਆ ਹੈ। ਉਸ ਨੇ 80 ਮਿਲੀਗ੍ਰਾਮ ਤੋਂ ਵੱਧ ਸ਼ਰਾਬ ਪੀਤੀ ਹੋਈ ਸੀ।

 

 
Have something to say? Post your comment