Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਸ਼ਰਧਾਲੂਆਂ ਦਾ ਵਾਹਨ ਖੱਡ ਵਿੱਚ ਡਿੱਗਿਆ, 10 ਮੌਤਾਂ, ਸੱਤ ਜ਼ਖਮੀ

June 24, 2022 05:40 PM

ਪੀਲੀਭੀਤ (ਉਤਰ ਪ੍ਰਦੇਸ਼), 24 ਜੂਨ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਦੇ ਗਜਰੌਲਾ ਇਲਾਕੇ ਵਿੱਚ ਕੱਲ੍ਹ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਸੜਕ ਕਿਨਾਰੇ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਦੋ ਬੱਚਿਆਂ ਸਮੇਤ ਦਸ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਾਹਨ ਵਿੱਚ 17 ਸ਼ਰਧਾਲੂ ਸਨ ਅਤੇ ਇਹ ਹਰਿਦੁਆਰ ਤੋਂ ਪਰਤ ਰਹੇ ਸਨ।ਵਾਹਨ ਜਦੋਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਨੇੜੇ ਪੁੱਜਿਆ ਤਾਂ ਲਖਨਊ ਨੈਸ਼ਨਲ ਹਾਈਵੇ ਕੋਲ ਸਵੇਰੇ ਕਰੀਬ ਚਾਰ ਵਜੇ ਹਾਦਸਾ ਹੋ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲੱਗਦਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਹਾਦਸਾ ਵਾਪਰਿਆ ਹੈ। ਅੱਠ ਜਣਿਆਂ ਦੀ ਮੌਕੇ ਉੱਤੇ ਮੌਤ ਹੋ ਗਈ, ਦੋ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ।ਜ਼ਖਮੀਆਂ ਵਿੱਚੋਂ ਤਿੰਨ ਨੂੰ ਜ਼ਿਲ੍ਹਾ ਹਸਪਤਾਲ ਤੋਂ ਬਰੇਲੀ ਰੈਫਰ ਕਰ ਦਿੱਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼