Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅੰਜਲੀ ਨੂੰ ਅਮਰੀਕਾ ਸਰਕਾਰ ਵਿੱਚ ਅਹਿਮ ਅਹੁਦਾ ਮਿਲਿਆ

June 24, 2022 05:42 PM

ਵਾਸ਼ਿੰਗਟਨ, 24 ਜੂਨ (ਪੋਸਟ ਬਿਊਰੋ)- ਪ੍ਰਸਿੱਧ ਭਾਰਤੀ ਅਮਰੀਕੀ ਕਾਨੂੰਨੀ ਮਾਹਿਰ ਅੰਜਲੀ ਚਤੁਰਵੇਦੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਅਮਰੀਕੀ ਵੈਟਰਨ ਮਾਮਲਿਆਂ ਦੇ ਵਿਭਾਗ ਦਾ ਜਨਰਲ ਕੌਂਸਲ ਲਾਇਆ ਹੈ। ਅਮਰੀਕੀ ਪ੍ਰਸ਼ਾਸਨ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਅਹਿਮ ਅਹੁਦਾ ਮਿਲਣ ਦਾ ਇਹ ਨਵਾਂ ਮਾਮਲਾ ਹੈ।

ਵ੍ਹਾਈਟ ਹਾਊਸ ਦੀ ਵੈਬਸਾਈਟ ਮੁਤਾਬਕ ਅੰਜਲੀ ਚਤੁਰਵੇਦੀ ਅਮਰੀਕੀ ਜਸਟਿਸ ਡਿਪਾਰਟਮੈਂਟ `ਚ ਕ੍ਰਿਮੀਨਲ ਡਵੀਜ਼ਨ ਜਨਰਲ ਵਜੋਂ ਕੰਮ ਕਰਦੀ ਹੈ। ਅਮਰੀਕੀ ਵੈਟਰਨ ਮਾਮਲਿਆਂ ਦੇ ਵਿਭਾਗ ਵਿੱਚ ਜਨਰਲ ਕੌਂਸਲ ਨਾਮਜ਼ਦ ਅੰਜਲੀ ਦੇ ਨਵੇਂ ਵਿਭਾਗ ਦਾ ਮਕਸਦ ਵੈਟਰਨ ਲੋਕਾਂ ਨੂੰ ਮਿਲਦੇ ਵਿਸ਼ਵ ਪੱਧਰੀ ਲਾਭ ਤੇ ਸੇਵਾਵਾਂ ਦੇਣਾ ਹੈ। ਨਿਊ ਯਾਰਕ ਦੇ ਕੋਰਟਲੈਂਡ ਵਿੱਚ ਪੈਦਾ ਹੋਈ ਅੰਜਲੀ ਨੇ ਜਾਰਜਟਾਊਨ ਯੂਨੀਵਰਸਿਟੀ ਲਾਅ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ ਹੈ। ਉਹ ਸਿਖਲਾਈ ਪ੍ਰਾਪਤ ਯੋਗ ਦੀ ਅਧਿਆਪਕਾ ਅਤੇ ਲੀਡਰਸ਼ਿਪ ਕੋਚ ਹੈ। ਉਹ ਆਪਣੇ ਪਤੀ ਅਤੇ ਬੇਟੇ ਨਾਲ ਚੇਵੀ ਚੇਜ ਵਿੱਚ ਰਹਿੰਦੀ ਹੈ। ਅੰਜਲੀ ਨੇ ਅੱਜ ਤਕ ਆਪਣੇ ਕੈਰੀਅਰ ਵਿੱਚ ਸਰਕਾਰ ਦੀਆਂ ਸਾਰੀਆਂ ਤਿੰਨੇ ਸ਼ਾਖਾਵਾਂ ਵਿੱਚ ਕੰਮ ਕੀਤਾ ਹੈ ਅਤੇ ਨਿੱਜੀ ਖੇਤਰ ਵਿੱਚ ਵੀ ਵਕਾਲਤ ਕੀਤੀ ਹੈ। ਸਰਕਾਰੀ ਸੇਵਾ ਵਿੱਚ ਪਰਤਣ ਤੋਂ ਪਹਿਲਾਂ ਚਤੁਰਵੇਦੀ ਨੇ ਇੱਕ ਵਿਸ਼ਵ ਪੱਧਰੀ ਜਾਂਚ ਟੀਮ ਨਾਲ ਕੰਮ ਕੀਤਾ ਸੀ। ਨਾਰਥਰੋਪ ਗਰੁੱਪਮੈਨ ਕਾਰਪੋਰੇਸ਼ਨ ਲਈ ਸਹਾਇਕ ਜਨਰਲ ਕੌਂਸਲ ਅਤੇ ਜਾਂਚ ਡਾਇਰੈਕਟਰ ਵਜੋਂ ਦੀ ਕੰਮ ਕੀਤਾ। ਉਹ ਪਹਿਲਾਂ ਬ੍ਰਿਟਿਸ਼ ਪੈਟਰੋਲੀਅਮ ਵਿੱਚ ਸਹਾਇਕ ਜਨਰਲ ਕੌਂਸਲ ਤੇ ਵਾਸ਼ਿੰਗਟਨ ਡੀ ਸੀ ਦੀ ਲਾਅ ਫਰਮ ਨਿਕਸਨ ਪੀਬਾਡੀ ਵਿੱਚ ਭਾਈਵਾਲ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ