Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਸਿੰਗਾਪੁਰ ਵਿੱਚ ਹਾਦਸੇ ਕਾਰਨ ਭਾਰਤੀ ਦੀ ਮੌਤ

June 24, 2022 05:49 PM

ਸਿੰਗਾਪੁਰ, 24 ਜੂਨ (ਪੋਸਟ ਬਿਊਰੋ)- ਸਿੰਗਾਪੁਰ ਵਿੱਚ ਇੱਕ ਨਿਰਮਾਣ ਸਥਾਨ ਉੱਤੇ ਇੱਕ ਕਰੇਨ ਦੇ ਦੋ ਹਿੱਸਿਆਂ ਵਿੱਚ ਦਬਣ ਕਾਰਨ ਇੱਕ 32 ਸਾਲਾ ਭਾਰਤੀ ਮਜ਼ਦੂਰ ਦੀ ਮੌਤ ਹੋ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਕੱਲ੍ਹ ਸਵੇਰੇ 10.15 ਵਜੇ ‘1 ਮੰਡਾਲੀ ਕਵੇਰੀ ਰੋਡ' ਉੱਤੇ ਵਾਪਰਿਆ। ਚੈਨਲ ਨਿਊਜ਼ ਏਸ਼ੀਆ ਨੇ ਕਿਰਤ ਮੰਤਰਾਲਾ ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ, ‘ਹਵਾ ਯਾਂਗ ਇੰਜੀਨੀਅਰਿੰਗ ਕੰਪਨੀ ਦਾ ਭਾਰਤੀ ਕਰਮਚਾਰੀ ਮੋਬਾਈਲ ਕਰੇਨ ਦੀ ਚੈਸੀ ਦੇ ਹੇਠਾਂ ਇੱਕ ਟੂਲ ਬਾਕਸ ਵਿੱਚੋਂ ਕੁਝ ਸਮਾਨ ਕੱਢ ਰਿਹਾ ਸੀ, ਉਦੋਂ ਕਰੇਨ ਮੁੜ ਗਈ। ਉਸਦੀ ਛਾਤੀ ਕਰੇਨ ਦੇ ਦੋ ਹਿੱਸਿਆਂ ਵਿਚਕਾਰ ਦਬ ਗਈ।'ਬੁਲਾਰੇ ਨੇ ਕਰਮਚਾਰੀ ਦਾ ਨਾਮ ਨਹੀਂ ਲਿਆ ਅਤੇ ਕਿਹਾ ਕਿ ਉਸ ਨੂੰ ਕਹੁ ਟੇਕ ਪੁਆਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਚੈਨਲ ਨੇ ਦੱਸਿਆ ਕਿ ਇਸ ਸਾਲ ਸਿੰਗਾਪੁਰ ਵਿੱਚ ਕੰਮ ਵਾਲੀ ਥਾਂਮੌਤ ਦਾ ਇਹ 27ਵਾਂ ਕੇਸ ਹੈ। ਸਾਲ 2021 ਵਿੱਚ ਕੰਮ ਦੀ ਥਾਂ ਉੱਤੇ 37 ਲੋਕਾਂ ਦੀ ਮੌਤ ਹੋਈ ਹੈ। ਇਕੱਲੇ ਅਪ੍ਰੈਲ ਵਿੱਚ 10 ਲੋਕਾਂ ਦੀ ਮੌਤ ਹੋਈ ਸੀ। ਪ੍ਰਧਾਨ ਮੰਤਰੀ ਲੀ ਹਸੀਨ ਲੂੰਗ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਕੰਮ ਵਾਲੀ ਥਾਂਮੌਤਾਂ ਹੋਣਾ ‘ਸਵੀਕਾਰਯੋਗ ਨਹੀਂ'।ਲੀ ਨੇ ਕਿਹਾ ਸੀ ਕਿ ਆਰਥਿਕਤਾ ਦੇ ਮੁੜ ਖੁੱਲ੍ਹਣ ਅਤੇ ਵੱਧ ਕੰਮ ਅਤੇ ਸਮਾਜਕ ਗਤੀਵਿਧੀਆਂ ਦੇ ਮੁੜ ਸ਼ੁਰੂ ਕਰਨ ਦੌਰਾਨ ‘ਸੁਰੱਖਿਆ ਮਾਪਦੰਡਾਂ ਅਤੇ ਤਰੀਕਿਆਂ ਵਿੱਚ ਗਿਰਾਵਟ ਆਈ’ ਅਤੇ ਹਾਦਸਿਆਂ ਦੀ ਗਿਣਤੀ ਵਧੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ