Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਫੁਕਰੇ 3’ ਦੀ ਸ਼ੂਟਿੰਗ ਮੁਕੰਮਲ

June 26, 2022 02:13 PM

ਫਿਲਮ ਨਿਰਮਾਤਾ ਮ੍ਰਿਗਦੀਪ ਸਿੰਘ ਲਾਂਬਾ ਨੇ ਸੋਸ਼ਲ ਮੀਡੀਆ ਉਤੇ ਐਲਾਨ ਕੀਤਾ ਕਿ ਉਸ ਨੇ ਫਿਲਮ ‘ਫੁਕਰੇ 3’ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਹ ਫਿਲਮ ਚਾਰ ਦੋਸਤਾਂ ਦੀ ਕਹਾਣੀ ਹੈ, ਜਿਸ ਵਿੱਚ ਅਭਿਨੇਤਾ ਪੁਲਕਿਤ ਸਮਰਾਟ (ਹਨੀ), ਵਰੁੁਣ ਸ਼ਰਮਾ (ਚੂਚਾ), ਮਨਜੋਤ ਸਿੰਘ (ਲਾਲੀ) ਅਤੇ ਅਲੀ ਫਜ਼ਲ (ਜ਼ਫਰ) ਮੁੱਖ ਭੂਮਿਕਾ ਵਿੱਚ ਹਨ। ਇਹ ਚਾਰ ਦੋਸਤ ਛੇਤੀ ਤੋਂ ਛੇਤੀ ਬਹੁਤ ਸਾਰਾ ਪੈਸਾ ਕਮਾਉਣ ਦੇ ਇਰਾਦੇ ਨਾਲ ਇਕੱਠੇ ਹੁੰਦੇ ਹਨ। ਫਿਲਮ ਵਿੱਚ ਅਭਿਨੇਤਰੀ ਰਿਚਾ ਚੱਢਾ ਇੱਕ ਸਥਾਨਕ ਗੈਂਗਸਟਰ ਭੋਲੀ ਪੰਜਾਬਣ ਦੀ ਭੂਮਿਕਾ ਨਿਭਾਅ ਰਹੀ ਹੈ।
ਫਿਲਮ ਦੇ ਡਾਇਰੈਕਟਰ ਲਾਂਬਾ ਨੇ ਸ਼ੂਟਿੰਗ ਮੁਕੰਮਲ ਕਰਨ ਮਗਰੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਇਸ ਦੀ ਸੂਚਨਾ ਦਿੰਦਿਆਂ ਲਿਖਿਆ, ‘ਫੁਕਰੇ 3’ ਦੀ ਸ਼ੂਟਿੰਗ ਮੁਕੰਮਲ, ਟੀਮ ਫੁਕਰੇ ਦਾ ਧੰਨਵਾਦ। ਤੁਸੀਂ ਸਾਰੇ ਬਾਕਮਾਲ ਹੋ। ਮੈਂ ਤੁਹਾਡੇ ਸਾਰਿਆਂ ਨਾਲ ਸ਼ੂਟਿੰਗ ਦੌਰਾਨ ਬਿਤਾਏ ਪਲਾਂ ਨੂੰ ਯਾਦ ਕਰਾਂਗਾ। ਜ਼ਿਕਰਯੋਗ ਹੈ ਕਿ ਇਸ ਫਿਲਮ ਦੇ ਪਹਿਲੇ ਦੋ ਭਾਗ 2013 ਅਤੇ 2017 ਵਿੱਚ ਰਿਲੀਜ਼ ਹੋਏ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ