Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਰਣਬੀਰ, ਸੰਜੇ ਅਤੇ ਵਾਣੀ ਤਿੰਨ ਸ਼ਹਿਰਾਂ ਵਿੱਚ ਲਾਂਚ ਕਰਨਗੇ ਫਿਲਮ ‘ਸ਼ਮਸ਼ੇਰਾ’ ਦਾ ਟਰੇਲਰ

June 26, 2022 02:14 PM

ਅਭਿਨੇਤਾ ਰਣਬੀਰ ਕਪੂਰ ਆਪਣੇ ਸਹਿਯੋਗੀ ਕਲਾਕਾਰਾਂ ਸੰਜੇ ਦੱਤ, ਵਾਣੀ ਕਪੂਰ ਅਤੇ ਨਿਰਦੇਸ਼ਕ ਕਰਣ ਮਲਹੋਤਰਾ ਨਾਲ ਫਿਲਮ ‘ਸ਼ਮਸ਼ੇਰਾ’ ਦਾ ਟਰੇਲਰ ਲਾਂਚ ਕਰਨ ਲਈ ਤਿੰਨ ਸ਼ਹਿਰਾਂ ਦਾ ਦੌਰਾ ਕਰਨਗੇ। ਰਣਬੀਰ ਦਾ ਕਹਿਣਾ ਹੈ ਕਿ ਉਹ ਫਿਲਮ ‘ਸ਼ਮਸ਼ੇਰਾ’ ਦੀ ਮਸ਼ਹੂਰੀ ਲਈ ਬਹੁਤ ਉਤਸ਼ਾਹਤ ਹੈ।
ਦੱਸਣਾ ਬਣਦਾ ਹੈ ਕਿ ਫਿਲਮ ‘ਸ਼ਮਸ਼ੇਰਾ’ ਦੀ ਕਹਾਣੀ ਕਾਲਪਨਿਕ ਸ਼ਹਿਰ ਕਾਜ਼ਾ ਉਤੇ ਆਧਾਰਤ ਹੈ, ਜਿੱਥੇ ਇੱਕ ਕਬੀਲੇ ਦੇ ਯੋਧੇ ਨੂੰ ਤਾਨਾਸ਼ਾਹ ਜਰਨੈਲ ਸ਼ੁੱਧ ਸਿੰਘ ਵੱਲੋਂ ਕੈਦ ਵਿੱਚ ਤਸੀਹੇ ਦਿੱਤੇ ਜਾਂਦੇ ਹਨ। ਕਰਣ ਮਲਹੋਤਰਾ ਦੇ ਨਿਰਦੇਸ਼ਨ ਵਾਲੀ ਇਸ ਫਿਲਮ ਦਾ ਨਿਰਮਾਣ ਆਦਿੱਤਿਆ ਚੋਪੜਾ ਵੱਲੋਂ ਕੀਤਾ ਗਿਆ ਹੈ। ਇਹ ਫਿਲਮ 22 ਜੁਲਾਈ ਨੂੰ ਹਿੰਦੀ, ਤਮਿਲ ਅਤੇ ਤੇਲਗੂ ਭਾਸ਼ਾ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ