Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਅੰਦਰ ਇੰਜ ਰਿਹਾ ਨਤੀਜਾ

June 27, 2022 12:25 AM

ਸੰਗਰੂਰ, 26 ਜੂਨ, (ਪੋਸਟ ਬਿਊਰੋ)-ਸੰਗਰੂਰਦੇ ਲੋਕ ਸਭਾ ਹਲਕੇ ਦੀ ਉੱਪ ਚੋਣ ਵਿੱਚ ਅੰਮ੍ਰਿਤਸਰ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਹਰਾ ਕੇ ਜਿੱਤ ਗਏ ਹਨ। ਇਸ ਹਲਕੇ ਵਿਚਲੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜੇ ਵੀ ਹੈਰਾਨ ਕਰਨ ਵਾਲੇ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸੈਂਬਲੀ ਹਲਕਾ ਧੂਰੀ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਵੋਟਾਂ ਦੀ ਲੀਡ ਲਈ, ਪਰ ਨਾਲ ਲਗਦੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਇਹ ਪਾਰਟੀ ਹਾਰੀ ਹੈ।ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜੇ ਇਸ ਤਰ੍ਹਾਂ ਰਹੇ ਹਨ:
ਵਿਧਾਨ ਸਭਾ ਹਲਕਾ ਸੰਗਰੂਰਵਿੱਚ ਆਮ ਆਦਮੀ ਪਾਰਟੀ ਦੀ ਲੀਡ 2492 ਵੋਟਾਂ ਸੀ। ਨਤੀਜਾ ਏਦਾਂ ਰਿਹਾ:
ਗੁਰਮੇਲ ਸਿੰਘ (ਆਪ)- 30295
ਸਿਮਰਨਜੀਤ ਸਿੰਘ ਮਾਨ- 27803
ਦਲਵੀਰ ਸਿੰਘ ਗੋਲਡੀ (ਕਾਂਗਰਸ)- 12156
ਕੇਵਲ ਸਿੰਘ ਢਿੱਲੋਂ (ਭਾਜਪਾ)- 9748
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 3795
ਮਾਲਰੇਕੋਟਲਾਵਿੱਚ ਸਿਮਰਨਜੀਤ ਸਿੰਘ ਮਾਨ ਦੀ ਲੀਡ 8101 ਵੋਟਾਂ ਅਤੇ ਬਾਕੀ ਨਤੀਜਾ ਇਸ ਤਰ੍ਹਾਂ ਸੀ:
ਸਿਮਰਨਜੀਤ ਸਿੰਘ ਮਾਨ- 30503
ਗੁਰਮੇਲ ਸਿੰਘ (ਆਪ)- 22402
ਦਲਵੀਰ ਸਿੰਘ ਗੋਲਡੀ (ਕਾਂਗਰਸ)- 13030
ਕੇਵਲ ਸਿੰਘ ਢਿੱਲੋਂ (ਭਾਜਪਾ)- 5412
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 3543
ਧੂਰੀਵਿੱਚ ਆਮ ਆਦਮੀ ਪਾਰਟੀ ਦੀ ਲੀਡ 12036 ਵੋਟਾਂ ਅਤੇ ਨਤੀਜਾ ਇਸ ਤਰ੍ਹਾਂ ਸੀ:
ਗੁਰਮੇਲ ਸਿੰਘ (ਆਪ)- 33160
ਸਿਮਰਨਜੀਤ ਸਿੰਘ ਮਾਨ- 21124
ਦਲਵੀਰ ਸਿੰਘ ਗੋਲਡੀ (ਕਾਂਗਰਸ)- 13088
ਕੇਵਲ ਸਿੰਘ ਢਿੱਲੋਂ (ਭਾਜਪਾ)- 6549
ਕਮਲਦੀਪ ਕੌਰ ਰਾਜੋਆਣਾ(ਅਕਾਲੀ)- 3348
ਸੁਨਾਮਵਿੱਚ ਆਮ ਆਦਮੀ ਪਾਰਟੀ ਦੀ ਲੀਡ 1483 ਵੋਟਾਂ ਅਤੇ ਨਤੀਜਾ ਏਦਾਂ ਰਿਹਾ:
ਗੁਰਮੇਲ ਸਿੰਘ (ਆਪ)- 36012
ਸਿਮਰਨਜੀਤ ਸਿੰਘ ਮਾਨ- 34529
ਕੇਵਲ ਸਿੰਘ ਢਿੱਲੋਂ (ਭਾਜਪਾ)- 7822
ਦਲਵੀਰ ਸਿੰਘਗੋਲਡੀ (ਕਾਂਗਰਸ)- 6173
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 5673
ਦਿੜ੍ਹਬਾਵਿੱਚ ਸਿਮਰਨਜੀਤ ਸਿੰਘ ਮਾਨ ਦੀ ਲੀਡ 7553 ਵੋਟਾਂ ਅਤੇ ਨਤੀਜਾ ਇਸ ਤਰ੍ਹਾਂ ਸੀ:
ਸਿਮਰਨਜੀਤ ਸਿੰਘ ਮਾਨ- 37226
ਗੁਰਮੇਲ ਸਿੰਘ (ਆਪ)- 29673
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 5719
ਦਲਵੀਰ ਸਿੰਘ ਗੋਲਡੀ (ਕਾਂਗਰਸ)- 5122
ਕੇਵਲ ਸਿੰਘ ਢਿੱਲੋਂ (ਭਾਜਪਾ)- 4873
ਲਹਿਰਾਗਾਗਾਵਿੱਚ ਆਮ ਆਦਮੀ ਪਾਰਟੀ ਦੀ ਲੀਡ 2790 ਵੋਟਾਂ ਅਤੇ ਨਤੀਜਾ ਏਦਾਂ ਰਿਹਾ:
ਗੁਰਮੇਲ ਸਿੰਘ (ਆਪ)- 26139
ਸਿਮਰਨਜੀਤ ਸਿੰਘ ਮਾਨ- 23349
ਕੇਵਲ ਸਿੰਘ ਢਿੱਲੋਂ (ਭਾਜਪਾ)- 9909
ਦਲਵੀਰ ਸਿੰਘ ਗੋਲਡੀ (ਕਾਂਗਰਸ)- 6957
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 5100
ਬਰਨਾਲਾਵਿੱਚ ਸਿਮਰਨਜੀਤ ਸਿੰਘ ਮਾਨ ਦੀ ਲੀਡ 2295 ਵੋਟਾਂ ਅਤੇ ਬਾਕੀ ਨਤੀਜਾ ਇਸ ਤਰ੍ਹਾਂ ਸੀ:
ਸਿਮਰਨਜੀਤ ਸਿੰਘ ਮਾਨ- 25722
ਗੁਰਮੇਲ ਸਿੰਘ (ਆਪ)- 23427
ਕੇਵਲ ਸਿੰਘ ਢਿੱਲੋਂ (ਭਾਜਪਾ)- 13252
ਦਲਵੀਰ ਸਿੰਘ ਗੋਲਡੀ (ਕਾਂਗਰਸ)- 7133
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 4670
ਭਦੌੜਵਿੱਚ ਸਿਮਰਨਜੀਤ ਸਿੰਘ ਮਾਨ ਦੀ ਲੀਡ 7125 ਵੋਟਾਂ ਅਤੇ ਨਤੀਜਾ ਇਸ ਤਰ੍ਹਾਂ ਸੀ:
ਸਿਮਰਨਜੀਤ ਸਿੰਘ ਮਾਨ- 27628
ਗੁਰਮੇਲ ਸਿੰਘ (ਆਪ)- 20503
ਦਲਵੀਰ ਸਿੰਘ ਗੋਲਡੀ (ਕਾਂਗਰਸ)- 8045
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 6062
ਕੇਵਲ ਸਿੰਘ ਢਿੱਲੋਂ (ਭਾਜਪਾ)- 5338
ਮਹਿਲ ਕਲਾਂਵਿੱਚ ਵੀ ਆਮ ਆਦਮੀ ਪਾਰਟੀ ਦੀ ਲੀਡ 203 ਵੋਟਾਂ ਅਤੇ ਨਤੀਜਾ ਏਦਾਂ ਰਿਹਾ:
ਗੁਰਮੇਲ ਸਿੰਘ (ਆਪ)- 25217
ਸਿਮਰਨਜੀਤ ਸਿੰਘ ਮਾਨ- 25014
ਦਲਵੀਰ ਸਿੰਘ ਗੋਲਡੀ (ਕਾਂਗਰਸ)- 7822
ਕਮਲਦੀਪ ਕੌਰ ਰਾਜੋਆਣਾ (ਅਕਾਲੀ)- 6383
ਕੇਵਲ ਸਿੰਘ ਢਿੱਲੋਂ (ਭਾਜਪਾ)- 3268

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ