Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਗਨੀਪਥ ਯੋਜਨਾ: ਗਵਰਨਰ ਸੱਤਿਆਪਾਲ ਮਲਿਕ ਨੇ ‘ਜਵਾਨਾਂ ਦੀਆਂ ਉਮੀਦਾਂ ਨਾਲ ਧੋਖਾ’ ਕਿਹਾ

June 27, 2022 12:35 AM

ਨਵੀਂ ਦਿੱਲੀ, 26 ਜੂਨ, (ਪੋਸਟ ਬਿਊਰੋ)-ਮੇਘਾਲਿਆ ਦੇ ਗਵਰਨਰਸੱਤਿਆਪਾਲ ਮਲਿਕ ਨੇ ‘ਅਗਨੀਪਥ ਯੋਜਨਾ’ ਦਾ ਵੀ ਖੁੱਲ੍ਹ ਕੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਜਵਾਨਾਂ ਦੇ ਖਿਲਾਫ ਤੇ ਉਨ੍ਹਾਂ ਦੀਆਂ ਉਮੀਦਾਂ ਨਾਲ ਧੋਖਾ ਹੈ। 6 ਮਹੀਨੇ ਦੀ ਟ੍ਰੇਨਿੰਗ, 6 ਮਹੀਨੇ ਦੀ ਛੁੱਟੀ ਅਤੇ 3 ਸਾਲ ਦੀ ਸਰਵਿਸ ਤੋਂ ਬਾਅਦ ਜਦੋਂ ਜਵਾਨ ਘਰ ਪਰਤੇਗਾ ਤਾਂ ਉਸ ਦਾ ਵਿਆਹ ਤੱਕ ਨਹੀਂ ਹੋਣਾ”। ਉਨ੍ਹਾਂ ਨੇ ਇਸ ਸਕੀਮ ਨੂੰ ਗਲਤ ਕਿਹਾ ਹੈ।
ਗਵਰਨਰਸੱਤਿਆਪਾਲ ਮਲਿਕ ਐਤਵਾਰ ਨੂੰ ਬਾਗਪਤ ਦੇ ਖੇਕੜਾ ਕਸਬੇ ਵਿੱਚ ਆਪਣੇ ਦੋਸਤ ਗਾਜੇ ਸਿੰਘ ਧਾਮਾ ਦੇ ਦੇਹਾਂਤ ਉੱਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਫ਼ੌਜ ਦੀ ਭਰਤੀ ਪ੍ਰਕਿਰਿਆ ਨੂੰ ਪੁਰਾਣੀ ਯੋਜਨਾ ਅਨੁਸਾਰ ਜਾਰੀ ਰੱਖਣ ਦੀ ਸਲਾਹ ਦਿੱਤੀ ਹੈ।ਸੱਤਿਆਪਾਲ ਮਲਿਕ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਨਾਂ ਲਏ ਬਿਨਾਂ ਕਿਹਾ ਕਿ ਚਾਰ ਸਾਲ ਫੌਜ ਵਿਚ ਨੌਕਰੀ ਕਰਨ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਗੱਲ ਉਹ ਆਗੂ ਕਰ ਰਹੇ ਹਨ, ਜੋ ਮੁੜ ਕੇ ਕਦੇ ਮੁੱਖ ਮੰਤਰੀ ਨਹੀਂ ਬਣਨਗੇ।
ਗਵਰਨਰਸੱਤਿਆਪਾਲ ਮਲਿਕ ਨੇ ਕਿਹਾ, ‘ਮੈਂ ਸੇਵਾਮੁਕਤੀ ਦੇਬਾਅਦ ਰਾਜਨੀਤੀ ਨਹੀਂ ਕਰਾਂਗਾ। ਮੇਰੀ ਅਜਿਹੀ ਕੋਈ ਇੱਛਾ ਨਹੀਂ, ਨਾ ਮੈਂ ਚੋਣ ਲੜਾਂਗਾ। ਮੇਰੀ ਸੇਵਾਮੁਕਤ ਹੁੰਦੇ ਸਾਰ ਕਸ਼ਮੀਰ ਉੱਤੇ ਕਿਤਾਬ ਲਿਖਾਂਗਾ। ਮੈਂ ਕਿਸਾਨਾਂ ਤੇ ਨੌਜਵਾਨਾਂ ਦੀ ਆਵਾਜ਼ ਬਣਾਂਗਾ। ਮੈਂ ਉਨ੍ਹਾਂ ਲਈ ਲੜਾਂਗਾ”।ਫਸਲਾਂ ਦੀ ਘੱਟੋ-ਘੱਟ ਖਰੀਦ ਕੀਮਤ (ਐਮਐਸਪੀ) ਬਾਰੇ ਇੱਕ ਸਵਾਲ ਉੱਤੇਗਵਰਨਰਸੱਤਿਆ ਪਾਲ ਮਲਿਕ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐਮਐਸਪੀ ਉੱਤੇ ਜਲਦੀ ਹੀ ਕਮੇਟੀ ਬਣਾਈ ਜਾਵੇਗੀ,ਪਰ ਅੱਜਕੱਲ੍ਹ ਸਰਕਾਰ ਇਸ ਬਾਰੇ ਪੂਰੀ ਤਰ੍ਹਾਂ ਚੁੱਪ ਹੈ, ਨਾ ਤਾਂ ਕਮੇਟੀ ਬਣਾਈ ਹੈ ਅਤੇ ਨਾ ਐਮਐਸਪੀ ਨੂੰ ਲਾਗੂ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼