Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਜਂੀ-7 ਮੁਲਕਾਂ ਤੋਂ ਜ਼ੈਲੈਂਸਕੀ ਨੇ ਮੰਗੀ ਹੋਰ ਮਦਦ

June 27, 2022 08:53 AM


ਸ਼ਲੌਸ ਐਲਮਾਓ, ਜਰਮਨੀ, 27 ਜੂਨ (ਪੋਸਟ ਬਿਊਰੋ) : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੈਲੈਂਸਕੀ ਵੱਲੋਂ ਜਰਮਨੀ ਵਿੱਚ ਚੱਲ ਰਹੀ ਜੀ-7 ਦੇਸ਼ਾਂ ਦੇ ਆਗੂਆਂ ਦੀ ਸਿਖਰ ਵਾਰਤਾ ਨੂੰ ਵਰਚੂਅਲ ਤੌਰ ਉੱਤੇ ਸੰਬੋਧਨ ਕੀਤਾ ਗਿਆ। ਇਸ ਵਾਰਤਾ ਦਾ ਮੁੱਖ ਮੁੱਦਾ ਰੂਸ ਵੱਲੋਂ ਯੂਕਰੇਨ ਉੱਤੇ ਕੀਤਾ ਗਿਆ ਹਮਲਾ ਹੀ ਬਣਿਆ ਹੋਇਆ ਹੈ।
ਇਨ੍ਹਾਂ ਆਗੂਆਂ ਨੇ ਸ਼ਲੌਸ ਐਲਮਾਓ, ਜਰਮਨੀ ਵਿੱਚ ਪਹਾੜੀ ਦੀ ਚੋਟੀ ਉੱਤੇ ਮੌਜੂਦ ਖੂਬਸੂਰਤ ਮਹਿਲ ਦੇ ਕਮਰੇ ਵਿੱਚ ਇਹ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਰਵਾਂਡਾ ਵਿੱਚ ਹੋਈ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਦੀ ਮੀਟਿੰਗ ਵਿੱਚ ਵੀ ਇਹ ਮੁੱਦਾ ਹੀ ਹਾਵੀ ਰਿਹਾ ਸੀ। ਜੀ-7 ਮੁਲਕਾਂ ਦੀ ਸਿਖਰ ਵਾਰਤਾ ਦੇ ਪਹਿਲੇ ਦਿਨ ਟਰੂਡੋ ਨੇ ਜ਼ੈਲੈਂਸਕੀ ਨੂੰ ਪੁੱਛਿਆ ਕਿ ਉਨ੍ਹਾਂ ਸਾਰੇ ਆਗੂਆਂ ਤੋਂ ਉਹ ਕੀ ਚਾਹੁੰਦੇ ਹਨ। ਜ਼ੈਲੈਂਸਕੀ ਦੇ ਟਵਿੱਟਰ ਅਕਾਊਂਟ ਅਨੁਸਾਰ ਦੋਵਾਂ ਆਗੂਆਂ ਨੇ ਰੱਖਿਆ ਦੇ ਖੇਤਰ ਵਿੱਚ ਮਦਦ ਵਧਾਉਣ ਬਾਰੇ ਚਰਚਾ ਕੀਤੀ।
ਦੁਨੀਆ ਦੇ ਸੱਭ ਤੋਂ ਵਿਕਸਤ ਮੁਲਕਾਂ ਨੇ ਪਹਿਲੇ ਦਿਨ ਦਾ ਸੈਸ਼ਨ ਜ਼ੈਲੈਂਸਕੀ ਦੀ ਹੋਰ ਮਦਦ ਦੀ ਅਰਜ਼ੋਈ ਨੂੰ ਸੁਣਨ ਤੇ ਇਸ ਬਾਰੇ ਵਿਚਾਰ ਚਰਚਾ ਕਰਨ ਉੱਤੇ ਹੀ ਬਿਤਾਇਆ। ਟਰੂਡੋ ਨਾਲ ਇੱਕ ਫੋਟੋਸੈਸ਼ਨ ਦੌਰਾਨ ਜਰਮਨੀ ਦੇ ਚਾਂਸਲਰ ਤੇ ਇਸ ਵਾਰਤਾ ਦੇ ਮੇਜ਼ਬਾਨ ਓਲਫ ਸ਼ੌਲਜ਼ ਨੇ ਆਖਿਆ ਕਿ ਉਨ੍ਹਾਂ ਵੱਲੋਂ ਟਰੂਡੋ ਨੂੰ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਜਿੰਨੀ ਹੋ ਸਕੇਗੀ ਓਨੀ ਮਦਦ ਕਰਨਗੇ।
ਸਾਰੇ ਜੀ-7 ਦੇਸ਼ਾਂ ਵੱਲੋਂ ਰੂਸ ਦੀ ਨਿਖੇਧੀ ਕੀਤੀ ਗਈ। ਇਸ ਵਾਰਤਾ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਲਾਕਾਤ ਲਈ ਉਚੇਚਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਟਰੂਡੋ ਇੱਕ ਪ੍ਰਾਈਵੇਟ ਮੀਟਿੰਗ ਵਿੱਚ ਮੋਦੀ ਨਾਲ ਵੱਖਰੇ ਤੌਰ ਉੱਤੇ ਮੁਲਾਕਾਤ ਕਰਨਗੇ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ