Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਹਲਕਾ-ਫੁਲਕਾ

June 28, 2022 05:34 PM

ਪਿਓ (ਬੇਟੇ ਨੂੰ ਡਾਂਟਦੇ ਹੋਏ), ‘‘ਕੀ ਤੈਨੂੰ ਪਤਾ ਹੈ ਕਿ ਨਹਿਰੂ ਜੀ ਜਦੋਂ ਤੇਰੀ ਉਮਰ ਦੇ ਸਨ ਤਾਂ ਆਪਣੀ ਕਲਾਸ ਦੇ ਮਾਨੀਟਰ ਸਨ?''

ਬੇਟਾ, ‘‘ਚੰਗੀ ਤਰ੍ਹਾਂ ਨਾਲ ਜਾਣਦਾ ਹਾਂ, ਪਰ ਕੀ ਤੁਹਾਨੂੰ ਪਤਾ ਹੈ ਕਿ ਜਦੋਂ ਨਹਿਰੂ ਜੀ ਤੁਹਾਡੀ ਉਮਰ ਦੇ ਸਨ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਸਨ?''
********
ਟੀਚਰ, ‘‘ਦੱਸੋ, ਡੇਟ ਤੇ ਤਾਰੀਖ਼ ਵਿੱਚ ਕੀ ਫ਼ਰਕ ਹੈ?''
ਰਾਮੂ, ‘‘ਜੀ, ਡੇਟ ਉੱਤੇ ਗਰਲਫ੍ਰੈਂਡ ਨਾਲ ਜਾਂਦੇ ਹਨ ਤੇ ਤਾਰੀਖ ਉੱਤੇ ਵਕੀਲ ਨਾਲ।''
********
ਇੱਕ ਕੰਪਨੀ ਦਾ ਬੌਸ ਨਵੀਂ ਬੀ ਐੱਮ ਡਬਲਯੂ ਕਾਰ ਖਰੀਦ ਕੇ ਲਿਆਇਆ। ਉਸ ਦੇ ਮੁਲਾਜ਼ਮਾਂ ਨੇ ਉਸ ਨੂੰ ਨਵੀਂ ਕਾਰ ਦੀ ਵਧਾਈ ਦਿੱਤੀ ਤਾਂ ਬੌਸ ਬੋਲਿਆ, ‘‘ਦੇਖੋ, ਜੇ ਤੁਸੀਂ ਸਖਤ ਮਿਹਨਤ ਕਰੋਗੇ, ਸਮੇਂ ਦੇ ਪਾਬੰਦ ਰਹੋਗੇ, ਓਵਰ ਟਾਈਮ ਕਰੋਗੇ ਤਾਂ ਇੱਥੋਂ ਤੱਕ ਕਿ ਛੁੱਟੀ ਵਾਲ ਦਿਨ ਵੀ ਕੰਮ ਕਰੋਗੇ ਤਾਂ ਯਕੀਨ ਮੰਨਿਓ, ਅਗਲੇ ਸਾਲ ਮੈਂ ਇਸ ਤੋਂ ਵੀ ਵੱਡੀ ਤੇ ਵਧੀਆ ਕਾਰ ਖਰੀਦ ਲਵਾਂਗਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ