Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਬੀਸੀ ਦੇ ਬੈਂਕ ਵਿੱਚ ਡਾਕਾ ਮਾਰਨ ਦੀ ਕੋਸਿ਼ਸ਼ ਹੋਈ ਨਾਕਾਮ

June 28, 2022 11:09 PM

ਦੋ ਮਸ਼ਕੂਕ ਹਲਾਕ, 6 ਪੁਲਿਸ ਅਧਿਕਾਰੀ ਜ਼ਖ਼ਮੀ


ਸਾਨਿਚ, 28 ਜੂਨ (ਪੋਸਟ ਬਿਊਰੋ) : ਸਾਨਿਚ, ਬੀਸੀ ਦੇ ਇੱਕ ਬੈਂਕ ਵਿੱਚ ਮੰਗਲਵਾਰ ਨੂੰ ਡਾਕਾ ਮਾਰਨ ਦੀ ਕੋਸਿ਼ਸ਼ ਉਸ ਸਮੇਂ ਨਾਕਾਮ ਹੋ ਗਈ ਜਦੋਂ ਮੌਕੇ ਉੱਤੇ ਪੁਲਿਸ ਪਹੁੰਚ ਗਈ। ਇਸ ਦੌਰਾਨ ਹੋਏ ਮੁਕਾਬਲੇ ਵਿੱਚ ਦੋ ਮਸ਼ਕੂਕ ਮਾਰੇ ਗਏ ਜਦਕਿ 6 ਪੁਲਿਸ ਅਧਿਕਾਰੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
ਸਵੇਰੇ 11:00 ਵਜੇ ਸ਼ੈਲਬਰਨ ਸਟਰੀਟ ਦੇ 3600 ਬਲਾਕ ਵਿੱਚ ਸਥਿਤ ਇੱਕ ਬੈਂਕ ਵਿੱਚ ਹਥਿਆਰਬੰਦ ਮਸ਼ਕੂਕਾਂ ਦੇ ਮੌਜੂਦ ਹੋਣ ਦੀ ਖਬਰ ਮਿਲਣ ਸਾਰ ਸਾਨਿਚ ਪੁਲਿਸ, ਵਿਕਟੋਰੀਆ ਪੁਲਿਸ ਤੇ ਗ੍ਰੇਟਰ ਵਿਕਟੋਰੀਆ ਐਮਰਜੰਸੀ ਰਿਸਪਾਂਸ ਟੀਮ (ਜੀਵੀਈਆਰਟੀ) ਮੌਕੇ ਉੱਤੇ ਪਹੁੰਚ ਗਈ। ਸਾਨਿਚ ਤੇ ਵਿਕਟੋਰੀਆ ਪੁਲਿਸ ਡਿਪਾਰਟਮੈਂਟਸ ਵੱਲੋਂ ਜਾਂਰੀ ਕੀਤੇ ਸਾਂਝੇ ਬਿਆਨ ਅਨੁਸਾਰ ਪੁਲਿਸ ਨੂੰ ਵੇਖ ਕੇ ਹਥਿਆਰਬੰਦ ਮਸ਼ਕੂਕਾਂ ਨੇ ਪੁਲਿਸ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਵਿੱਚ ਦੋਵੇਂ ਮਸ਼ਕੂਕ ਮਾਰੇ ਗਏ।
ਇਸ ਸਾਂਝੇ ਬਿਆਨ ਅਨੁਸਾਰ ਇਸ ਦੌਰਾਨ ਕਿਸੇ ਵੀ ਬੈਂਕ ਮੁਲਾਜ਼ਮ ਜਾਂ ਕਸਟਮਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।ਜ਼ਖ਼ਮੀ ਹੋਏ ਛੇ ਪੁਲਿਸ ਅਧਿਕਾਰੀਆਂ ਵਿੱਚੋਂ ਤਿੰਨ ਸਾਨਿਚ ਪੁਲਿਸ ਡਿਪਾਰਟਮੈਂਟ ਦੇ ਮੈਂਬਰ ਸਨ ਜਦਕਿ ਬਾਕੀ ਤਿੰਨ ਵਿਕਟੋਰੀਆ ਪੁਲਿਸ ਡਿਪਾਰਟਮੈਂਟ ਦੇ ਮੈਂਬਰ ਸਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ