Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਵਿੱਚ ਕ੍ਰੈਡਿਟ ਕਾਰਡ ਤੋਂ ਖਰਚ ਰਿਕਾਰਡ ਪੱਧਰ ਉੱਤੇ ਪੁੱਜਾ

June 29, 2022 04:46 PM

ਨਵੀਂ ਦਿੱਲੀ, 29 ਜੂਨ (ਪੋਸਟ ਬਿਊਰੋ)- ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਨੇ ਅੰਕੜੇ ਜਾਰੀ ਕਰ ਕੇ ਦੱਸਿਆ ਹੈ ਕਿ ਇਸ ਸਾਲ ਮਈ ਵਿੱਚ ਕ੍ਰੈਡਿਟ ਕਾਰਡ ਰਾਹੀਂ ਖਰਚ ਰਿਕਾਰਡ ਪੱਧਰ ਉੱਤੇਪੁੱਜ ਗਿਆ ਹੈ। ਖਪਤਕਾਰਾਂ ਨੇ ਸਿਰਫ਼ ਕ੍ਰੈਡਿਟ ਰਾਹੀਂ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤਾ ਹੈ।
ਆਰ ਬੀ ਆਈ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪਿਛਲੇ ਸਾਲ ਦੀ ਮਈ ਦੇ ਮੁਕਾਬਲੇ ਕ੍ਰੈਡਿਟ ਕਾਰਡ ਦਾ ਖਰਚ ਇਸ ਸਾਲ ਦੁੱਗਣੇ ਤੋਂ ਵੱਧ ਰਿਹਾ ਹੈ। ਮਈ ਵਿੱਚ ਖਪਤਕਾਰਾਂ ਨੇ ਰਿਕਾਰਡ 1.14 ਲੱਖ ਕਰੋੜ ਰੁਪਏ ਕ੍ਰੈਡਿਟ ਕਾਰਡ ਰਾਹੀਂ ਖਰਚ ਕੀਤੇ ਹਨ। ਇਹ ਸਾਲਾਨਾ ਆਧਾਰ ਉੱਤੇ 118 ਫ਼ੀਸਦੀ ਦਾ ਵਾਧਾ ਹੈ, ਜਦ ਕਿ ਮਾਸਿਕ ਆਧਾਰ ਉੱਤੇ ਅੱਠ ਫ਼ੀਸਦੀ ਦਾ ਉਛਾਲ ਦਿੱਸਦਾ ਹੈ।ਮਹਾਮਾਰੀ ਤੇ ਮਹਿੰਗਾਈ ਵਰਗੀਆਂ ਚੁਣੌਤੀਆਂ ਦੇ ਦਬਾਅ ਵਿੱਚ ਵੀ ਕੈ੍ਰਡਿਟ ਕਾਰਡ ਦਾ ਵਧਦਾ ਖਰਚਾ ਅਰਥਵਿਵਸਥਾ ਲਈ ਸ਼ੁੱਭ ਸੰਕੇਤ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਰਿਟੇਲ ਅਰਥਵਿਵਸਥਾ ਮਜ਼ਬੂਤੀ ਨਾਲ ਵਧ ਰਹੀ ਹੈ ਤੇ ਖਪਤਕਾਰਾਂ ਦੀ ਖਪਤ ਵਿੱਚ ਤੇਜ਼ੀ ਨਾਲ ਸੁਧਾਰ ਆ ਰਿਹਾ ਹੈ।ਆਰ ਬੀ ਆਈ ਮੁਤਾਬਕ ਇਸ ਸਾਲ ਅਪ੍ਰੈਲ ਵਿੱਚ ਖਪਤਕਾਰਾਂ ਨੇ ਕ੍ਰੈਡਿਟ ਕਾਰਡ ਰਾਹੀਂ 1.05 ਲੱਖ ਕਰੋੜ ਰੁਪਏ ਖਰਚ ਕੀਤੇ ਸਨ, ਜਦ ਕਿ ਪਿਛਲੇ ਸਾਲ ਮਈ ਵਿੱਚ ਇਹ ਖਰਚ ਸਿਰਫ਼ 52,200 ਕਰੋੜ ਰੁਪਏ ਸੀ।ਆਰ ਬੀ ਆਈ ਦੇ ਮੁਤਾਬਕ ਕ੍ਰੈਡਿਟ ਕਾਰਡ ਰਾਹੀਂ ਖਰਚ ਬਾਰੇ ਸਭ ਤੋਂ ਵੱਡਾ ਵਾਧਾ ਨਿੱਜੀ ਬੈਂਕਾਂ ਦਾ ਹੈ। ਇੰਡਸਾਈਡ ਬੈਂਕ ਦੇ ਕੈ੍ਰਡਿਟ ਕਾਰਡ ਖਰਚ ਵਿੱਚ 17 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦ ਕਿ ਕੋਟਕ ਮਹਿੰਦਰਾ ਬੈਂਕ ਖਰਚੇ ਵਿੱਚ 15 ਫ਼ੀਸਦੀ ਵਾਧਾ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਬੈਂਕਾਂ ਦੇ ਕ੍ਰੈਡਿਟ ਖਰਚੇ ਵਿੱਚ 4-9 ਫੀਸਦੀ ਦਾ ਵਾਧਾ ਹੋਇਆ ਹੈ। ਅਮਰੀਕਨ ਐਕਸਪ੍ਰੈਸ ਦੇ ਕ੍ਰੈਡਿਟ ਕਾਰਡ ਖਰਚੇ ਵਿੱਚ ਦੋ ਫੀਸਦੀ ਦਾ ਨੁਕਸਾਨ ਦੇਖਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼