Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗੀ, 11 ਮੌਤਾਂ

June 29, 2022 04:48 PM

ਮੁੰਬਈ, 29 ਜੂਨ (ਪੋਸਟ ਬਿਊਰੋ)- ਮੁੰਬਈ ਵਿੱਚ ਕੱਲ੍ਹ ਰਾਤ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 11 ਹੋ ਗਈ ਹੈ, ਜਦਕਿ 13 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਸੁਭਾਸ਼ ਦੇਸਾਈ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀ ਐਮ ਸੀ) ਦੇ ਇੱਕ ਅਧਿਕਾਰੀਮੁਤਾਬਕ ਕੁਰਲਾ ਨਗਰ ਸੋਸਾਈਟੀਦੀ ਇੱਕ ਰਿਹਾਇਸ਼ੀ ਇਮਾਰਤ ਦਾ ਇੱਕ ‘ਵਿੰਗ' ਕੱਲ੍ਹ ਰਾਤ ਢਹਿ ਜਾਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਅੱਧੀ ਰਾਤ ਤੋਂ 23 ਲੋਕਾਂ ਨੂੰ ਮਲਬੇਤੋਂ ਕੱਢਿਆ ਅਤੇ ਜ਼ਖ਼ਮੀਆਂ ਨੂੰ ਘਾਟਕੋਪਰ ਅਤੇ ਸਾਇਨ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖ਼ਲ ਕਰਾਇਆ ਹੈ। ਬੀ ਐਮ ਸੀ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਮੁਤਾਬਕ ਇਮਾਰਤ ਦੇ ਮਲਬੇ ਹੇਠਾਂ ਸਿਰਫ਼ 7-8 ਲੋਕ ਫਸੇ ਹਨ, ਪਰ ਪੁਲਸ ਨੂੰ ਸ਼ੱਕ ਹੈ ਕਿ ਮਲਬੇ ਹੇਠਾਂ ਹੋਰ ਲੋਕ ਵੀ ਹੋ ਸਕਦੇ ਹਨ। ਅਧਿਕਾਰੀ ਨੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨ ਡੀ ਆਰ ਐਫ) ਬਾਰੇ ਕਿਹਾ ਕਿ ਮੈਂ ਅੱਗ ਬੁਝਾਊ ਵਿਭਾਗ ਅਤੇ ਐਨ ਡੀ ਆਰ ਐਫ਼ ਨੂੰ ਸਾਵਧਾਨੀ ਨਾਲ (ਖੋਜ ਅਤੇ ਬਚਾਅ) ਮੁਹਿੰਮ ਚਲਾਉਣ ਨੂੰ ਕਿਹਾ ਹੈ ਕਿਉਂਕਿ ਮਲਬੇ ਹੇਠਾਂ ਕੁਝ ਹੋਰ ਲੋਕ ਜਿੰਦਾ ਹੋ ਸਕਦੇ ਹਨ। ਐਨ ਡੀ ਆਰ ਐਫ਼ ਦੀ ਇੱਕ ਟੀਮ ਨੇ ਮਲਬੇ ਵਿੱਚ ਫਸੀ ਇੱਕ ਮਹਿਲਾ ਨੂੰ ਜਿੰਦਾ ਬਾਹਰ ਕੱਢਿਆ ਵੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ