Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਜੁਲਾਈ ਤੇ ਅਗਸਤ ਵਿੱਚ ਫਲਾਈਟਸ ਘਟਾਵੇਗੀ ਏਅਰ ਕੈਨੇਡਾ

June 30, 2022 12:42 AM

ਓਟਵਾ, 29 ਜੂਨ (ਪੋਸਟ ਬਿਊਰੋ) : ਏਅਰ ਕੈਨੇਡਾ ਵੱਲੋਂ ਜੁਲਾਈ ਤੇ ਅਗਸਤ ਵਿੱਚ ਫਲਾਈਟਸ ਘਟਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਜਾਣਕਾਰੀ ਕੰਪਨੀ ਦੇ ਪ੍ਰੈਜ਼ੀਡੈਂਟ ਵੱਲੋਂ ਦਿੱਤੀ ਗਈ। ਏਅਰਲਾਈਨ ਨੂੰ ਅਜੇ ਵੀ ਕਸਟਮਰ ਸਰਵਿਸ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਈਕਲ ਰੂਸੋ ਨੇ ਦੱਸਿਆ ਕਿ ਗਲੋਬਲ ਪੱਧਰ ਉੱਤੇ ਸਾਡੀ ਇੰਡਸਟਰੀ ਦਾ ਕੰਮਕਾਜ ਪਹਿਲਾਂ ਵਾਂਗ ਨਹੀਂ ਚੱਲ ਰਿਹਾ ਤੇ ਇਸ ਨਾਲ ਸਾਡੇ ਆਪਰੇਸ਼ਨਜ਼ ਉੱਤੇ ਅਸਰ ਪੈ ਰਿਹਾ ਹੈ। ਅਸੀਂ ਪਹਿਲਾਂ ਵਾਂਗ ਲੋਕਾਂ ਦੀ ਸੇਵਾ ਨਹੀਂ ਕਰ ਪਾ ਰਹੇ। ਉਨ੍ਹਾਂ ਆਖਿਆ ਕਿ ਹੁਣ ਜਦੋਂ ਗਰਮੀਆਂ ਵਿੱਚ ਟਰੈਵਲ ਆਪਣੇ ਚਰਮ ਉੱਤੇ ਹੈ ਤਾਂ ਸਟਾਫ ਦੀ ਘਾਟ ਕਾਰਨ ਏਅਰਲਾਈਨ ਵੱਲੋਂ ਫਲਾਈਟਸ ਘਟਾਈਆਂ ਜਾਣਗੀਆਂ।ਇਸ ਤੋਂ ਇਲਾਵਾ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਆਖਿਆ ਕਿ ਮਹਾਂਮਾਰੀ ਸਬੰਧੀ ਟਰੈਵਲਿੰਗ ਉੱਤੇ ਲੱਗੀਆਂ ਪਾਬੰਦੀਆਂ ਲਗਾਤਾਰ ਹਟਾਈਆਂ ਜਾਣ ਕਾਰਨ ਵੀ ਸਾਡੇ ਉੱਤੇ ਕੰਮ ਦਾ ਬੋਝ ਵੱਧ ਗਿਆ ਹੈ।
ਏਅਰ ਕੈਨੇਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੰਪਨੀ ਜੁਲਾਈ ਤੇ ਅਗਸਤ ਦੇ ਮਹੀਨੇ ਲਈ ਆਪਣੇ ਸ਼ਡਿਊਲ ਵਿੱਚੋਂ ਰੋਜ਼ਾਨਾ 154 ਫਲਾਈਟਸ ਘਟਾਵੇਗੀ। ਇਸ ਤਬਦੀਲੀ ਤੋਂ ਪਹਿਲਾਂ ਏਅਰ ਕੈਨੇਡਾ ਨੇ ਆਖਿਆ ਸੀ ਕਿ ਉਹ ਰੋਜ਼ਾਨਾ 1,000 ਫਲਾਈਟਸ ਆਪਰੇਟ ਕਰੇਗੀ। ਇਸ ਫੈਸਲੇ ਕਾਰਨ ਜਿਨ੍ਹਾਂ ਰੂਟਸ ਉੱਤੇ ਸੱਭ ਤੋਂ ਵੱਧ ਅਸਰ ਪਵੇਗਾ ਉਹ ਹਨ ਟੋਰਾਂਟੋ ਤੇ ਮਾਂਟਰੀਅਲ ਏਅਰਪੋਰਟਸ ਤੋਂ ਆਉਣ ਜਾਣ ਵਾਲੀਆਂ ਫਲਾਈਟਸ।ਬੁਲਾਰੇ ਨੇ ਇਹ ਵੀ ਦੱਸਿਆ ਕਿ ਏਅਰਲਾਈਨ ਆਰਜ਼ੀ ਤੌਰ ਉੱਤੇ ਮਾਂਟਰੀਅਲ ਤੋਂ ਪਿਟਸਬਰਗ, ਬਾਲਟੀਮੋਰ ਤੇ ਕੈਲੋਨਾ ਦਰਮਿਆਨ ਫਲਾਈਟਸ ਨੂੰ ਵੀ ਸਸਪੈਂਡ ਕਰੇਗੀ। ਬਹੁਤੀਆਂ ਕੌਮਾਂਤਰੀ ਉਡਾਨਾਂ ਉੱਤੇ ਕੋਈ ਅਸਰ ਨਹੀਂ ਪਵੇਗਾ, ਉਨ੍ਹਾਂ ਦਾ ਸਮਾਂ ਜ਼ਰੂਰ ਬਦਲ ਸਕਦਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ