Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਗੁਰਦੁਆਰਾ ਸਾਹਿਬ ਦੀ ਪੰਜਵੀ ਵਰ੍ਹੇ ਗੰਢ ਸਬੰਧੀ ਸਮਾਗਮ ਕਰਵਾਏ

June 30, 2022 01:24 AM

  

ਕੈਮਬ੍ਰਿਜ: ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਮਬ੍ਰਿਜ ਗੁਰਦੁਆਰਾ ਸਾਹਿਬ ਜੀ ਦੀ ਪੰਜਵੀ ਵਰੇਗੰਢ ਸਬੰਧੀ ਗੁਰਮਤਿ ਸਮਾਗਮ 19 ਜੂਨ 2022 ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2ਵਜੇ ਤੱਕ ਕਰਵਾਇਆ ਗਿਆ ਜਿਸ ਦੌਰਾਨ ਗੁਰੂਦੁਆਰਾ ਸਾਹਿਬ ਵਿਖ਼ੇ ਸਹਿਜ ਪਾਠ ਦੇ ਭੋਗ ਪਾਏ ਗਏ

  

  

ਉਪਰੰਤ ਸਜੇ ਹੋਏ ਦੀਵਾਨਾਂ ਵਿਚ ਪੰਥ ਪ੍ਰਸਿੱਧ ਢਾਡੀ ਜਥੇ ਵਿਚ ਢਾਡੀ ਗੁਰਮੁਖ ਸਿੰਘ ਗੁਰਨੂਰ, ਭਾਈ ਸੁਖਜੀਵਨ ਸਿੰਘ ਝੰਡੇਰ, ਭਾਈ ਗੁਰਪ੍ਰੀਤ ਸਿੰਘ, ਹਜੂਰੀ ਕੀਰਤਨੀ ਜਥੇ ਅਤੇ ਬੱਚਿਆਂ ਨੇ ਗੁਰ ਸੰਗਤਾਂ ਨਾਲ ਕੀਰਤਨ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੈਦੀਪ ਸਿੰਘ ਫਗਵਾੜਾ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਵਿੱਚੋਂ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕੇ ਸਾਨੂੰ ਪੀਰੀ ਮੀਰੀ ਦੇ ਸੰਕਲਪ ਨੂੰ ਸਮਝਣਾ ਪਵੇਗਾ ਰਾਜਪਾਲ ਸਿੰਘ ਵਲੋਂ ਕਵਿਤਾ ਪੜੀ ਗਈ ਸਮਾਗਮ ਦੀ ਸੰਪੂਰਨਤਾ ਤੇ ਗੁਰਦੁਆਰਾ ਪ੍ਰਬੰਧ ਵਲੋਂ ਸੁੱਖਵਿੰਦਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿਤੀ ਅਤੇ ਆਉਣ ਵਾਲੇ ਸਮਾਗਮਾਂ ਵਿਚ ਹਾਜ਼ਰੀ ਭਰਨ ਅਤੇ ਸਹਿਜੋਗ ਦੇਣ ਲਈ ਕਿਹਾ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਿਆ ਭਰਵੀ ਗਿਣਤੀ ਵਿਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ