Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਭਾਰਤ ਵਿੱਚ ਬਣਾਏ ਟਾਰਗੈਟ ਜਹਾਜ਼ ‘ਅਭਿਆਸ’ ਦਾ ਟੈਸਟ ਸਫਲ

June 30, 2022 04:24 PM

ਬਾਲਾਸੌਰ, 30 ਜੂਨ (ਪੋਸਟ ਬਿਊਰੋ)- ਭਾਰਤ ਨੇ ਉੜੀਸਾ ਨੇੜੇ ਚਾਂਦੀਪੁਰ ਵਾਲੀਟੈਸਟਿੰਗ ਰੇਂਜ (ਆਈ ਟੀ ਆਰ) ਤੋਂ ਦੇਸ਼ ਵਿੱਚ ਵਿਕਸਿਤ ਕੀਤੇ ਤੇਜ਼ ਰਫਤਾਰ ਨਾਲ ਵੱਡੇਰੇ ਟੀਚੇ ਵਾਲੇ ਮਨੁੱਖ ਰਹਿਤ ਜਹਾਜ਼ ਅਭਿਆਸ ਦਾ ਸਫਲ ਟੈਸਟ ਕੀਤਾ ਹੈ। ਇਸ ਬਾਰੇ ਬਿਆਨ ਵਿੱਚ ਕਿਹਾ ਗਿਆ ਕਿ ਜਹਾਜ਼ ਨੇ ਘੱਟ ਉਚਾਈ ਉੱਤੇ ਉਡਾਣ ਭਰੀ, ਜਿਸ ਨੂੰ ਲਗਾਤਾਰ ਕਾਇਮ ਰੱਖਿਆ ਗਿਆ ਅਤੇਟੈਸਟਿੰਗ ਦੀ ਨਿਗਰਾਨੀ ਆਈ ਟੀ ਆਰ ਵੱਲੋਂ ਤੈਨਾਤ ਰਾਡਾਰ ਤੇ ਇਲੈਕਟਰੋ ਆਪਟੀਕਲ ਟਾਰਗੈਟਿੰਗ ਸਿਸਟਮ ਸਮੇਤ ਹੋਰ ਉਪਕਰਨਾਂ ਰਾਹੀਂ ਕੀਤੀ ਗਈ।
ਡੀ ਆਰ ਡੀ ਓ (ਫੌਜੀ ਖੋਜ ਸੰਸਥਾ) ਦੇ ਐਰੋਨਾਟੀਕਲ ਵਿਕਾਸ ਵਿਭਾਗ ਨੇ ‘ਅਭਿਆਸ' ਦਾ ਡਿਜ਼ਾਈਨ ਤਿਆਰ ਕੀਤਾ ਅਤੇ ਜਹਾਜ਼ ਨੂੰ ਵਿਕਸਤ ਕੀਤਾ ਹੈ।ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੀ ਆਰ ਡੀ ਓ ਅਤੇ ਹਥਿਆਰਬੰਦ ਬਲਾਂ ਨੂੰ ‘ਅਭਿਆਸ' ਦੇ ਸਫਲ ਉਡਾਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਿਸਟਮ ਦੇ ਵਿਕਾਸ ਨਾਲ ਹਵਾਈ ਟੀਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ