Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਭਾਰਤ

ਯਸ਼ਵੰਤ ਸਿਨਹਾ ਨੇ ਕਿਹਾ: ਸਾਨੂੰ ਰਬੜ ਸਟੈਂਪ ਨਹੀਂ, ਬੋਲਣ ਵਾਲੇ ਰਾਸ਼ਟਰਪਤੀ ਦੀ ਲੋੜ

June 30, 2022 04:27 PM

ਤਿਰੂਵੰਥਾਪੁਰਮ, 30 ਜੂਨ (ਪੋਸਟ ਬਿਊਰੋ)- ਰਾਸ਼ਟਰਪਤੀ ਅਹੁਦੇ ਦੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਹੈ ਕਿ ਰਾਸ਼ਟਰਪਤੀ ਭਵਨ ਵਿੱਚ ਚੁਣ ਕੇ ਜਾਣ ਵਾਲਾ ਵਿਅਕਤੀ ਰਬੜ ਸਟੈਂਪ ਨਹੀਂ, ਸਗੋਂ ਮਸਲਿਆਂ ਉੱਤੇ ਵਿਚਾਰ ਕਰ ਕੇ ਬੋਲਣ ਵਾਲਾ ਹੋਣਾ ਚਾਹੀਦਾ ਹੈ।
ਐਨ ਡੀ ਏ ਉਮੀਦਵਾਰ ਦਰੋਪਤੀ ਮੁਰਮੂ ਦੇ ਨਾਮਜ਼ਦਗੀ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਸ਼ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਯਸ਼ਵੰਤ ਸਿਨਹਾ ਨੇ ਕਿਹਾ ਕਿ ਮੈਂ ਤਾਂ ਖੁਦ ਆਪਣੇ ਕਾਗਜ਼ ਪੇਸ਼ ਕੀਤੇ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ, ‘‘ਦੇਸ਼ ਨੂੰ ਅਜਿਹੇ ਰਾਸ਼ਟਰਪਤੀ ਦੀ ਲੋੜ ਹੈ, ਜੋ ਸੰਵਿਧਾਨ ਦੀ ਨਿਰਪੱਖ ਰਹਿ ਕੇ ਰਾਖੀ ਕਰੇ। ਜਦੋਂ ਗਣਤੰਤਰ ਦੇ ਅਦਾਰੇ ਸੰਵਿਧਾਨਕ ਸਿਧਾਂਤਾਂ ਤੋਂ ਥਿੜਕਣ ਤਾਂ ਰਾਸ਼ਟਰਪਤੀ ਡਰ ਜਾਂ ਕਿਸੇ ਪੱਖਪਾਤ ਦੇ ਬਿਨਾਂ ਆਪਣੇ ਦਿਮਾਗ ਦੀ ਵਰਤੋਂ ਕਰੇ। ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਜੇ ਮੈਂ ਰਾਸ਼ਟਰਪਤੀ ਅਹੁਦੇ ਲਈ ਚੁਣਿਆ ਗਿਆ ਤਾਂ ਮੈਂ ਸੰਵਿਧਾਨ ਨਿਰਮਾਤਾਵਾਂ ਵੱਲੋਂ ਦੱਸੇ ਮਾਰਗ ਉੱਤੇ ਚੱਲਾਂਗਾ।'' ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਅਗਨੀਪਥ ਯੋਜਨਾ ਦੀ ਵੀ ਆਲੋਚਨਾ ਕੀਤੀ ਤੇ ਕਿਹਾ ਕਿ ਇਹ ਪੇਸ਼ ਕਰਨ ਤੋਂ ਪਹਿਲਾਂ ਲੋੜੀਂਦਾ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨਾਲ ਨਜਿੱਠਣ ਦਾ ਇਹ ਕੋਈ ਰਾਹ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼