Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਟਵਿਟਰ ਅਜੇ ਤੱਕ ਭਾਰਤ ਦੇ ਆਈ ਟੀ ਨਿਯਮ ਨਹੀਂ ਮੰਨਦਾ?

June 30, 2022 04:29 PM

ਨਵੀਂ ਦਿੱਲੀ, 30 ਜੂਨ (ਪੋਸਟ ਬਿਊਰੋ)- ਟਵਿਟਰ ਦੀ ਮੁਸੀਬਤ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਇੱਕ ਪਾਸੇ ਜਿੱਥੇ ਟਵਿਟਰ ਅਤੇ ਐਲਨ ਮਸਕ ਦੀ ਡੀਲ ਅਟਕੀ ਪਈ ਹੈ, ਉਥੇ ਟਵਿਟਰ ਇੰਡੀਆ ਨੂੰ ਸਰਕਾਰ ਨੇ ਨਵੇਂ ਆਈ ਟੀ ਨਿਯਮਾਂ ਦੇ ਮੁਤਾਬਿਕ ਕੰਮ ਕਰਨ ਦਾ ਆਖਰੀ ਮੌਕਾ ਦਿੱਤਾ ਹੈ।
ਭਾਰਤ ਸਰਕਾਰ ਨੇ ਸਾਫ ਕਿਹਾ ਹੈ ਕਿ ਇਸ ਦੇਸ਼ ਵਿੱਚ ਟਵਿਟਰ ਨੂੰ ਨਵੇਂ ਆਈ ਟੀ ਨਿਯਮਾਂ ਦੇ ਹਿਸਾਬ ਦੇ ਨਾਲ ਕੰਮ ਕਰਨਾ ਹੋਵੇਗਾ।ਇੱਕ ਰਿਪੋਰਟ ਦੇ ਮੁਤਾਬਕ ਕੇਂਦਰ ਸਰਕਾਰ ਨੇ 4 ਜੁਲਾਈ ਤਕ ਦਾ ਸਮਾਂ ਟਵਿਟਰ ਇੰਡੀਆ ਨੂੰ ਦਿੱਤਾ ਹੈ, ਜੇ ਟਵਿਟਰ ਇੰਡੀਆ ਨਵੇਂ ਆਈ ਟੀ ਰੂਲਸ ਦਾ ਪਾਲਣ ਨਹੀਂ ਕਰਦਾ ਤਾਂ ਉਸ ਨੂੰ ਇੰਟਰਮੀਡਿਅਟਰੀ ਵਾਲੇ ਫਾਇਦੇ ਨਹੀਂ ਮਿਲਣਗੇ। ਟਵਿਟਰ ਇੰਡੀਆ ਆਈ ਟੀ ਨਿਯਮਾਂ ਦੇ ਸੈਕਸ਼ਨ 69 ਹੇਠ ਕੰਟੈਂਟ ਹਟਾਉਣ ਦੇ ਭੇਜੇ ਨੋਟਿਸ ਉੱਤੇ ਜਵਾਬ ਨਹੀਂ ਦੇ ਰਿਹਾ। ਇਸਦੇ ਇਲਾਵਾ ਟਵਿਟਰ ਦੇ ਖ਼ਿਲਾਫ਼ ਕੰਟੈਂਟ ਨਾ ਹਟਾਉਣ ਕਾਰਨ ਸਹਿਯੋਗ ਨਾ ਕਰਨ ਦੇ ਲਈ ਨੋਟਿਸ ਜਾਰੀ ਹੋਇਆ ਹੈ। ਕੱਲ੍ਹ ਮੰਤਰਾਲੇ ਨੇ ਇਸ ਸਬੰਧ ਵਿੱਚ ਨੋਟਿਸ ਭੇਜਿਆ ਹੈ। ਇਸ ਵਿੱਚ 6 ਅਤੇ 9 ਜੂਨ ਨੂੰ ਭੇਜੇ ਨੋਟਿਸ ਉੱਤੇ ਮਾਈਕ੍ਰੋਬਲਾਗਿੰਗ ਪਲੇਟਫਾਰਮ ਦੇ ਸਹਿਯੋਗ ਨਾ ਕਰਨ ਦੀ ਗੱਲ ਕਹੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼