Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪਾਕਿਸਤਾਨੋਂ ਆਏ ਫੋਨ ਨਾਲ ਠੱਗਾਂ ਨੇ ਪੌਣੇ ਦੋ ਲੱਖ ਰੁਪਏ ਠੱਗ ਲਏ

June 30, 2022 04:52 PM

ਗੋਰਾਇਆ, 30 ਜੂਨ (ਪੋਸਟ ਬਿਊਰੋ)- ਦੋਆਬਾ ਖੇਤਰ ਵਿੱਚ ਇੱਕ ਅਨੋਖੀ ਧੋਖਾਧੜੀ ਦਾ ਕੇਸ ਸਾਹਮਣੇ ਆਇਆ ਹੈ। ਪਿੰਡ ਗੋਹਾਵਰ ਦੇ ਇੱਕ ਵਿਅਕਤੀ ਤੋਂ ਠੱਗਾਂ ਨੇ ਪੌਣੇ ਦੋ ਲੱਖ ਰੁਪਏ ਠੱਗ ਲਏ ਹਨ।
ਇਸ ਬਾਰੇ ਸਤਨਾਮ ਦਾਸ ਪੁੱਤਰ ਮੀਹ ਮਾਲ ਵਾਸੀ ਜੀ ਟੀ ਰੋਡ ਗੋਹਾਵਰ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਤੋਂ ਫੋਨ ਕਰ ਕੇ ਕਿਸੇ ਨੇ ਕਿਹਾ ਕਿ ਤੁਹਾਡੇ ਭਤੀਜੇ ਨੂੰ ਪੁਲਸ ਨੇ ਕਤਲ ਦੇ ਇੱਕ ਕੇਸ ਵਿੱਚ ਫੜਿਆ ਹੈ, ਜੇ ਤੁਸੀਂ ਉਸ ਨੂੰ ਬਚਾਉਣਾ ਚਾਹੰੁਦੇ ਹੋ ਤਾਂ ਮੈਨੂੰ ਵਕੀਲ ਦੀ ਫੀਸ 45000 ਰੁਪਏ ਭੇਜ ਦਿਓ, ਮੈਂ ਤੁਹਾਡੇ ਬੱਚੇ ਦਾ ਬਚਾਅ ਕਰਵਾ ਸਕਦਾ ਹਾਂ। ਉਹ ਪੂਰੀ ਤਰ੍ਹਾਂ ਘਬਰਾ ਗਿਆ ਅਤੇ ਤੁਰੰਤ ਜਾਅਲਸਾਜ਼ ਵੱਲੋਂ ਦਿੱਤੇ ਖਾਤੇ ਵਿੱਚ ਏਨੇ ਪੈਸੇ ਟਰਾਂਸਫਰ ਕਰ ਦਿੱਤੇ। ਫਿਰ ਉਸ ਨੂੰ ਇੱਕ ਹੋਰ ਫੋਨ ਆਇਆ, ਜਿਸ ਵਿੱਚ ਉਨ੍ਹਾਂ ਨੂੰ 1,30,000 ਰੁਪਏ ਜਮ੍ਹਾਂ ਕਰਨ ਲਈ ਕਿਹਾ ਗਿਆ ਅਤੇ ਸਤਨਾਮ ਸਿੰਘ ਨੇ ਫਿਰ 1,30,000 ਰੁਪਏ ਜਮ੍ਹਾਂ ਕਰਵਾ ਦਿੱਤੇ। ਇਸ ਪਿੱਛੋਂ ਠੱਗ ਨੇ ਫਿਰ ਫੋਨ ਕੀਤਾ ਤਾਂ ਉਨ੍ਹਾਂ ਨੂੰ 21,000 ਰੁਪਏ ਜਮ੍ਹਾਂ ਕਰਨ ਲਈ ਕਿਹਾ। ਸਤਨਾਮ ਦਾਸ ਕੋਲ ਪੈਸੇ ਨਹੀਂ ਸਨ, ਉਨ੍ਹਾਂ ਨੇ ਰਿਸ਼ਤੇਦਾਰਾਂ ਤੋਂ ਪੈਸੇ ਲੈਣ ਲਈ ਸੰਪਰਕ ਕੀਤਾ ਅਤੇ ਪੈਸੇ ਇੱਕਠੇ ਕਰ ਲਏ। ਸ਼ਾਮ ਨੂੰ ਉਹ ਫਿਰ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਗਿਆ, ਪਰ ਬੈਂਕ ਬੰਦ ਸੀ। ਅਚਾਨਕ ਉਨ੍ਹਾਂ ਦੀ ਮੁਲਾਕਾਤ ਬੈਂਕ ਦੇ ਬਾਹਰ ਰਾਕੇਸ਼ ਦੁੱਗਲ (ਪ੍ਰਧਾਨ ਬਲਾਕ ਕਾਂਗਰਸ ਕਮੇਟੀ ਰੁੜਕਾ ਕਲਾਂ) ਨਾਲ ਹੋਈ। ਦੁੱਗਲ ਨੂੰ ਪੂਰੀ ਗੱਲ ਦੱਸੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਸ ਦੇ ਨਾਲ ਧੋਖਾ ਹੋਇਆ ਹੈ, ਇਹ ਕੇਵਲ ਠੱਗ ਹਨ ਅਤੇ ਉਨ੍ਹਾਂ ਨੇ ਪੈਸੇ ਠੱਗਣ ਦਾ ਤਰੀਕਾ ਅਪਣਾਇਆ ਹੈ, ਉਹ ਬੈਂਕ ਵਿੱਚ ਪੈਸਾ ਨਾ ਜਮ੍ਹਾ ਕਰਵਾਏ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ