Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਹਾਈ ਕੋਰਟ ਨੇ ਕਿਹਾ: ਪੰਜਾਬ ਸਰਕਾਰ ਠੇਕੇ ਬੇਸ਼ੱਕ ਅਲਾਟਮੈਂਟ ਕਰ ਲਵੇ, ਅਦਾਲਤੀ ਫ਼ੈਸਲੇ ਉੱਤੇ ਨਿਰਭਰ ਕਰਨਗੇ

June 30, 2022 04:54 PM

ਚੰਡੀਗ਼ੜ੍ਹ, 30 ਜੂਨ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਕਾਨੂੰਨ ਦੇ ਖ਼ਿਲਾਫ਼ ਦੱਸ ਕੇ ਪੇਸ਼ ਹੋਈਆਂ ਪਟੀਸ਼ਨਾਂਦੀ ਸੁਣਵਾਈ ਦੌਰਾਨ ਸਾਫ ਕਰ ਦਿੱਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਦੇ ਤਹਿਤ ਬੇਸ਼ੱਕ ਸਰਕਾਰ ਨਵੇਂ ਠੇਕਿਆਂ ਦੀ ਅਲਾਟਮੈਂਟ ਕਰ ਦੇਵੇ, ਪਰ ਉਹ ਅਲਾਟਮੈਂਟ ਇਸ ਬਾਰੇ ਹਾਈ ਕੋਰਟ ਵੱਲੋਂ ਇਨ੍ਹਾਂ ਪਟੀਸ਼ਨਾਂ ਉੱਤੇ ਆਉਣ ਵਾਲੇ ਫੈਸਲੇ ਉੱਤੇ ਨਿਰਭਰ ਕਰੇਗੀ।
ਜਸਟਿਸ ਮਹਾਬੀਰ ਸਿੰਘ ਅਤੇ ਜਸਟਿਸ ਵਿਕਾਸ ਸੂਰੀ ਉੱਤੇ ਆਧਾਰਤ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਕਿਉਂ ਨਾ ਐਕਸਾਈਜ਼ ਪਾਲਿਸੀ ਉੱਤੇ ਪੂਰਨ ਰੋਕ ਲਾ ਦਿੱਤੀ ਜਾਵੇ? ਕੋਰਟ ਨੇ ਕਿਹਾ ਕਿ ਐਕਸਾਈਜ਼ ਪਾਲਿਸੀ ਸ਼ਰਾਬ ਕੰਪਨੀ ਦੇ ਏਕਾਧਿਕਾਰ ਜਾਂ ਕਿਸੇ ਵਿਸ਼ੇਸ਼ ਸ਼ਰਾਬ ਕੰਪਨੀ ਨੂੰ ਲਾਭ ਦੇਣ ਦੇ ਮਕਸਦ ਨਾਲ ਬਣਾਈ ਲੱਗਦੀ ਹੈ, ਜਿਸ ਵਿੱਚ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਬਾਹਰ ਕਰਨ ਦੀ ਸੋਚ ਦਿੱਸਦੀ ਹੈ। ਕੋਰਟ ਨੇ ਕਿਹਾ ਕਿ ਪਾਲਿਸੀ ਵਿੱਚ ਦਿੱਸ ਰਿਹਾ ਹੈ ਕਿ ਹੋਲਸੇਲਰਜ਼ ਅਤੇ ਰਿਟੇਲਰਜ਼ ਵਿਚਕਾਰ ਵੱਡਾ ਫਰਕ ਪੈਦਾ ਹੈ, ਜੋ ਨਹੀਂ ਹੋਣਾ ਚਾਹੀਦਾ।
ਇਸ ਪਟੀਸ਼ਨ ਵਿੱਚ ਆਕਾਸ਼ ਇੰਟਰਪ੍ਰਾਈਜਜ਼ ਨੇ ਦੱਸਿਆ ਹੈ ਕਿ ਸਾਲ 2020 ਤੇ 21 ਦੀ ਐਕਸਾਈਜ਼ ਪਾਲਿਸੀ ਵਿੱਚ ਸਰਕਾਰ ਨੇ 6158 ਕਰੋੜ ਦੀ ਆਮਦਨ ਦਾ ਟੀਚਾ ਰੱਖਿਆ ਸੀ, ਪਰ ਇਸ ਸਾਲ ਇਹ 9647 ਕਰੋੜ ਤੋਂ ਵੀ ਵੱਧ ਹੈ ਅਤੇ ਇਸ ਪਾਲਿਸੀ ਵਿੱਚ ਬਹੁਤ ਗੜਬੜੀ ਹੈ, ਜਿਸ ਵਿੱਚ ਸੁਧਾਰ ਦੀ ਲੋੜ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ