Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਗੋਲੀ ਮਾਰਨ ਕਾਰਨ ਬੱਚੇ ਨੂੰ ਲਿਜਾ ਰਹੀ ਮਹਿਲਾ ਦੀ ਹੋਈ ਮੌਤ

June 30, 2022 05:15 PM

ਨਿਊ ਯੌਰਕ, 30 ਜੂਨ (ਪੋਸਟ ਬਿਊਰੋ) : ਨਿਊ ਯੌਰਕ ਦੀ ਅੱਪਰ ਈਸਟ ਸਾਈਡ ਵਿੱਚ ਆਪਣੀ ਨਿੱਕੀ ਬੱਚੀ ਨੂੰ ਸਟਰੋਲਰ ਵਿੱਚ ਲਿਜਾ ਰਹੀ ਇੱਕ 20 ਸਾਲਾ ਮਹਿਲਾ ਨੂੰ ਬੁੱਧਵਾਰ ਰਾਤ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸ ਮਹਿਲਾ ਨੂੰ ਜਦੋਂ ਗੋਲੀ ਮਾਰੀ ਗਈ ਤਾਂ ਉਹ ਲੈਗਜਿ਼ੰਗਟਨ ਐਵਨਿਊ ਤੇ 95ਥ ਸਟਰੀਟ ਦੇ ਲਾਂਘੇ ਨੇੜੇ ਜਾ ਰਹੀ ਸੀ। ਪੁਲਿਸ ਵੱਲੋਂ ਦਿੱਤੇ ਗਏ ਬਿਆਨ ਅਨੁਸਾਰ ਇਹ ਘਟਨਾ ਰਾਤੀਂ 8:30 ਵਜੇ ਵਾਪਰੀ। ਉਸ ਨੂੰ ਮੈਟਰੋਪੌਲੀਟਨ ਹਾਸਪਿਟਲ ਸੈਂਟਰ ਲਿਜਾਇਆ ਗਿਆ ਜਿੱਥੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ 3 ਮਹੀਨੇ ਦੀ ਬੱਚੀ ਨੂੰ ਕੋਈ ਸੱਟ ਫੇਟ ਨਹੀਂ ਲੱਗੀ ਪਰ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਸਿਟੀ ਕਾਊਂਸਲ ਦੀ ਮੈਂਬਰ ਜੂਲੀ ਮੈਨਿਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਹ ਮਹਿਲਾ ਹੀ ਉਸ ਨਿੱਕੇ ਬੱਚੇ ਦੀ ਮਾਂ ਸੀ। ਉਸ ਦੀ ਪਛਾਣ ਅਜੇ ਜ਼ਾਹਿਰ ਨਹੀਂ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ