Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਭਾਰਤ ਦੇ ‘ਗੋਲਡਨ ਬੁਆਏ’ ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸਿ਼ਪ ਦਾ ਚਾਂਦੀ ਤਗਮਾ ਜਿੱਤਿਆ

July 25, 2022 01:12 AM

ਵਾਸਿ਼ੰਗਟਨ, 24 ਜੁਲਾਈ, (ਪੋਸਟ ਬਿਊਰੋ)- ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਅੱਜ ਫਿਰ ਇਤਿਹਾਸ ਰਚ ਦਿੱਤਾ ਹੈ।ਉਸ ਨੇ ਵਰਲਡ ਐਥਲੈਟਿਕਸ ਚੈਂਪੀਅਨਸਿ਼ਪ ਦੇ ਜੈਵਲਿਨ ਥਰੋਅ ਈਵੈਂਟ ਵਿੱਚ 88.13 ਮੀਟਰ ਦੂਰੀ ਉੱਤੇ ਜੈਵਲਿਨ ਸੁੱਟ ਕੇ ਦੇਸ਼ ਲਈ ਸਿਲਵਰ ਮੈਡਲ ਜਿੱਤ ਲਿਆ ਅਤੇ ਉਹ ਵਿਸ਼ਵ ਚੈਂਪੀਅਨਸ਼ਿਪਦਾ ਸਿਲਵਰ ਮੈਡਲ ਜਿੱਤਣ ਵਾਲੇ ਭਾਰਤ ਦੇ ਪਹਿਲੇ ਮਰਦ ਅਥਲੀਟ ਬਣ ਗਏ ਹਨ।
ਅਮਰੀਕਾ ਦੇ ਯੂਜੀਨ ਵਿੱਚ ਖੇਡੀ ਜਾ ਰਹੀ ਵਰਲਡ ਐਥਲੈਟਿਕਸ ਚੈਂਪੀਅਨਸਿ਼ਪ ਦੇ ਫਾਈਨਲ ਵਿੱਚ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ ਸੋਨ ਤਗਮਾ ਜਿੱਤਿਆ ਤੇ ਨੀਰਜ ਨੇ ਦੂਸਰੇ ਸਥਾਨ ਉੱਤੇਰਹੇ।ਚੈਂਪੀਅਨਸਿ਼ਪ ਵਿੱਚ ਨੀਰਜ ਦੇ ਨਾਲ ਰੋਹਿਤ ਯਾਦਵ ਵੀ ਫਾਈਨਲਤੱਕ ਪੁੱਜ ਗਿਆ, ਪਰ ਉਹ 10ਵੇਂ ਨੰਬਰ ਉੱਤੇ ਰਹਿ ਕੇ ਤਗਮੇ ਦੀ ਦੌੜ ਤੋਂ ਨਿਕਲ ਗਿਆ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸਿ਼ਪਦਾ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਤੇ ਜੈਵਲਿਨ ਥਰੋਅ ਵਿੱਚ 88.13 ਮੀਟਰ ਥਰੋਅ ਨਾਲ ਚਾਂਦੀ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣਿਆ ਹੈ।ਸਾਲ 2003 ਵਿਚ ਪੈਰਿਸ ਵਿਚ ਅੰਜੂ ਬੌਬੀ ਜਾਰਜਨੇ ਵਿਸ਼ਵ ਚੈਂਪੀਅਨਸਿ਼ਪ ਵਿਚ ਭਾਰਤ ਲਈ ਇਕਲੌਤਾ ਤਮਗਾ ਲੰਬੀ ਛਾਲ ਵਿੱਚ ਸਿਲਵਰ ਮੈਡਲ ਦਾ ਹੀ ਜਿੱਤਿਆ ਸੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ