Welcome to Canadian Punjabi Post
Follow us on

28

September 2022
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀਮੰਤਰੀ ਮੰਡਲ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ
ਕੈਨੇਡਾ

ਪੋਪ ਦੇ ਦਰਸ਼ਨ ਕਰਨ ਲਈ ਅੱਜ ਹਜ਼ਾਰਾਂ ਲੋਕ ਐਡਮੰਟਨ ਵਿੱਚ ਹੋਣਗੇ ਇੱਕਠੇ

July 26, 2022 08:55 AM

ਐਡਮੰਟਨ, 26 ਜੁਲਾਈ (ਪੋਸਟ ਬਿਊਰੋ) : ਪੋਪ ਫਰਾਂਸਿਸ ਦੇ ਦਰਸ਼ਨ ਕਰਨ ਦੇ ਇਰਾਦੇ ਨਾਲ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੇ ਐਡਮੰਟਨ ਦੇ ਫੁੱਟਬਾਲ ਸਟੇਡੀਅਮ ਵਿੱਚ ਇੱਕਠੇ ਹੋਣ ਦੀ ਸੰਭਾਵਨਾ ਹੈ।
ਪੋਪ ਇੱਥੇ ਇੰਡੀਜੀਨਸ ਗਰੁੱਪਜ਼, ਰੈਜ਼ੀਡੈਂਸ਼ੀਅਲ ਡੇਅ ਸਕੂਲ ਸਰਵਾਈਵਰਜ਼, ਬਜ਼ੁਰਗਾਂ ਤੇ ਕੈਥੋਲਿਕਸ ਨੂੰ ਸੰਬੋਧਨ ਕਰਨਗੇ।ਕਾਮਨਵੈਲਥ ਸਟੇਡੀਅਮ ਵਿੱਚ ਇਹ ਜਨਤਕ ਪ੍ਰੋਗਰਾਮ ਅੰਦਾਜ਼ਨ ਇੱਕ ਘੰਟਾ ਚੱਲੇਗਾ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਈਵੈਂਟ ਸੇਂਟ ਏਨ, ਜੋ ਕਿ ਇਸੂ ਮਸੀਹ ਦੀ ਗ੍ਰੈਂਡਮਦਰ ਸੀ, ਦੇ ਫੀਸਟ ਡੇਅ ਮੌਕੇ ਹੋਵੇਗਾ। ਇਹ ਮੂਲਵਾਸੀ ਕੈਥੋਲਿਕਸ ਦੇ ਆਦਰ ਦਾ ਵੀ ਖਾਸ ਦਿਨ ਹੋਵੇਗਾ।
ਇਸ ਤੋਂ ਬਾਅਦ ਪੋਪ ਵੱਲੋਂ ਐਡਮੰਟਨ ਦੇ ਨੌਰਥਵੈਸਟ ਦਾ ਦੌਰਾ ਕਰਨ ਦੀ ਵੀ ਸੰਭਾਵਨਾ ਹੈ। ਇੱਥੇ ਉਹ ਕਮਿਊਨਿਟੀ ਦੀ ਸਾਲਾਨਾ ਤੀਰਥਯਾਤਰਾ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੂਲਵਾਸੀ ਹਿੱਸਾ ਲੈਂਦੇ ਹਨ।

Have something to say? Post your comment
ਹੋਰ ਕੈਨੇਡਾ ਖ਼ਬਰਾਂ
ਪਹਿਲੀ ਅਕਤੂਬਰ ਤੋਂ ਕੈਨੇਡਾ ਵਿੱਚ ਕੋਵਿਡ-19 ਸਬੰਧੀ ਬਾਰਡਰ ਤੇ ਟਰੈਵਲ ਮਾਪਦੰਡ ਹੋਣਗੇ ਖ਼ਤਮ ਬਾਰਡਰ ਮਾਪਦੰਡਾਂ ਤੋਂ ਪਾਬੰਦੀਆਂ ਹਟਾਉਣ ਦਾ ਅੱਜ ਹੋ ਸਕਦਾ ਹੈ ਐਲਾਨ ਲਿਬਰਲਾਂ ਦੇ ਜੀਐਸਟੀ ਛੋਟ ਪਲੈਨ ਦਾ ਸਮਰਥਨ ਕਰੇਗਾ ਕੰਜ਼ਰਵੇਟਿਵ ਕਾਕਸ : ਸ਼ੀਅਰ 30 ਸਤੰਬਰ ਤੱਕ ਵੈਕਸੀਨ ਸਬੰਧੀ ਨਿਯਮਾਂ ਨੂੰ ਖ਼ਤਮ ਕਰਨ ਦੇ ਪੱਖ ਵਿੱਚ ਹਨ ਟਰੂਡੋ ਬੱਚਿਆਂ ਨੂੰ ਐਕਸਪਾਇਰ ਹੋਈ ਦਵਾਈ ਦੇਣ ਤੋਂ ਵਰਜ ਰਹੇ ਹਨ ਡਾਕਟਰ ਕੰਜ਼ਰਵੇਟਿਵਾਂ ਤੇ ਐਨਡੀਪੀ ਲਈ ਸਮਾਂ ਸਾਜ਼ਗਾਰ, ਲਿਬਰਲਾਂ ਨੂੰ ਨੀਂਦ ਤੋਂ ਜਾਗਣ ਦੀ ਲੋੜ : ਨੈਨੋਜ਼ ਵੈਕਸੀਨ ਬਾਰੇ ਬਾਰਡਰ ਨਿਯਮਾਂ ਨੂੰ ਖ਼ਤਮ ਕਰਨ ਦੀ ਤਿਆਰੀ ਕਰ ਰਿਹਾ ਹੈ ਕੈਨੇਡਾ ਕੈਨੇਡੀਅਨਾਂ ਉੱਤੇ ਮਹਿੰਗਾਈ ਦੀ ਪੈ ਰਹੀ ਮਾਰ ਦੇ ਮੁੱਦੇ ਉੱਤੇ ਪੌਲੀਏਵਰ ਨੇ ਸਰਕਾਰ ਨੂੰ ਘੇਰਿਆ 3 ਸਾਲਾ ਬੱਚੇ ਲਈ ਐਂਬਰ ਐਲਰਟ ਜਾਰੀ ਅਗਸਤ ਮਹੀਨੇ ਦਾ ਮਹਿੰਗਾਈ ਸਬੰਧੀ ਡਾਟਾ ਅੱਜ ਜਾਰੀ ਕਰੇਗਾ ਸਟੈਟੇਸਟਿਕਸ ਕੈਨੇਡਾ