Welcome to Canadian Punjabi Post
Follow us on

03

July 2025
 
ਕੈਨੇਡਾ

ਆਪਣੇ ਛੇ ਰੋਜ਼ਾ ਦੌਰੇ ਦੇ ਆਖਰੀ ਦਿਨ ਮੂਲਵਾਸੀ ਲੋਕਾਂ ਨਾਲ ਮੀਟਿੰਗਾਂ ਕਰਨਗੇ ਪੋਪ

July 29, 2022 08:50 AM

ਕਿਊਬਿਕ, 29 ਜੁਲਾਈ (ਪੋਸਟ ਬਿਊਰੋ) : ਪੋਪ ਫਰਾਂਸਿਸ ਵੱਲੋਂ ਆਪਣੇ ਛੇ ਰੋਜ਼ਾ ਦੌਰੇ ਨੂੰ ਕਿਊਬਿਕ ਸਿਟੀ ਤੇ ਇਕੁਆਲੁਇਟ ਵਿੱਚ ਮੂਲਵਾਸੀ ਲੋਕਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਖ਼ਤਮ ਕੀਤਾ ਜਾਵੇਗਾ।
ਪੋਪ ਫਰਾਂਸਿਸ ਵੱਲੋਂ ਅੱਜ ਦਿਨ ਦੀ ਸ਼ੁਰੂਆਤ ਆਰਚਬਿਸ਼ਪ ਆਫ ਕਿਊਬਿਕ ਵਾਸੀਆਂ ਨਾਲ ਪ੍ਰਾਈਵੇਟ ਮੀਟਿੰਗਾਂ ਕਰਨ ਤੇ ਫਿਰ ਇੰਡੀਜੀਨਸ ਲੋਕਾਂ ਦੇ ਵਫਦ ਨਾਲ ਮੀਟਿੰਗ ਕਰਕੇ ਖ਼ਤਮ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਫਰਾਂਸਿਸ ਇਕੁਆਲੁਇਟ ਦਾ ਦੌਰਾ ਕਰਨਗੇ ਜਿੱਥੇ ਉਹ ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਜ਼ ਨਾਲ ਪ੍ਰਾਈਵੇਟ ਮੀਟਿੰਗਾਂ ਕਰਨਗੇ। ਫਿਰ ਵੈਟੀਕਨ ਰਵਾਨਾ ਹੋਣ ਤੋਂ ਪਹਿਲਾਂ ਪੋਪ ਫਰਾਂਸਿਸ ਨੌਜਵਾਨਾਂ ਤੇ ਬਜ਼ੁਰਗਾਂ ਨਾਲ ਵੱਖਰੀ ਆਊਟਡੋਰ ਮੀਟਿੰਗ ਕਰਨਗੇ।
ਅਲਬਰਟਾ ਸਮੇਤ ਆਪਣੇ ਸਮੁੱਚੇ ਦੌਰੇ ਦੌਰਾਨ ਪੋਪ ਨੇ ਰੈਜ਼ੀਡੈਂਸ਼ੀਅਲ ਸਕੂਲ ਸਿਸਟਮ ਵਿੱਚ ਰੋਮਨ ਕੈਥੋਲਿਕ ਇੰਸਟੀਚਿਊਸ਼ਨਜ਼ ਵੱਲੋਂ ਨਿਭਾਈ ਭੂਮਿਕਾ ਲਈ ਮੁਆਫੀ ਮੰਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ