Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਹਲਕਾ-ਫੁਲਕਾ

July 31, 2022 04:47 PM

ਲਾਇਬਰੇਰੀ ਦਾ ਕਲਰਕ (ਲੜਕੇ ਨੂੰ), ‘‘ਤੈਨੂੰ ਸ੍ਰੀ ਘਸੀਟਾ ਨੰਦ ਦੀਆਂ ਕਿਤਾਬਾਂ ਵਿੱਚ ਬੜਾ ਆਨੰਦ ਆਉਂਦਾ ਲੱਗਦੈ। ਹਰ ਵਾਰ ਉਨ੍ਹਾਂ ਦੀਆਂ ਲਿਖੀਆਂ ਕਿਤਾਬਾਂ ਲੈ ਜਾਂਦੇ ਏਂ।”

ਲੜਕਾ, ‘‘ਦਰਅਸਲ ਗੱਲ ਇਹ ਹੈ ਕਿ ਇੱਕ ਵਾਰ ਉਨ੍ਹਾਂ ਕਿਤਾਬਾਂ ਵਿੱਚ 100 ਰੁਪਏ ਦਾ ਨੋਟ ਮਿਲਿਆ ਸੀ।”
*********
ਇੱਕ ਟੈਕਸੀ ਚਾਲਕ ਨੂੰ ਚੱਲਦੀ ਟੈਕਸੀ ਵਿੱਚ ਪਿੱਛੇ ਬੈਠੇ ਯਾਤਰੀ ਨੇ ਜਦੋਂ ਕੁਝ ਕਹਿਣ ਲਈ ਉਸ ਦੇ ਮੋਢੇ ਉਤੇ ਹੱਥ ਰੱਖਿਆ ਤਾਂ ਟੈਕਸੀ ਡਰਾਈਵਰ ਜ਼ੋਰ ਨਾਲ ਚੀਕਿਆ ਤੇ ਘਬਰਾ ਕੇ ਟੈਕਸੀ ਦਾ ਸੰਤੁਲਨ ਗੁਆ ਬੈਠਾ ਤੇ ਟੈਕਸੀ ਫੁਟਪਾਥ ਉਤੇ ਚੜ੍ਹ ਗਈ। ਯਾਤਰੀ ਨੇ ਟੈਕਸੀ ਡਰਾਈਵਰ ਨੂੰ ਕਿਹਾ, ‘‘ਸੌਰੀ, ਮੈਨੂੰ ਨਹੀਂ ਪਤਾ ਸੀ ਮੇਰੇ ਹੱਥ ਲਾਉਣ ਨਾਲ ਤੁਹਾਡਾ ਧਿਆਨ ਇਸ ਤਰ੍ਹਾਂ ਭਟਕ ਜਾਵੇਗਾ।''
ਟੈਕਸਾ ਡਰਾਈਵਰ, ‘‘ਸਾਬ੍ਹ! ਤੁਹਾਡੀ ਗ਼ਲਤੀ ਨਹੀਂ। ਟੈਕਸੀ ਚਲਾਉਣ ਦਾ ਅੱਜ ਮੇਰਾ ਪਹਿਲਾਂ ਦਿਨ ਹੈ, ਪਿਛਲੇ 24 ਸਾਲਾਂ ਤੋਂ ਮੈਂ ਮੁਰਦੇ ਢੋਣ ਵਾਲੀ ਗੱਡੀ ਚਲਾਉਂਦਾ ਰਿਹਾ ਸੀ।''
********
ਹਨੀ (ਮਨੀ ਨੂੰ), ‘‘ਸੂਰਜ ਕਿਸ ਦਿਸ਼ਾ ਵਿੱਚ ਛਿਪਦਾ ਹੈ?”
ਮਨੀ, ‘‘ਇਹ ਗੱਲ ਤਾਂ ਕੋਈ ਬੇਵਕੂਫ ਵੀ ਦੱਸ ਸਕਦਾ ਹੈ।”
ਹਨੀ, ‘‘ਤਦ ਹੀ ਤਾਂ ਤੇਰੇ ਕੋਲੋਂ ਪੁੱਛਿਆ ਹੈ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ