Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਮੈਂ ਘਾਟੇ ਵਿੱਚ ਨਹੀਂ ਜਾਣਾ ਚਾਹੰੁਦਾ : ਸਲਮਾਨ ਖਾਨ

July 31, 2022 04:48 PM

ਕਿੱਚਾ ਸੁਦੀਪ ਦੀ ਫਿਲਮ ‘ਵਿਕਰਾਂਤ ਰੋਣਾ’ ਦੇ ਹਿੰਦੀ ਰੀਮੇਕ ਨੂੰ ਅਭਿਨੇਤਾ ਸਲਮਾਨ ਖਾਨ ਪੇਸ਼ ਕਰ ਰਹੇ ਹਨ। ਇਸ ਦੇ ਪ੍ਰੋਗਰਾਮ ਮੌਕੇ ਸਲਮਾਨ, ਕਿੱਚਾ ਸੁਦੀਪ, ਜੈਕਲਿਨ ਫਰਨਾਂਡੀਜ਼, ਰਿਤੇਸ਼ ਦੇਸ਼ਮੁਖ ਸਮੇਤ ਕਈ ਸਿਤਾਰੇ ਮੌਜੂਦ ਰਹੇ। ਇਸ ਮੌਕੇ ਫਿਲਮ ਦਾ ਪ੍ਰਮੋਸ਼ਨ ਕਰਨ ਬਾਰੇ ਸਲਮਾਨ ਨੇ ਕਿਹਾ ਕਿ ਉਹ ਨੁਕਸਾਨ ਵਿੱਚ ਨਹੀਂ ਰਹਿਣਾ ਚਾਹੁੰਦੇ ਹਨ। ਇਸ ਪ੍ਰੋਗਰਾਮ ਦੌਰਾਨ ਨਵੋਦਿਤ ਅਭਿਨੇਤਰੀ ਨੀਤਾ ਅਸ਼ੋਕ ਨੇਕਿਹਾ ਕਿ ਉਹ ਹੈਰਾਨ ਸੀ ਕਿ ਸਲਮਾਨ ਨੇ ਉਸ ਦੀ ਫਿਲਮ ਦੇ ਟ੍ਰੇਲਰ ਨੂੰ ਟਵੀਟ ਕੀਤਾ ਹੈ। ਇਸ ਉੱਤੇ ਸਲਮਾਨ ਨੇ ਕਿਹਾ ਕਿ ਮੈਂ ਇਹ ਕਰਨਾ ਚਾਹੁੰਦਾ ਸੀ, ਮੈਂ ਘਾਟੇ ਵਿੱਚ ਨਹੀਂ ਰਹਿਣਾ ਚਾਹੁੰਦਾ। ਸਾਊਥ ਦੀਆਂ ਫਿਲਮਾਂ ਬਹੁਤ ਚੰਗਾ ਕਰ ਰਹੀਆਂ ਹਨ।
ਸਾਊਥ ਸਿਨੇਮਾ ਦੇ ਹਿੰਦੀ ਸਿਨੇਮਾ ਉੱਤੇ ਹਾਵੀ ਹੋਣ ਬਾਰੇ ਪੁੱਛ ਗਏ ਸਵਾਲ ਦੇ ਜਵਾਬ ਵਿੱਚ ਕਿੱਚਾ ਸੁਦੀਪ ਨੇ ਕਿਹਾ ਕਿ ਹਰ ਫਿਲਮ ਸਫਲ ਨਹੀਂ ਹੁੰਦੀ, ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਚੀਜ਼ਾਂ ਨੂੰ ਜਨਰਲਾਈਜ਼ ਕਰੀਏ ਕਿ ਇਹ ਉਸ ਉੱਤੇ ਭਾਰੀ ਪੈ ਰਹੀ ਹੈ। ਹਿੰਦੀ ਫਿਲਮ ਇੰਡਸਟਰੀ ਨੇ ਬਹੁਤ ਚੰਗਾ ਕੰਮ ਕੀਤਾ ਹੈ ਤਾਂ ਉਹ ਇੰਨੇ ਲੰਬੇ ਸਮੇਂ ਤੋਂ ਟਿਕੀ ਹੋਈ ਹੈ। ਇਸ ਉੱਤੇ ਸਲਮਾਨ ਨੇ ਉਨ੍ਹਾਂ ਨਾਲ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਅਸੀਂ ਸਭ ਬਿਹਤਰ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਫਿਲਮ ਦੇ ਹਿੱਟ ਹੋਣ ਦਾ ਕੋਈ ਫਾਰਮੂਲਾ ਨਹੀਂ ਹੁੰਦਾ। ਉਥੇ ਮੌਜੂਦ ਰਿਤੇਸ਼ ਦੇਸ਼ਮੁਖ ਨੇ ਜੈਕਲਿਨ ਦੇ ਡਾਂਸ ਦੀ ਤਾਰੀਫ ਵਿੱਚ ਕਿਹਾ ਕਿ ਮੈਂ ਜੈਕਲੀਨ ਨੂੰ ਭਾਰਤੀ ਡਾਂਸ ਸਿੱਖਣ ਲਈ ਮਿਹਨਤ ਕਰਦੇ ਦੇਖਿਆ ਹੈ। ਉਸ ਦੇ ਬਾਅਦ ਉਨ੍ਹਾਂ ਨੇ ਕਈ ਬਿਹਤਰੀਨ ਡਾਂਸ ਵਾਲੇ ਗਾਣੇ ਕੀਤੇ। ਇਸ ਉੱਤੇ ਸਲਮਾਨ ਨੇ ਕਿਹਾ ਕਿ ਕੈਟਰੀਨਾ ਨੇ ਵੀ ਬਹੁਤ ਮਿਹਨਤ ਕੀਤੀ ਹੈ। ਇਸ ਉੱਤੇ ਰਿਤੇਸ਼ ਨੇ ਕਿਹਾ ਕਿ ਤੁਸੀਂ ਕੈਟਰੀਨਾ ਨਾਲ ਕੰਮ ਕੀਤਾ ਹੈ, ਮੈਂ ਜੈਕਲੀਨ ਨਾਲ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ