Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

‘ਐਮਰਜੈਂਸੀ’ ਵਿੱਚ ਅਟਲ ਬਿਹਾਰੀ ਵਾਜਪਾਈ ਦਾ ਰੋਲ ਨਿਭਾਏਗਾ ਸ਼੍ਰੇਅਸ ਤਲਪੜੇ

July 31, 2022 04:51 PM

ਕੰਗਨਾ ਰਨੌਤ ਆਪਣੀ ਅਗਲੀ ਫਿਲਮ ‘ਐਮਰਜੈਂਸੀ’ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਆਉਣ ਵਾਲੀ ਹੈ ਅਤੇ ਮਰਹੂਮ ਨੇਤਾ ਜੈ ਪ੍ਰਕਾਸ਼ ਨਾਰਾਇਣ ਦੇ ਰੋਲ ਵਿੱਚ ਅਨੁਪਮ ਖੇਰ ਆਉਣਗੇ। ਇਸ ਦੌਰਾਨ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਮਰਹੂਮ ਆਗੂ ਅਟਲ ਬਿਹਾਰੀ ਵਾਜਪਾਈ ਦਾ ਰੋਲ ਨਿਭਾਉਣ ਲਈ ਸ਼੍ਰੇਅਸ ਤਲਪੜੇ ਨੂੰ ਕਾਸਟ ਕੀਤਾ ਗਿਆ ਹੈ।
ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਪਾ ਕੇ ਸ਼੍ਰੇਅਸ ਦਾ ਫਸਟ ਲੁਕ ਰਿਲੀਜ਼ ਕਰ ਦਿੱਤਾ ਹੈ। ਇਸ ਪੋਸਟਰ ਵਿੱਚ ਅਟਲ ਬਿਹਾਰੀ ਵਾਜਪਾਈ ਦੇ ਯੰਗ ਏਜ਼ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਸ਼੍ਰੇਅਸ ਦੇ ਲੁਕ ਨੂੰ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, ‘‘ਪੇਸ਼ ਹੈ ਫਿਲਮ ‘ਐਮਰਜੈਂਸੀ’ ਤੋਂ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਰੂਪ ਵਿੱਚ ਸ਼੍ਰੇਅਸ ਤਲਪੜੇ, ਸੱਚੇ ਰਾਸ਼ਟਰਵਾਦੀ, ਜਿਨ੍ਹਾਂ ਦਾ ਦੇਸ਼ ਲਈ ਪਿਆਰ ਤੇ ਮਾਣ ਅਨੋਖਾ ਸੀ, ਜੋ ਐਮਰਜੈਂਸੀ ਦੇ ਸਮੇਂ ਯੁਵਾ ਆਗਾਮੀ ਨੇਤਾ ਸਨ।” ਸ਼੍ਰੇਅਸ ਨੇ ਵੀ ਆਪਣੇ ਇਸ ਲੁਕ ਨੂੰ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ