Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਕੈਨੇਡਾ

ਸਰ੍ਹੀ ਵਿੱਚ ਤੀਹਰੇ ਗੋਲੀਕਾਂਡ ਵਿੱਚ 2 ਹਲਾਕ 1 ਜ਼ਖ਼ਮੀ

July 31, 2022 10:38 PM

ਸਰ੍ਹੀ, 31 ਅਗਸਤ (ਪੋਸਟ ਬਿਊਰੋ) : ਸ਼ਨਿੱਚਰਵਾਰ ਦੁਪਹਿਰ ਨੂੰ ਦੱਖਣੀ ਸਰ੍ਹੀ ਵਿੱਚ ਚੱਲੀ ਗੋਲੀ ਕਾਰਨ ਦੋ ਵਿਅਕਤੀ ਮਾਰੇ ਗਏ ਤੇ ਇੱਕ ਹੋਰ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਸਰ੍ਹੀ ਆਰਸੀਐਮਪੀ ਵੱਲੋਂ ਜਾਰੀ ਕੀਤੇ ਬਿਆਨ ਅਨੁਸਾਰ ਉਨ੍ਹਾਂ ਨੂੰ ਸ਼ੂਟਿੰਗ ਦੀ ਰਿਪੋਰਟ ਦੇ ਕੇ ਦੁਪਹਿਰ 2:45 ਉੱਤੇ 20 ਐਵਨਿਊ ਤੇ 146 ਸਟਰੀਟ ਦੇ ਨੇੜਲੇ ਇਲਾਕੇ ਵਿੱਚ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਮੌਕੇ ਉੱਤੇ ਉਨ੍ਹਾਂ ਨੂੰ ਤਿੰਨ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲੇ। ਇੱਕ ਵਿਅਕਤੀ ਦੀ ਤਾਂ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਐਤਵਾਰ ਸਵੇਰੇ ਜਾਰੀ ਕੀਤੇ ਬਿਆਨ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਲੋਅਰ ਮੇਨਲੈਂਡਜ਼ ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ ਦੂਜੇ ਜ਼ਖ਼ਮੀ ਵਿਅਕਤੀ ਦੀ ਹਸਪਤਾਲ ਪਹੁੰਚਣ ਉੱਤੇ ਮੌਤ ਹੋ ਗਈ। ਤੀਜਾ ਵਿਅਕਤੀ ਅਜੇ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਜੇਰੇ ਇਲਾਜ ਹੈ।ਇਸ ਸਮੇਂ ਪੁਲਿਸ ਤਿੰਨਾਂ ਵਿਅਕਤੀਆਂ ਦੀ ਪਛਾਣ ਦੀ ਪੁਸ਼ਟੀ ਕਰਨ ਉੱਤੇ ਕੰਮ ਕਰ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ