Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਅਮਿਤ ਟੰਡਨ ਲਿਖ ਰਹੇ ਹਨ ਦਿੱਲੀ ਵਿੱਚ ਰੀਅਲ ਅਸਟੇਟ ਘੋਟਾਲਿਆਂ ਉੱਤੇ ਆਧਾਰਤ ਵੈੱਬ ਸੀਰੀਜ਼

August 03, 2022 04:02 PM

ਕਾਮੇਡੀਅਨ ਅਮਿਤ ਟੰਡਨ ਇੱਕ ਵੈੱਬ ਸੀਰੀਜ਼ ਲਿਖ ਰਹੇ ਹਨ। ਇਹ ਸੀਰੀਜ਼ ਦਿੱਲੀ ਵਿੱਚ ਰੀਅਲ ਅਸਟੇਟ ਘੋਟਾਲਿਆਂ ਉੱਤੇ ਆਧਾਰਤ ਹੈ, ਜੋ ਇੱਕ ਕਾਮੇਡੀ ਡਰਾਮਾ ਹੋਵੇਗੀ। ਸਕ੍ਰਿਪਟ ਲਗਭਗ ਪੂਰੀ ਹੋ ਗਈ ਹੈ। ਕਈ ਓ ਟੀ ਟੀ ਪਲੇਟਫਾਰਮ ਦੇ ਨਾਲ ਗੱਲਬਾਤ ਚੱਲ ਰਹੀ ਹੈ।
ਅਮਿਤ ਕਹਿੰਦੇ ਹਨ, ‘ਮੇਰੇ ਦਰਸ਼ਕਾਂ ਨੇ ਸੋਸ਼ਲ ਮੀਡੀਆ ਰਾਹੀਂ ਮੇਰੇ ਕੰਮ ਨੂੰ ਦੇਖਿਆ ਹੈ। ਆਪਣੇ ਸ਼ਬਦਾਂ ਨਾਲ ਉਨ੍ਹਾਂ ਦਾ ਮਨੋਰੰਜਨ ਕਰਨ ਲਈ ਉਤਸ਼ਾਹਤ ਹਾਂ, ਜੋ ਜਲਦੀ ਹੀ ਸਟ੍ਰੀਮਿੰਗ ਪਲੇਟਫਾਰਮ ਉੱਤੇ ਵੀ ਸੀਰੀਜ਼ ਦੀ ਸ਼ਕਲ ਵਿੱਚ ਨਜ਼ਰ ਆਏਗਾ। ਮੈਂ ਆਪਣਾ ਕੰਟੈਂਟ ਖੁਦ ਲਿਖਦਾ ਹਾਂ, ਇਸ ਲਈ ਸੋਚਿਆ ਕਿ ਕਿਉਂ ਨਾ ਪੂਰੀ ਕਹਾਣੀ ਲਿਖਣ ਦਾ ਅਗਲਾ ਕਦਮ ਉਠਾਇਆ ਜਾਏ। ਵੈੱਬ ਸੀਰੀਜ਼ ਦੀ ਕਹਾਣੀ ਦਿੱਲੀ ਉਤੇ ਆਧਾਰਤ ਹੈ। ਮੈਂ ਇਸ ਵਿੱਚ ਆਪਣੇ ਪ੍ਰਸਨਲ ਕੁਮੈਂਟਸ ਵੀ ਜੋੜਾਂਗਾ। ਮੈਂ ਹਮੇਸ਼ਾ ਜੋਕਸ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਹੈ। ਮੈਂ ਡਿਜੀਟਲ ਕਹਾਣੀ ਦੀਆਂ ਬਰੀਕੀਆਂ ਨੂੰ ਸਮਝਦੇ ਹੋਏ ਵੈਬ ਸੀਰੀਜ਼ ਲਿਖ ਰਿਹਾ ਹਾਂ। ਜਲਦੀ ਹੀ ਇਹ ਸੀਰੀਜ਼ ਸ਼ੂਟ ਦੇ ਲਈ ਤਿਆਰ ਹੋਵੇਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ